ਪ੍ਰਧਾਨ ਮੰਤਰੀ ਮੋਦੀ 8 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੁਲਾਕਾਤ
ਕੋਰੋਨਾ ਦੀ ਸਥਿਤੀ ਤੇ ਹੋਵੇਗੀ ਵਿਚਾਰ-ਚਰਚਾ

ਦਿੱਲੀ, 13ਜੁਲਾਈ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਕਰਨਗੇ। ਇਸ ਮੀਟਿੰਗ ਵਿੱਚ ਅਸਾਮ, ਨਾਗਾਲੈਂਡ, ਤ੍ਰਿਪੁਰਾ, ਸਿੱਕਮ, ਮਣੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਮਿਜੋਰਮ ਦੇ ਮੁੱਖ ਮੰਤਰੀ ਸ਼ਾਮਿਲ ਹੋਣਗੇ।






















