ਪ੍ਰਧਾਨ ਮੰਤਰੀ ਮੋਦੀ ਦਾ ਉੱਤਰਾਖੰਡ ਦੌਰਾ ਅੱਜ
i
ਚੰਡੀਗੜ੍ਹ, 7ਅਕਤੂਬਰ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰਾਖੰਡ ਆ ਰਹੇ ਹਨ। ਪੀਐਮ ਮੋਦੀ ਸੰਵਿਧਾਨਕ ਅਹੁਦੇ ‘ਤੇ ਆਪਣਾ 20 ਸਾਲ ਦਾ ਕਾਰਜਕਾਲ ਪੂਰਾ ਕਰ ਰਹੇ ਹਨ। ਇਸ ਮੌਕੇ, ਪ੍ਰਧਾਨ ਮੰਤਰੀ ਉਤਰਾਖੰਡ ਵਿੱਚ ਜੌਲੀ ਗ੍ਰਾਂਟ ਏਅਰਪੋਰਟ ਟਰਮੀਨਲ ਦਾ ਉਦਘਾਟਨ ਕਰਨਗੇ ਅਤੇ ਏਮਜ਼ ਰਿਸ਼ੀਕੇਸ਼ ਵਿਖੇ ਆਕਸੀਜਨ ਪਲਾਂਟ ਦਾ ਉਦਘਾਟਨ ਕਰਨਗੇ।






















