• Latest
  • Trending
ਪ੍ਰਧਾਨ ਮੰਤਰੀ 12 ਅਕਤੂਬਰ ਨੂੰ ਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੇ 28ਵੇਂ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ

5 years ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

19 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

25 minutes ago
ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

26 minutes ago
ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

32 minutes ago
ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

50 minutes ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

1 hour ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, August 19, 2026
No Result
View All Result
33 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ 12 ਅਕਤੂਬਰ ਨੂੰ ਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੇ 28ਵੇਂ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ

October 11, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਪ੍ਰਧਾਨ ਮੰਤਰੀ 12 ਅਕਤੂਬਰ ਨੂੰ ਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੇ 28ਵੇਂ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ

ਪ੍ਰਧਾਨ ਮੰਤਰੀ 12 ਅਕਤੂਬਰ ਨੂੰ ਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੇ 28ਵੇਂ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ

ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਅਕਤੂਬਰ, 2021 ਨੂੰ ਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੇ 28ਵੇਂ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਉਹ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਅਵਸਰ ‘ਤੇ ਉਹ ਸੰਬੋਧਨ ਵੀ ਕਰਨਗੇ।

ਇਸ ਸਮਾਗਮ ਦੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਤੇ ਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੇ ਚੇਅਰਪਰਸਨ ਵੀ ਮੌਜੂਦ ਰਹਿਣਗੇ।

ਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਬਾਰੇ :

ਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦਾ ਗਠਨ ਮਾਨਵ ਅਧਿਕਾਰ ਕਮਿਸ਼ਨ ਸੁਰੱਖਿਆ ਐਕਟ 1993  ਦੇ ਤਹਿਤ 12 ਅਕਤੂਬਰ,  1993 ਨੂੰ ਹੋਇਆ ਸੀ।  ਇਸ ਦਾ ਉਦੇਸ਼ ਮਾਨਵ ਅਧਿਕਾਰਾਂ ਨੂੰ ਪ੍ਰੋਤਸਾਹਨ ਦੇਣਾ ਅਤੇ ਉਨ੍ਹਾਂ ਦੀ ਰੱਖਿਆ ਕਰਨਾ ਹੈ। ਕਮਿਸ਼ਨ ਕਿਸੇ ਵੀ ਪ੍ਰਕਾਰ ਦੇ ਮਾਨਵ ਅਧਿਕਾਰ ਹਨਨ ਦਾ ਖ਼ੁਦ ਨੋਟਿਸ ਲੈਂਦਾ ਹੈ, ਮਾਨਵ ਅਧਿਕਾਰਾਂ ਦੇ ਹਨਨ ਦੇ ਮਾਮਲਿਆਂ ਵਿੱਚ ਪੜਤਾਲ ਕਰਦਾ ਹੈ, ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਲਈ ਪਬਲਿਕ ਅਥਾਰਿਟੀਆਂ ਨੂੰ ਸਿਫਾਰਿਸ਼ ਕਰਦਾ ਹੈ,  ਮਾਨਵ ਅਧਿਕਾਰਾਂ ਦਾ ਹਨਨ ਕਰਨ ਵਾਲੇ ਜਨਸੇਵਕਾਂ ਦੇ ਖ਼ਿਲਾਫ਼ ਹੋਰ ਉਪਚਾਰੀ ਅਤੇ ਕਾਨੂੰਨੀ ਕਾਰਵਾਈ ਕਰਦਾ ਹੈ।

Tags: aam admi partyBJP4UBREAKING NEWSCoronaHARPAL CHEEMAIndiaLAKHIMPURKHERInavjotsidhuOLYMPICSPM modirahulgandhiTERRORISTSWISHAVWARTA.INਕਿਸਾਨ ਅੰਦੋਲਨਕੋਰੋਨਾਤਿੰਨ ਖੇਤੀ ਕਾਨੂੰਨਲਾਕਡਾਊਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Navjot
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
August 19, 2026
0

ਫਿਲਮ 'Sigma' ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 19 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਜੇਸਨ ਸੰਜੇ ਦੀ ਬੇਸਬਰੀ ਨਾਲ ਉਡੀਕੀ...

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

by Navjot
August 19, 2026
0

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ 'ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

Most Popular

UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ

1 week ago
0

UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ ਲਖਨਊ, 12 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 