• Latest
  • Trending
ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੁੱਚੇ 400 ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਬਹੁਤ ਮਦਦਗਾਰ ਸਾਬਤ

2 years ago
ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

29 minutes ago
ਜਪਾਨ ‘ਚ ਭੂਚਾਲ ਤੋਂ ਬਾਅਦ ਸੋਨੀ ਦਾ ਕੁਮਾਮੋਟੋ ਸੈਮੀਕੰਡਕਟਰ ਪਲਾਂਟ ਬੰਦ

48 minutes ago
Delhi : 400 ਤੋਂ ਵੱਧ ਸਕੂਲੀ ਵਿਦਿਆਰਥੀ ਅਤੇ ਅਧਿਆਪਕ Asola Bhatti Wildlife Sanctuary ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹੋਏ ਸ਼ਾਮਲ

49 minutes ago
ਦਿੱਲੀ-ਐਨਸੀਆਰ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

50 minutes ago
Assam flood : ਸੱਤ ਜ਼ਿਲ੍ਹਿਆਂ ਵਿੱਚ 3.32 ਲੱਖ ਤੋਂ ਵੱਧ ਲੋਕ ਪ੍ਰਭਾਵਿਤ

52 minutes ago
ਗੁਰੂ ਪੂਰਨਿਮਾ ਤੇ ਅਯੁੱਧਿਆ ਅਤੇ ਪ੍ਰਯਾਗਰਾਜ ਵਿੱਚ ਦੇਖਣ ਨੂੰ ਮਿਲਿਆ ਭਾਰੀ ਇਕੱਠ

55 minutes ago
 Breaking News : ਲੋਕ ਸਭਾ ਵਿੱਚ ਪੇਪਰ ਲੀਕ ‘ਤੇ ਸੋਧ ਬਿੱਲ ਪਾਸ

57 minutes ago
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਨੇ ਗਵਰਨਰ ਹਾਊਸ ਘਿਰਾਓ ਦਾ ਕੀਤਾ ਐਲਾਨ

1 hour ago
ਸਕੂਲ ਵੈਨ ਦੇ ਟਰੱਕ ਨਾਲ ਟਕਰਾਉਣ ਕਾਰਨ ਇੱਕ ਬੱਚੇ ਦੀ ਮੌਤ, 6 ਜ਼ਖਮੀ

ਭਾਰਤੀ ਮਹਿਲਾ ਹਾਕੀ ਟੀਮ FIH ਵਿਸ਼ਵ ਕੱਪ ਲਈ ਯੂਰਪ ਰਵਾਨਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਜਰਮਨ ਰਾਜਦੂਤ ਫਿਲਿਪ ਐਕਰਮੈਨ ਨਾਲ ਕੀਤੀ ਮੁਲਾਕਾਤ

ਭਾਰਤ ਅਤੇ ਗ੍ਰੀਸ ਨੇ ਦੋਵਾਂ ਹਵਾਈ ਸੈਨਾਵਾਂ ਵਿਚਕਾਰ ਚੱਲ ਰਹੇ ਸਹਿਯੋਗ ਅਤੇ ਸਾਂਝੀਆਂ ਗਤੀਵਿਧੀਆਂ ‘ਤੇ ਕੀਤੀ ਚਰਚਾ

Hindi News
English News
Wednesday, July 29, 2026
No Result
View All Result
34 °c
Chandigarh
29 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੁੱਚੇ 400 ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਬਹੁਤ ਮਦਦਗਾਰ ਸਾਬਤ

ਜ਼ਿਲ੍ਹਾ ਚੋਣ ਅਫ਼ਸਰ ਨੇ ਵੈਬਕਾਸਟਿੰਗ ਪ੍ਰਣਾਲੀ ਦਾ ਲਿਆਂ ਜਾਇਜਾ

June 1, 2024
in ਖਬਰਾਂ
ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੁੱਚੇ 400 ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਬਹੁਤ ਮਦਦਗਾਰ ਸਾਬਤ

ਮਾਲੇਰਕੋਟਲਾ 01 ਜੂਨ-   ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੇ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਅਤੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੇ ਸਮੁੱਚੇ 400 ਪੋਲਿੰਗ ਸਟੇਸ਼ਨਾਂ ਤੇ ਪ੍ਰਸਾਸ਼ਨ ਵਲੋਂ ਕੀਤੀ ਗਈ 100ਫੀਂਸਦੀ ਵੈਬਕਾਸਟਿੰਗ ਬਹੁਤ ਮਦਦਗਾਰ ਸਾਬਤ ਹੋਈ ਹੈ।

 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 400 ਪੋਲਿੰਗ ਬੂਥਾਂ ਸਮੇਤ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਵੈਬਕਾਸਟਿੰਗ ਨੂੰ ਯਕੀਨੀ ਬਣਾਇਆ ਗਿਆ। ਇਨ੍ਹਾਂ 400 ਬੂਥਾਂ ਵਿੱਚੋਂ 201 ਬੂਥ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਵਿਖੇ ਅਤੇ 199 ਬੂਥ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਵਿਖੇ ਸਥਾਪਿਤ ਕੀਤੇ ਗਏ ਹਨ ।

ਡਾ ਪੱਲਵੀ ਦੱਸਿਆ ਕਿ ਇਨ੍ਹਾਂ ਕੈਮਰਿਆਂ ਨੂੰ ਚਲਾਉਣ ਅਤੇ ਪੋਲਿੰਗ ਬੂਥਾਂ ‘ਤੇ ਹੋਣ ਵਾਲੀ ਹਰ ਗਤੀਵਿਧੀ ‘ਤੇ ਸਖ਼ਤ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਟਾਫ਼ ਦੀ ਨਿਯੁਕਤੀ ਕੀਤੀ ਗਈ।

ਸਵੇਰ ਤੋਂ ਹੀ ਜ਼ਿਲ੍ਹਾਂ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ, ਸਹਾਇਕ ਰਿਟਰਨਿੰਗ ਅਫ਼ਸਰ (ਅਸੈਂਬਲੀ ਸੈਗਮੈਂਟ 105) ਸ੍ਰੀਮਤੀ ਅਪਰਨਾ ਐਮ.ਬੀ ,ਸਹਾਇਕ ਰਿਟਰਨਿੰਗ ਅਫ਼ਸਰ (ਅਸੈਂਬਲੀ ਸੈਗਮੈਂਟ 106 ਅਮਰਗੜਂ ਮਾਲੇਰਕੋਟਲਾ) ਸ੍ਰੀ ਗੁਰਮੀਤ ਕੁਮਾਰ ਬਾਂਸਲ ਵਲੋਂ ਜ਼ਿਲ੍ਹੇ ਵਿੱਚ ਚੋਣ ਪ੍ਰਕ੍ਰਿਆਂ ਨੂੰ ਸੁਚਾਰੂ ਰੂਪ ਵਿੱਚ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।

ਡਿਪਟੀ ਕਮਿਸ਼ਨਰ ਵਲੋਂ ਪਹਿਲਾ ਹੀ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਬੂਥਾਂ ‘ਤੇ ਤਾਇਨਾਤ ਸਟਾਫ਼ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਅਤੇ ਨਿਰਪੱਖ ਵੋਟਿੰਗ ਦੀ ਦ੍ਰਿੜ ਵਚਨਬੱਧਤਾ ਤਹਿਤ ਜ਼ਿਲ੍ਹੇ ਪੱਧਰ ਤੇ ਅਤੇ ਅਸੈਂਬਲੀ ਸੈਗਮੈਂਟ ਪੱਧਰ ਤੇ ਬਾਜ ਦੀ ਨਜਰ ਰੱਖਣ ਲਈ ,ਸੌ ਫੀਸਦੀ ਪੋਲਿੰਗ ਬੂਥਾਂ ‘ਤੇ ਵੈਬਕਾਸਟਿੰਗ ਨੂੰ ਯਕੀਨੀ ਬਣਾਉਣ ਲਈ ਵੈੱਬ ਕੈਮਰੇ, ਵਾਈ-ਫਾਈ ਰਾਊਟਰ ਅਤੇ ਸਟਾਫ਼ ਨੂੰ ਪੋਲਿੰਗ ਪ੍ਰਕਿਰਿਆ ‘ਤੇ ਸਖ਼ਤ ਨਜ਼ਰ ਰੱਖਣ ਲਈ ਲਗਾਇਆ ਗਿਆ

Tags: MalerkotlaWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

by Navjot
July 29, 2026
0

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ 'ਤੇ ਚੜ੍ਹੇ   ਚੰਡੀਗੜ੍ਹ, 29 ਜੁਲਾਈ(ਵਿਸ਼ਵ ਵਾਰਤਾ)  ਭੋਪਾਲ ਵਿੱਚ ਕਿਸਾਨਾਂ...

ਜਪਾਨ ‘ਚ ਭੂਚਾਲ ਤੋਂ ਬਾਅਦ ਸੋਨੀ ਦਾ ਕੁਮਾਮੋਟੋ ਸੈਮੀਕੰਡਕਟਰ ਪਲਾਂਟ ਬੰਦ

ਜਪਾਨ ‘ਚ ਭੂਚਾਲ ਤੋਂ ਬਾਅਦ ਸੋਨੀ ਦਾ ਕੁਮਾਮੋਟੋ ਸੈਮੀਕੰਡਕਟਰ ਪਲਾਂਟ ਬੰਦ

by Navjot
July 29, 2026
0

ਜਪਾਨ ‘ਚ ਭੂਚਾਲ ਤੋਂ ਬਾਅਦ ਸੋਨੀ ਦਾ ਕੁਮਾਮੋਟੋ ਸੈਮੀਕੰਡਕਟਰ ਪਲਾਂਟ ਬੰਦ ਨਵੀਂ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ) ਸੋਨੀ ਸੈਮੀਕੰਡਕਟਰ ਸਲਿਊਸ਼ਨਜ਼...

Delhi : 400 ਤੋਂ ਵੱਧ ਸਕੂਲੀ ਵਿਦਿਆਰਥੀ ਅਤੇ ਅਧਿਆਪਕ Asola Bhatti Wildlife Sanctuary ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹੋਏ ਸ਼ਾਮਲ

Delhi : 400 ਤੋਂ ਵੱਧ ਸਕੂਲੀ ਵਿਦਿਆਰਥੀ ਅਤੇ ਅਧਿਆਪਕ Asola Bhatti Wildlife Sanctuary ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹੋਏ ਸ਼ਾਮਲ

by Navjot
July 29, 2026
0

Delhi : 400 ਤੋਂ ਵੱਧ ਸਕੂਲੀ ਵਿਦਿਆਰਥੀ ਅਤੇ ਅਧਿਆਪਕ Asola Bhatti Wildlife Sanctuary ਵਿਖੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹੋਏ...

ਦਿੱਲੀ-ਐਨਸੀਆਰ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

ਦਿੱਲੀ-ਐਨਸੀਆਰ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

by Navjot
July 29, 2026
0

ਦਿੱਲੀ-ਐਨਸੀਆਰ ਵਿੱਚ ਅੱਜ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਨਵੀਂ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ) ਭਾਰਤ ਮੌਸਮ ਵਿਭਾਗ (ਆਈਐਮਡੀ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ ‘ਤੇ ਚੜ੍ਹੇ

by Navjot
July 29, 2026
0

ਭੋਪਾਲ ਵਿੱਚ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ; ਤੋੜੇ ਬੈਰੀਕੇਡ, ਬੱਸਾਂ 'ਤੇ ਚੜ੍ਹੇ   ਚੰਡੀਗੜ੍ਹ, 29 ਜੁਲਾਈ(ਵਿਸ਼ਵ ਵਾਰਤਾ)  ਭੋਪਾਲ ਵਿੱਚ ਕਿਸਾਨਾਂ...

Most Popular

National: ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਜ਼ਬਰਦਸਤ ਹੰਗਾਮਾ, ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਫੇਰ ਮੁਲਤਵੀ

by Ranjit Singh
1 week ago
0

National: ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਜ਼ਬਰਦਸਤ ਹੰਗਾਮਾ, ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਫੇਰ ਮੁਲਤਵੀ ਨਵੀਂ ਦਿੱਲੀ: 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 