• Latest
  • Trending
ਪ੍ਰਧਾਨ ਮੰਤਰੀ 13 ਜਨਵਰੀ ਨੂੰ ਵਾਰਾਣਸੀ ਵਿਖੇ ਦੁਨੀਆ ਦੀ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਟੈਂਟ ਸਿਟੀ ਦਾ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ 13 ਜਨਵਰੀ ਨੂੰ ਵਾਰਾਣਸੀ ਵਿਖੇ ਦੁਨੀਆ ਦੀ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਟੈਂਟ ਸਿਟੀ ਦਾ ਉਦਘਾਟਨ ਕਰਨਗੇ

4 years ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

1 hour ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ 13 ਜਨਵਰੀ ਨੂੰ ਵਾਰਾਣਸੀ ਵਿਖੇ ਦੁਨੀਆ ਦੀ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਟੈਂਟ ਸਿਟੀ ਦਾ ਉਦਘਾਟਨ ਕਰਨਗੇ

January 11, 2023
in ਖਬਰਾਂ, ਦਿੱਲੀ
ਪ੍ਰਧਾਨ ਮੰਤਰੀ 13 ਜਨਵਰੀ ਨੂੰ ਵਾਰਾਣਸੀ ਵਿਖੇ ਦੁਨੀਆ ਦੀ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਟੈਂਟ ਸਿਟੀ ਦਾ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ 13 ਜਨਵਰੀ ਨੂੰ ਵਾਰਾਣਸੀ ਵਿਖੇ ਦੁਨੀਆ ਦੀ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਟੈਂਟ ਸਿਟੀ ਦਾ ਉਦਘਾਟਨ ਕਰਨਗੇ

ਦੋਵੇਂ ਪ੍ਰੋਜੈਕਟ ਖੇਤਰ ਦੀ ਟੂਰਿਜ਼ਮ ਸੰਭਾਵਨਾ ਨੂੰ ਕਾਫੀ ਹੁਲਾਰਾ ਦੇਣਗੇ

ਪ੍ਰਧਾਨ ਮੰਤਰੀ 1000 ਕਰੋੜ ਰੁਪਏ ਤੋਂ ਵੱਧ ਦੇ ਕਈ ਹੋਰ ਦੇਸ਼ ਅੰਦਰਲੇ ਜਲ ਮਾਰਗਾਂ (inland waterways) ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ

ਪ੍ਰਧਾਨ ਮੰਤਰੀ ਹਲਦੀਆ ਵਿੱਚ ਮਲਟੀ ਮੋਡਲ ਟਰਮੀਨਲ ਦਾ ਉਦਘਾਟਨ ਕਰਨਗੇ

ਨਵੀਂ ਦਿੱਲੀ/ਚੰਡੀਗੜ੍ਹ, 11 ਜੁਨਵਰੀ (ਵਿਸ਼ਵ ਵਾਰਤਾ):- ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇਣਗੇ ਅਤੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 13 ਜਨਵਰੀ ਨੂੰ ਸਵੇਰੇ 10 ਵੱਜ ਕੇ 30 ਮਿੰਟ ‘ਤੇ ਵਾਰਾਣਸੀ ਵਿਖੇ ਟੈਂਟ ਸਿਟੀ ਦਾ ਉਦਘਾਟਨ ਕਰਨਗੇ। ਉਹ ਇਸ ਸਮਾਗਮ ਦੌਰਾਨ 1000 ਕਰੋੜ ਰੁਪਏ ਤੋਂ ਵੱਧ ਦੇ ਕਈ ਹੋਰ ਅੰਦਰੂਨੀ ਜਲ ਮਾਰਗਾਂ (ਇਨਲੈਂਡ ਵਾਟਰਵੇਜ਼) ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ।

ਐੱਮਵੀ ਗੰਗਾ ਵਿਲਾਸ

ਐੱਮਵੀ ਗੰਗਾ ਵਿਲਾਸ ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਆਪਣੀ ਯਾਤਰਾ ਸ਼ੁਰੂ ਕਰੇਗੀ ਅਤੇ ਭਾਰਤ ਅਤੇ ਬੰਗਲਾਦੇਸ਼ ਵਿੱਚ 27 ਰਿਵਰ ਸਿਸਟਮਾਂ ਨੂੰ ਪਾਰ ਕਰਦੇ ਹੋਏ, ਬੰਗਲਾਦੇਸ਼ ਰਾਹੀਂ ਅਸਾਮ ਵਿੱਚ ਡਿਬਰੂਗੜ੍ਹ ਪਹੁੰਚਣ ਲਈ 51 ਦਿਨਾਂ ਵਿੱਚ ਲਗਭਗ 3,200 ਕਿਲੋਮੀਟਰ ਦੀ ਯਾਤਰਾ ਕਰੇਗੀ। ਐੱਮਵੀ ਗੰਗਾ ਵਿਲਾਸ ਵਿੱਚ ਤਿੰਨ ਡੈੱਕ, 18 ਸੂਟ ਹਨ, ਜਿਨ੍ਹਾਂ ਵਿੱਚ ਸਾਰੀਆਂ ਲਗਜ਼ਰੀ ਸੁਵਿਧਾਵਾਂ ਨਾਲ 36 ਸੈਲਾਨੀਆਂ ਦੀ ਸਮਰੱਥਾ ਹੈ। ਪਹਿਲੀ ਯਾਤਰਾ ‘ਤੇ ਸਵਿਟਜ਼ਰਲੈਂਡ ਦੇ 32 ਸੈਲਾਨੀਆਂ ਨੇ ਯਾਤਰਾ ਦੀ ਪੂਰੀ ਲੰਬਾਈ ਲਈ ਸਾਈਨ ਅੱਪ ਕੀਤਾ ਹੈ।

ਐੱਮਵੀ ਗੰਗਾ ਵਿਲਾਸ ਕਰੂਜ਼ ਨੂੰ ਦੁਨੀਆ ਦੇ ਸਾਹਮਣੇ ਦੇਸ਼ ਦੀਆਂ ਸਭ ਤੋਂ ਵਧੀਆ ਚੀਜ਼ਾਂ ਦੇ ਪ੍ਰਦਰਸ਼ਨ ਲਈ ਤਿਆਰ ਕੀਤਾ ਗਿਆ ਹੈ। ਵਿਸ਼ਵ ਵਿਰਾਸਤੀ ਸਥਾਨਾਂ, ਰਾਸ਼ਟਰੀ ਪਾਰਕਾਂ, ਨਦੀ ਘਾਟਾਂ, ਅਤੇ ਬਿਹਾਰ ਵਿੱਚ ਪਟਨਾ, ਝਾਰਖੰਡ ਵਿੱਚ ਸਾਹਿਬਗੰਜ, ਪੱਛਮ ਬੰਗਾਲ ਵਿੱਚ ਕੋਲਕਾਤਾ, ਬੰਗਲਾਦੇਸ਼ ਵਿੱਚ ਢਾਕਾ ਅਤੇ ਅਸਾਮ ਵਿੱਚ ਗੁਵਾਹਾਟੀ ਜਿਹੇ ਪ੍ਰਮੁੱਖ ਸ਼ਹਿਰਾਂ ਸਮੇਤ 50 ਟੂਰਿਸਟ ਸਥਾਨਾਂ ਦੇ ਦੌਰੇ ਦੇ ਨਾਲ ਕਰੂਜ਼ ਦੀ 51 ਦਿਨਾਂ ਦੀ ਯਾਤਰਾ ਦੀ ਯੋਜਨਾ ਹੈ। ਇਹ ਯਾਤਰਾ ਸੈਲਾਨੀਆਂ ਨੂੰ ਇੱਕ ਅਨੁਭਵੀ ਯਾਤਰਾ ਸ਼ੁਰੂ ਕਰਨ ਅਤੇ ਭਾਰਤ ਅਤੇ ਬੰਗਲਾਦੇਸ਼ ਦੀ ਕਲਾ, ਸੱਭਿਆਚਾਰ, ਇਤਿਹਾਸ ਅਤੇ ਅਧਿਆਤਮਿਕਤਾ ਵਿੱਚ ਸ਼ਾਮਲ ਹੋਣ ਦਾ ਅਵਸਰ ਦੇਵੇਗੀ।

ਰਿਵਰ ਕਰੂਜ਼ ਟੂਰਿਜ਼ਮ ਨੂੰ ਹੁਲਾਰਾ ਦੇਣ ਦੇ ਪ੍ਰਧਾਨ ਮੰਤਰੀ ਦੇ ਪ੍ਰਯਤਨਾਂ ਦੇ ਅਨੁਸਾਰ, ਇਸ ਸੇਵਾ ਦੀ ਸ਼ੁਰੂਆਤ ਨਾਲ ਰਿਵਰ ਕਰੂਜ਼ ਦੀ ਵੱਡੀ ਅਣਵਰਤੀ ਸੰਭਾਵਨਾ ਅਨਲੌਕ ਹੋ ਜਾਵੇਗੀ ਅਤੇ ਇਹ ਭਾਰਤ ਲਈ ਰਿਵਰ ਕਰੂਜ਼ ਟੂਰਿਜ਼ਮ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

ਵਾਰਾਣਸੀ ਵਿਖੇ ਟੈਂਟ ਸਿਟੀ

ਇਸ ਖੇਤਰ ਵਿੱਚ ਟੂਰਿਜ਼ਮ ਦੀਆਂ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਗੰਗਾ ਨਦੀ ਦੇ ਕੰਢੇ ‘ਤੇ ਟੈਂਟ ਸਿਟੀ ਦਾ ਸੰਕਲਪ ਤਿਆਰ ਕੀਤਾ ਗਿਆ ਹੈ। ਇਹ ਪ੍ਰੋਜੈਕਟ ਸ਼ਹਿਰ ਦੇ ਘਾਟਾਂ ਦੇ ਸਾਹਮਣੇ ਵਿਕਸਿਤ ਕੀਤਾ ਗਿਆ ਹੈ ਜੋ ਖਾਸ ਕਰਕੇ ਕਾਸ਼ੀ ਵਿਸ਼ਵਨਾਥ ਧਾਮ ਦੇ ਉਦਘਾਟਨ ਤੋਂ ਬਾਅਦ ਵਾਰਾਣਸੀ ਵਿੱਚ ਰਿਹਾਇਸ਼ ਦੀਆਂ ਸੁਵਿਧਾਵਾਂ ਪ੍ਰਦਾਨ ਕਰੇਗਾ ਅਤੇ ਸੈਲਾਨੀਆਂ ਦੀ ਵਧਦੀ ਆਮਦ ਦੀਆਂ ਲੋੜਾਂ ਨੂੰ ਪੂਰਾ ਕਰੇਗਾ। ਇਸਨੂੰ ਵਾਰਾਣਸੀ ਵਿਕਾਸ ਅਥਾਰਟੀ ਦੁਆਰਾ ਪੀਪੀਪੀ ਮੋਡ ਵਿੱਚ ਵਿਕਸਿਤ ਕੀਤਾ ਗਿਆ ਹੈ। ਸੈਲਾਨੀ ਆਸ-ਪਾਸ ਸਥਿਤ ਵਿਭਿੰਨ ਘਾਟਾਂ ਤੋਂ ਕਿਸ਼ਤੀਆਂ ਰਾਹੀਂ ਟੈਂਟ ਸਿਟੀ ਪਹੁੰਚਣਗੇ। ਟੈਂਟ ਸਿਟੀ ਹਰ ਵਰ੍ਹੇ ਅਕਤੂਬਰ ਤੋਂ ਜੂਨ ਤੱਕ ਚਾਲੂ ਰਹੇਗੀ ਅਤੇ ਬਰਸਾਤ ਦੇ ਮੌਸਮ ਵਿੱਚ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਤਿੰਨ ਮਹੀਨਿਆਂ ਲਈ ਇਸ ਨੂੰ ਢਾਹ ਦਿੱਤਾ ਜਾਵੇਗਾ।

ਅੰਦਰੂਨੀ ਜਲ ਮਾਰਗ ਪ੍ਰੋਜੈਕਟ

ਪ੍ਰਧਾਨ ਮੰਤਰੀ ਪੱਛਮ ਬੰਗਾਲ ਵਿੱਚ ਹਲਦੀਆ ਮਲਟੀ ਮੋਡਲ ਟਰਮੀਨਲ ਦਾ ਉਦਘਾਟਨ ਕਰਨਗੇ। ਜਲ ਮਾਰਗ ਵਿਕਾਸ ਪ੍ਰੋਜੈਕਟ ਦੇ ਤਹਿਤ ਵਿਕਸਿਤ, ਹਲਦੀਆ ਮਲਟੀ ਮੋਡਲ ਟਰਮੀਨਲ ਦੀ ਲਗਭਗ 3 ਮਿਲੀਅਨ ਮੀਟ੍ਰਿਕ ਟਨ ਪ੍ਰਤੀ ਸਾਲ (ਐੱਮਐੱਮਟੀਪੀਏ) ਦੀ ਕਾਰਗੋ ਹੈਂਡਲਿੰਗ ਸਮਰੱਥਾ ਹੈ ਅਤੇ ਬਰਥਾਂ ਨੂੰ ਲਗਭਗ 3000 ਡੈੱਡਵੇਟ ਟਨੇਜ (ਡੀਡਬਲਿਊਟੀ) ਤੱਕ ਦੇ ਜਹਾਜ਼ਾਂ ਨੂੰ ਸੰਭਾਲਣ ਲਈ ਤਿਆਰ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਗ਼ਾਜ਼ੀਪੁਰ ਜ਼ਿਲ੍ਹੇ ਦੇ ਸੈਦਪੁਰ, ਚੋਚਕਪੁਰ, ਜ਼ਮਾਨੀਆ ਅਤੇ ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਕਾਂਸਪੁਰ ਵਿਖੇ ਚਾਰ ਫਲੋਟਿੰਗ ਕਮਿਊਨਿਟੀ ਜੈੱਟੀਆਂ ਦਾ ਵੀ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੁਆਰਾ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਦੀਘਾ, ਨਕਟਾ ਦਿਯਾਰਾ, ਬਾੜ੍ਹ, ਪਟਨਾ ਜ਼ਿਲ੍ਹੇ ਦੇ ਪਾਨਾਪੁਰ ਅਤੇ ਹਸਨਪੁਰ ਵਿਖੇ ਪੰਜ ਕਮਿਊਨਿਟੀ ਜੈੱਟੀਜ਼ (ਸਮੁਦਾਇਕ ਘਾਟਾਂ) ਦਾ ਨੀਂਹ ਪੱਥਰ ਰੱਖਿਆ ਜਾਵੇਗਾ।  ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਪੱਛਮ ਬੰਗਾਲ ਰਾਜਾਂ ਵਿੱਚ ਗੰਗਾ ਨਦੀ ਦੇ ਨਾਲ 60 ਤੋਂ ਵੱਧ ਕਮਿਊਨਿਟੀ ਜੈੱਟੀਜ਼ (ਸਮੁਦਾਇਕ ਘਾਟਾਂ) ਬਣਾਏ ਜਾ ਰਹੇ ਹਨ ਤਾਂ ਜੋ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦਿੱਤਾ ਜਾ ਸਕੇ ਅਤੇ ਖੇਤਰ ਵਿੱਚ ਸਥਾਨਕ ਭਾਈਚਾਰਿਆਂ ਦੀ ਆਜੀਵਿਕਾ ਵਿੱਚ ਸੁਧਾਰ ਕੀਤਾ ਜਾ ਸਕੇ। ਕਮਿਊਨਿਟੀ ਜੈੱਟੀ ਛੋਟੇ ਕਿਸਾਨਾਂ, ਮੱਛੀ ਪਾਲਣ ਇਕਾਈਆਂ, ਗ਼ੈਰ-ਸੰਗਠਿਤ ਖੇਤੀ ਉਤਪਾਦਕ ਇਕਾਈਆਂ, ਬਾਗਬਾਨਾਂ, ਫੁੱਲਾਂ ਅਤੇ ਗੰਗਾ ਨਦੀ ਦੇ ਆਸ-ਪਾਸ ਆਰਥਿਕ ਗਤੀਵਿਧੀਆਂ ‘ਤੇ ਧਿਆਨ ਕੇਂਦ੍ਰਿਤ ਕਰਨ ਵਾਲੇ ਕਾਰੀਗਰਾਂ ਲਈ ਸਰਲ ਲੌਜਿਸਟਿਕ ਸਮਾਧਾਨ ਪ੍ਰਦਾਨ ਕਰਕੇ ਲੋਕਾਂ ਦੀ ਆਜੀਵਿਕਾ ਨੂੰ ਬਿਹਤਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਣਗੇ।

ਪ੍ਰਧਾਨ ਮੰਤਰੀ ਗੁਵਾਹਾਟੀ ਵਿਖੇ ਉੱਤਰ ਪੂਰਬ ਲਈ ਸਮੁੰਦਰੀ ਕੌਸ਼ਲ ਵਿਕਾਸ ਕੇਂਦਰ ਦਾ ਵੀ ਉਦਘਾਟਨ ਕਰਨਗੇ। ਇਹ ਉੱਤਰ ਪੂਰਬੀ ਖੇਤਰ ਵਿੱਚ ਸਮ੍ਰਿੱਧ ਪ੍ਰਤਿਭਾ ਪੂਲ ਨੂੰ ਟੈਪ ਕਰਨ ਵਿੱਚ ਮਦਦ ਕਰੇਗਾ ਅਤੇ ਤੇਜ਼ੀ ਨਾਲ ਵਧ ਰਹੇ ਲੌਜਿਸਟਿਕਸ ਉਦਯੋਗ ਵਿੱਚ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰੇਗਾ।

ਇਨ੍ਹਾਂ ਤੋਂ ਇਲਾਵਾ, ਪ੍ਰਧਾਨ ਮੰਤਰੀ ਗੁਵਾਹਾਟੀ ਵਿੱਚ ਪਾਂਡੂ ਟਰਮੀਨਲ ਵਿਖੇ ਇੱਕ ਸ਼ਿਪ ਰਿਪੇਅਰ ਸੁਵਿਧਾ ਅਤੇ ਇੱਕ ਐਲੀਵੇਟਿਡ ਸੜਕ ਦਾ ਨੀਂਹ ਪੱਥਰ ਵੀ ਰੱਖਣਗੇ। ਪਾਂਡੂ ਟਰਮੀਨਲ ‘ਤੇ ਜਹਾਜ਼ਾਂ ਦੀ ਮੁਰੰਮਤ ਦੀ ਸੁਵਿਧਾ ਬਹੁਤ ਕੀਮਤੀ ਸਮੇਂ ਦੀ ਬਚਤ ਕਰੇਗੀ ਕਿਉਂਕਿ ਇੱਕ ਜਹਾਜ਼ ਨੂੰ ਕੋਲਕਾਤਾ ਰਿਪੇਅਰ ਸੁਵਿਧਾ ਅਤੇ ਵਾਪਸ ਲਿਜਾਣ ਲਈ ਇੱਕ ਮਹੀਨੇ ਤੋਂ ਵੱਧ ਸਮਾਂ ਲਗਦਾ ਹੈ। ਇਸ ਤੋਂ ਇਲਾਵਾ, ਇਸ ਨਾਲ ਪੈਸਿਆਂ ਦੀ ਵੀ ਬੜੀ ਬੱਚਤ ਹੋਵੇਗੀ ਕਿਉਂਕਿ ਜਹਾਜ਼ ਦੀ ਟ੍ਰਾਂਸਪੋਰਟੇਸ਼ਨ ਲਾਗਤ ਦੀ ਵੀ ਬੱਚਤ ਹੋਵੇਗੀ। ਪਾਂਡੂ ਟਰਮੀਨਲ ਨੂੰ ਐੱਨਐੱਚ ਨਾਲ ਜੋੜਨ ਵਾਲੀ ਸਮਰਪਿਤ ਸੜਕ 24 ਘੰਟੇ ਕਨੈਕਟੀਵਿਟੀ ਨੂੰ ਸਮਰੱਥ ਬਣਾਏਗੀ।

 **********

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

by Navjot
1 month ago
0

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ 'Khosla Ka Ghosla 2' ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼ ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 