<img class="alignnone size-medium wp-image-2233" src="http://wishavwarta.in/wp-content/uploads/2017/09/narender-modi-pm-300x300.jpeg" alt="" width="300" height="300" /> ਨਵੀਂ ਦਿੱਲੀ 7 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ ਦੌਰੇ ’ਤੇ ਆ ਰਹੇ ਹਨ। ਉਹ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰਨਗੇ।