• Latest
  • Trending
ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ 15-18 ਸਾਲ ਉਮਰ ਵਰਗ ਦੇ ਸਾਰੇ ਯੋਗ ਵਿਦਿਆਰਥੀਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਦੇ ਨਿਰਦੇਸ਼

4 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

30 minutes ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

33 minutes ago
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

36 minutes ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

1 hour ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

2 hours ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

Hindi News
English News
Saturday, June 20, 2026
No Result
View All Result
37 °c
Chandigarh
35 ° Sun
32 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ 15-18 ਸਾਲ ਉਮਰ ਵਰਗ ਦੇ ਸਾਰੇ ਯੋਗ ਵਿਦਿਆਰਥੀਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਦੇ ਨਿਰਦੇਸ਼

March 4, 2022
in ਖਬਰਾਂ, ਚੰਡੀਗੜ੍ਹ, ਜਲੰਧਰ, ਪੰਜਾਬ
ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ 15-18 ਸਾਲ ਉਮਰ ਵਰਗ ਦੇ ਸਾਰੇ ਯੋਗ ਵਿਦਿਆਰਥੀਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਦੇ ਨਿਰਦੇਸ਼

ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ 15-18 ਸਾਲ ਉਮਰ ਵਰਗ ਦੇ ਸਾਰੇ ਯੋਗ ਵਿਦਿਆਰਥੀਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਦੇ ਨਿਰਦੇਸ਼

ਵਿਦਿਆਰਥੀਆਂ ਦੇ ਟੀਕਾਕਰਨ ਦੀ ਸਥਿਤੀ ਸਬੰਧੀ ਅੰਡਰਟੇਕਿੰਗ ਜਮ੍ਹਾ ਕਰਵਾਉਣ ਦੀਆਂ ਹਦਾਇਤਾਂ

ਜਲੰਧਰ, 4 ਮਾਰਚ (ਵਿਸ਼ਵ ਵਾਰਤਾ);-15-18 ਸਾਲ ਉਮਰ ਵਰਗ ਦੇ ਸਾਰੇ ਯੋਗ ਵਿਦਿਆਰਥੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਅੱਜ ਸਾਰੀਆਂ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਆਪਣੇ ਵਿਦਿਆਰਥੀਆਂ ਦੇ ਟੀਕਾਕਰਨ ਦੀ ਸਥਿਤੀ ਸਬੰਧੀ ਅੰਡਰਟੇਕਿੰਗ ਜਮ੍ਹਾ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 98 ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ ਨੇ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਟੀਕਾਕਰਨ ਵਿੱਚ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨਾ ਸਬੰਧਤ ਸਕੂਲ ਦਾ ਕਰਤੱਵ ਹੈ। ਉਨ੍ਹਾਂ ਸਕੂਲਾਂ ਨੂੰ ਇਹ ਵੀ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਅਜੇ ਤੱਕ ਟੀਕਾਕਰਨ ਨਹੀਂ ਕੀਤਾ ਗਿਆ ਹੈ, ਉਨ੍ਹਾਂ ਨੂੰ ਆਪਣਾ ਟੀਕਾਕਰਨ ਕਰਵਾਉਣ ਲਈ ਫੋਨ ਕੀਤੇ ਜਾਣ ਤਾਂ ਜੋ ਜ਼ਿਲ੍ਹੇ ਵਿੱਚ ਇਸ ਵਰਗ ਦਾ ਸੌ ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਕੂਲ ਆਪਣੇ ਵਿਦਿਆਰਥੀਆਂ ਦੇ ਟੀਕਾਕਰਨ ਦੀ ਸਥਿਤੀ ਬਾਰੇ ਸਰਟੀਫਿਕੇਟ ਜ਼ਰੂਰ ਜਮ੍ਹਾ ਕਰਵਾਉਣ ਤਾਂ ਜੋ ਇਸ ਨੂੰ ਡਾਟਾਬੇਸ ਵਿੱਚ ਅਪਡੇਟ ਕੀਤਾ ਜਾ ਸਕੇ ਕਿਉਂਕਿ ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਯੋਗ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਸਕੂਲਾਂ ਨੇ ਆਪਣੇ ਵਿਦਿਆਰਥੀਆਂ ਦੇ ਟੀਕਾਕਰਨ ਦੀ ਸਥਿਤੀ ਬਾਰੇ ਸਰਟੀਫਿਕੇਟ ਜਮ੍ਹਾ ਨਹੀਂ ਕਰਵਾਇਆ,  ਉਹ ਲੋੜੀਂਦੇ ਦਸਤਾਵੇਜ਼ ਜਲਦੀ ਤੋਂ ਜਲਦੀ ਪੇਸ਼ ਕਰਨ। ਬਾਕੀ ਬਚੇ ਵਿਦਿਆਰਥੀਆਂ ਦਾ ਡਾਟਾਬੇਸ ਤਿਆਰ ਕਰ ਕੇ ਟੀਕਾਕਰਨ ਦੀ ਸੁਵਿਧਾ ਦੇ ਸਬੰਧ ਵਿੱਚ ਉਨ੍ਹਾਂ ਦੇ ਮਾਪਿਆਂ ਨੂੰ ਫੋਨ ਕੀਤੇ ਜਾਣ ਤਾਂ ਜੋ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਮੋਬਾਈਲ ਟੀਕਾਕਰਨ ਕੈਂਪਾਂ ਦਾ ਲਾਭ ਲੈ ਸਕਣ।

ਸਕੂਲਾਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਉਹ ਬਾਕੀ ਰਹਿੰਦੇ ਯੋਗ ਵਿਦਿਆਰਥੀਆਂ ਦੇ ਟੀਕਾਕਰਨ ਵਿੱਚ ਤੇਜ਼ੀ ਲਿਆਉਣਗੇ ਅਤੇ ਕੁਝ ਦਿਨਾਂ ਵਿੱਚ ਸਰਟੀਫਿਕੇਟ ਅਧਿਕਾਰੀਆਂ ਨੂੰ ਸੌਂਪਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਟੀਕਾਕਰਨ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ ਡੀ.ਐਫ.ਐਸ.ਸੀ., ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ।

                                                ——————-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

by Ankit
June 20, 2026
0

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ...

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

by Ankit
June 20, 2026
0

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ — ਪੰਜ ਮਹੀਨਿਆਂ ਦੌਰਾਨ ਪੁਲਿਸ...

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

by Ankit
June 20, 2026
0

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

by Ranjit Singh
4 weeks ago
0

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 23 ਮਈ – ਸਨਟੇਕ ਸਿਟੀ ਪ੍ਰੋਜੈਕਟ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 