• Latest
  • Trending
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਤਿੰਨ ਗੱਡੀਆਂ ਰਵਾਨਾ

ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਤਿੰਨ ਗੱਡੀਆਂ ਰਵਾਨਾ

6 years ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

4 minutes ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

56 minutes ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

1 hour ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

2 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

2 hours ago
Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

2 hours ago
Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

3 hours ago
PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

3 hours ago
India Vs England: ਚੌਥਾ ਟੀ-20 ਮੈਚ ਅੱਜ

India Vs England: ਚੌਥਾ ਟੀ-20 ਮੈਚ ਅੱਜ

3 hours ago
Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਲਾਜ਼ਮਾਂ ਦੇ ਬਕਾਇਆ DA ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

4 hours ago
Hindi News
English News
Thursday, July 9, 2026
No Result
View All Result
25 °c
Chandigarh
26 ° Fri
32 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਤਿੰਨ ਗੱਡੀਆਂ ਰਵਾਨਾ

May 20, 2020
in ਹੁਸਿਆਰਪੁਰ, ਖਬਰਾਂ, ਪੰਜਾਬ
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਤਿੰਨ ਗੱਡੀਆਂ ਰਵਾਨਾ

ਦਾਨਾਪੁਰ, ਗੌਂਡਾ ਅਤੇ ਸੁਲਤਾਨਪੁਰ ਲਈ ਟ੍ਰੇਨ ਰਵਾਨਾ

ਤਿੰਨਾਂ ਟ੍ਰੇਨਾਂ ਵਿੱਚ ਲਗਭਗ 3500 ਯਾਤਰੂ ਗਏ ਆਪਣੇ ਘਰਾਂ ਨੂੰ

ਅੰਮ੍ਰਿਤਸਰ, 20 ਮਈ (ਵਿਸ਼ਵਵਾਰਤਾ  )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸੰਕਟ ਦੇ ਚੱਲਦੇ ਉਨਾਂ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ‘ਚ ਭੇਜਣ ਦੀ ਪਹਿਲ ਕੀਤੀ ਗਈ ਸੀ, ਜੋ ਕਿ ਇਸ ਮੌਕੇ ਆਪਣੇ ਪਰਿਵਾਰ ਕੋਲ ਜਾਣਾ ਚਾਹੁੰਦੇ ਹਨ। ਇਸ ਕੋਸ਼ਿਸ਼ ਤਹਿਤ ਅੱਜ ਅੰਮ੍ਰਿਤਸਰ ਤੋਂ ਦਾਨਾਪੁਰ (ਬਿਹਾਰ) ਲਈ ਰੇਲਗੱਡੀ 12 ਵਜੇ ਜਿਸ ਵਿਚ 1200 ਯਾਤਰੀ, ਅੰਮ੍ਰਿਤਸਰ ਤੋਂ ਗੌਂਡਾ (ਉੱਤਰ ਪ੍ਰਦੇਸ਼) ਲਈ ਤਿੰਨ ਵਜੇ ਜਿਸ ਵਿਚ 1145 ਯਾਤਰੀ ਅਤੇ ਅੰਮ੍ਰਿਤਸਰ ਤੋਂ ਸੁਲਤਾਨਪੁਰ (ਉੱਤਰ ਪ੍ਰਦੇਸ਼) ਲਈ ਸ਼ਾਮ 6 ਵਜੇ ਜਿਸ ਵਿਚ 1150 ਯਾਤਰੀ ਰਵਾਨਾ ਹੋਏ। ਇਸ ਮੌਕੇ ਯਾਤਰੂਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ: ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਲਾਕਡਾਊਨ ਮੌਕੇ ਪੰਜਾਬ ਵਿਚੋਂ ਚੱਲ ਰਹੀਆਂ ਸਾਰੀਆਂ ਵਿਸ਼ੇਸ਼ ਰੇਲ ਗੱਡੀਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਪ੍ਰਵਾਸੀਆਂ ਨੂੰ ਉਨਾਂ ਦੇ ਘਰਾਂ ਤੋਂ ਲੈ ਕੇ ਸਿਹਤ ਨਿਰੀਖਣ ਅਤੇ ਰੇਲ ਗੱਡੀ ਵਿਚ ਸਵਾਰ ਹੋਣ ਤੱਕ ਸਾਰਾ ਪ੍ਰਬੰਧ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤਾ ਗਿਆ। ਘਰ ਜਾ ਰਹੇ ਪ੍ਰਵਾਸੀਆਂ ਨੇ ਵੀ ਇੰਨਾਂ ਯਤਨਾਂ ਲਈ ਮੁੱਖ ਮੰਤਰੀ ਪੰਜਾਬ ਅਤੇ ਜਿਲਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ, ਜਿੰਨਾ ਦੀ ਸਹਾਇਤਾ ਨਾਲ ਉਹ ਸੁਖੀ-ਸਾਂਦੀ ਆਪਣੇ ਘਰ ਪਰਤਣਗੇ। ਉਨਾਂ ਕਿਹਾ ਕਿ ਇਹ ਰੇਲ ਗੱਡੀਆਂ ਅਜੇ ਇਸੇ ਤਰਾਂ ਚੱਲਦੀਆਂ ਰਹਿਣਗੀਆਂ ਤੇ ਜਿੰਨਾ ਪ੍ਰਵਾਸੀਆਂ ਨੇ ਪੰਜਾਬ ਸਰਕਾਰ ਦੀ ਵੈਬ ਸਾਇਟ ਉਤੇ ਘਰ ਜਾਣ ਲਈ ਅਪਲਾਈ ਕੀਤਾ ਹੈ, ਉਨਾਂ ਨੂੰ ਉਨਾਂ ਦੇ ਫੋਨ ਉਤੇ ਸੰਦੇਸ਼ ਭੇਜ ਕੇ ਰੇਲ ਗੱਡੀ ਵਿਚ ਚੜਨ ਲਈ ਸੱਦਿਆ ਜਾ ਰਿਹਾ ਹੈ। ਇਸ ਤਰਾਂ ਕਿਧਰੇ ਭੀੜ ਨਹੀਂ ਪੈਂਦੀ ਅਤੇ ਹਰ ਕੋਈ ਆਪਣੀ ਵਾਰੀ ਨਾਲ ਆ ਕੇ ਰੇਲ ਗੱਡੀ ਵਿਚ ਸਵਾਰ ਹੋ ਰਿਹਾ ਹੈ। ਉਨਾਂ ਦੱਸਿਆ ਕਿ ਸਫਰ ਤੋਂ ਪਹਿਲਾਂ ਸਾਰੇ ਪ੍ਰਵਾਸੀਆਂ ਦੀ ਸਿਹਤ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਕਿ ਕਿਧਰੇ ਵੀ ਕੋਵਿਡ 19 ਤੋਂ ਪੀੜਤ ਨਾ ਹੋਵੇ, ਜਿਸ ਕਾਰਨ ਵਾਇਰਸ ਨੂੰ ਅੱਗੇ ਫੈਲਣ ਵਿਚ ਮਦਦ ਮਿਲੇ।

ਇਸ ਮੌਕੇ ਤਹਿਸੀਲਦਾਰ ਵੀਰਕਰਨ ਸਿੰਘ ਢਿਲੋਂ , ਸ੍ਰੀ ਦਿਨੇਸ਼ ਕੁਮਾਰ , ਸ੍ਰੀ ਅਸੋਕ ਕੁਮਾਰ ਕਾਨੂੰਗੋ, ਸ੍ਰੀ ਸੁਨੀਲ ਕੁਮਾਰ, ਸ: ਪਰਸਨ ਸਿੰਘ, ਸ: ਅਰਵਿੰਦਰਪਾਲ ਸਿੰਘ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

by Ranjit Singh
July 9, 2026
0

Delhi ਤੋਂ ਚਾਰ ਰੂਟਾਂ 'ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ - ਅੰਮ੍ਰਿਤਸਰ ਦੀ ਦੂਰੀ ਸਿਰਫ...

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

by Ranjit Singh
July 9, 2026
0

Weather Update: ਉੱਤਰੀ ਭਾਰਤ ਦੇ 7 ਸੂਬਿਆਂ 'ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ - ਦੇਸ਼ 'ਚ ਕਈ ਥਾਵਾਂ 'ਤੇ...

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

by Ranjit Singh
July 9, 2026
0

Punjab Weather: ਮਾਨਸੂਨ ਦੇ ਬਾਵਜੂਦ ਸੂਬੇ 'ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ - 5 ਜ਼ਿਲ੍ਹਿਆਂ ਵਿੱਚ ਅੱਜ ਵੀ ਭਾਰੀ ਮੀਂਹ...

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

by Ranjit Singh
July 9, 2026
0

Sangrur: ਸਬਜ਼ੀ ਮੰਡੀ ਵਿੱਚ ਦੁਕਾਨ 'ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ ਸੰਗਰੂਰ, 9 ਜੁਲਾਈ (ਵਿਸ਼ਵ ਵਾਰਤਾ): ਸੰਗਰੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

by Ranjit Singh
July 9, 2026
0

Delhi ਤੋਂ ਚਾਰ ਰੂਟਾਂ 'ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ - ਅੰਮ੍ਰਿਤਸਰ ਦੀ ਦੂਰੀ ਸਿਰਫ...

Most Popular

ਹਾਕੀ ਇੰਡੀਆ ਨੇ ਬੈਲਜੀਅਮ ਐਕਸਪੋਜ਼ਰ ਟੂਰ ਲਈ ਅਨਮੋਲ ਏਕਾ ਦੀ ਅਗਵਾਈ ਵਾਲੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ 

ਹਾਕੀ ਇੰਡੀਆ ਨੇ ਬੈਲਜੀਅਮ ਐਕਸਪੋਜ਼ਰ ਟੂਰ ਲਈ ਅਨਮੋਲ ਏਕਾ ਦੀ ਅਗਵਾਈ ਵਾਲੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ 

by Navjot
1 week ago
0

ਹਾਕੀ ਇੰਡੀਆ ਨੇ ਬੈਲਜੀਅਮ ਐਕਸਪੋਜ਼ਰ ਟੂਰ ਲਈ ਅਨਮੋਲ ਏਕਾ ਦੀ ਅਗਵਾਈ ਵਾਲੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ     ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 