• Latest
  • Trending
ਪ੍ਰਾਈਵੇਟ ਹਸਪਤਾਲਾਂ ਬਾਰੇ ਸਰਕਾਰੀ ਨੀਤੀ ਸਪਸ਼ਟ ਕਰੇ ਕਾਂਗਰਸ ਸਰਕਾਰ-ਪ੍ਰੋ. ਬਲਜਿੰਦਰ ਕੌਰ

ਪ੍ਰਾਈਵੇਟ ਹਸਪਤਾਲਾਂ ਬਾਰੇ ਸਰਕਾਰੀ ਨੀਤੀ ਸਪਸ਼ਟ ਕਰੇ ਕਾਂਗਰਸ ਸਰਕਾਰ-ਪ੍ਰੋ. ਬਲਜਿੰਦਰ ਕੌਰ

7 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

32 minutes ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

38 minutes ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

1 hour ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

1 hour ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

2 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

2 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

3 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

4 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

4 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਾਈਵੇਟ ਹਸਪਤਾਲਾਂ ਬਾਰੇ ਸਰਕਾਰੀ ਨੀਤੀ ਸਪਸ਼ਟ ਕਰੇ ਕਾਂਗਰਸ ਸਰਕਾਰ-ਪ੍ਰੋ. ਬਲਜਿੰਦਰ ਕੌਰ

April 22, 2020
in ਖਬਰਾਂ, ਪੰਜਾਬ
ਪ੍ਰਾਈਵੇਟ ਹਸਪਤਾਲਾਂ ਬਾਰੇ ਸਰਕਾਰੀ ਨੀਤੀ ਸਪਸ਼ਟ ਕਰੇ ਕਾਂਗਰਸ ਸਰਕਾਰ-ਪ੍ਰੋ. ਬਲਜਿੰਦਰ ਕੌਰ

*ਪੀਜੀਆਈ ਸਮੇਤ ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਭਾਰੀ ਖੱਜਲ-ਖ਼ੁਆਰ ਹੋ ਰਹੇ ਹਨ ਦੂਸਰੀਆਂ ਬਿਮਾਰੀਆਂ ਦੇ ਮਰੀਜ਼- ਜੈ ਕ੍ਰਿਸ਼ਨ ਸਿੰਘ ਰੋੜੀ*
*ਚੰਡੀਗੜ੍ਹ, 22 ਅਪ੍ਰੈਲ 2020 (ਵਿਸ਼ਵ ਵਾਰਤਾ )-ਵਿਸ਼ਵ-ਵਿਆਪੀ ਮਹਾਂਮਾਰੀ ਕੋਰੋਨਾ-ਵਾਇਰਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪ੍ਰਾਈਵੇਟ ਹਸਪਤਾਲਾਂ ਬਾਰੇ ਆਪਣੀ ਨੀਤੀ ਸਪਸ਼ਟ ਕਰੇ। ਇਸ ਦੇ ਨਾਲ ਹੀ ‘ਆਪ’ ਨੇ ਪੀਜੀਆਈ ਚੰਡੀਗੜ੍ਹ ਸਮੇਤ ਸੂਬੇ ਦੇ ਸਰਕਾਰੀ ਹਸਪਤਾਲਾਂ ‘ਚ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਹੋ ਰਹੀ ਖੱਜਲ-ਖ਼ੁਆਰੀ ਦਾ ਮਾਮਲਾ ਕੈਪਟਨ ਸਰਕਾਰ ਦੇ ਧਿਆਨ ‘ਚ ਲਿਆਂਦਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸਰਕਾਰਾਂ ਦੀਆਂ ਅਸਪਸ਼ਟ ਨੀਤੀਆਂ ਅਤੇ ਅਸੰਵੇਦਨਸ਼ੀਲ ਫ਼ੈਸਲਿਆਂ ਕਾਰਨ ਨਾ ਕੇਵਲ ਕੋਰੋਨਾ ਸਗੋਂ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਭਾਰੀ ਖੱਜਲ-ਖ਼ੁਆਰੀ ਹੋ ਰਹੀ ਹੈ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਸਪਸ਼ਟ ਕਰੇ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਬਾਰੇ ਸਰਕਾਰ ਦੀ ਕੀ ਨੀਤੀ ਹੈ? ਕੀ ਸਰਕਾਰ ਨਿੱਜੀ ਹਸਪਤਾਲਾਂ ‘ਚ ਕੋਰੋਨਾ ਦੇ ਇਲਾਜ ਦੀ ਇਜਾਜ਼ਤ ਦਿੰਦੀ ਹੈ? ਕੀ ਸਰਕਾਰੀ ਹਸਪਤਾਲਾਂ ‘ਚ ਕੋਰੋਨਾ ਦੇ ਇਲਾਜ ਅਤੇ ਮਰੀਜ਼ਾਂ ਦੀ ਸੰਭਾਵੀ ਗਿਣਤੀ ਦੇ ਮੱਦੇਨਜ਼ਰ ਲੋੜੀਂਦੇ ਬੈੱਡ ਅਤੇ ਤਸੱਲੀਬਖ਼ਸ਼ ਪ੍ਰਬੰਧ ਹਨ? ਤਾਂ ਕੀ ਕਿਸੇ ਵੀ ਮਰੀਜ਼ ਨੂੰ ਪ੍ਰਾਈਵੇਟ ਹਸਪਤਾਲ ਜਾਣ ਦੀ ਹੀ ਜ਼ਰੂਰਤ ਨਾ ਪਵੇ? ਕੀ ਸਰਕਾਰ ਹੁਣ ਤੱਕ ਪ੍ਰਾਈਵੇਟ ਹਸਪਤਾਲਾਂ ‘ਚ ਕੋਰੋਨਾ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਇਲਾਜ ਦਾ ਬਿਲਕੁਲ ਵਿੱਤੀ ਬੋਝ ਨਹੀਂ ਚੁੱਕੇਗੀ?
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਅਜਿਹੇ ਸੰਕਟ ਮੌਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਸਪਸ਼ਟ ਨੀਤੀ ਘੋਸ਼ਿਤ ਕਰਨੀ ਚਾਹੀਦੀ ਹੈ। ਜਿਸ ਤਰਾਂ ਦਿੱਲੀ ‘ਚ ਸਰਕਾਰੀ ਹਸਪਤਾਲਾਂ ‘ਚ ਕੋਰੋਨਾ ਦੇ ਤਸੱਲੀਬਖ਼ਸ਼ ਪ੍ਰਬੰਧ ਹੋਣ ਕਰਕੇ ਕਿਸੇ ਨੂੰ ਪ੍ਰਾਈਵੇਟ ਹਸਪਤਾਲ ‘ਚ ਕੋਰੋਨਾ ਦੇ ਇਲਾਜ ਦੀ ਇਜਾਜ਼ਤ ਨਹੀਂ ਹੈ ਅਤੇ ਜਿੰਨਾ ਪ੍ਰਾਈਵੇਟ ਹਸਪਤਾਲਾਂ ਕੋਲ ਕੋਰੋਨਾ ਦੇ ਇਲਾਜ ਲਈ ਤਸੱਲੀਬਖ਼ਸ਼ ਪ੍ਰਬੰਧ ਸਨ, ਉਨ੍ਹਾਂ ਨੂੰ ਦਿੱਲੀ ਸਰਕਾਰ ਨੇ ਆਪਣੇ ਪੈਨਲ ‘ਤੇ ਲੈ ਕੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਅਤੇ ਟੈਸਟਿੰਗ ਦੀ ਸਹੂਲਤ ਦਿੱਤੀ ਹੋਈ ਹੈ, ਉਸੇ ਤਰਾਂ ਪੰਜਾਬ ‘ਚ ਵੀ ਹੋਣਾ ਚਾਹੀਦਾ ਹੈ, ਕਿਉਂਕਿ ਪੰਜਾਬ ਦੇ ਬਹੁਤੇ ਸਰਕਾਰੀ ਹਸਪਤਾਲ ਡਾਕਟਰਾਂ ਅਤੇ ਸਾਜੋ-ਸਮਾਨ ਪੱਖੋਂ ਖ਼ੁਦ ਬਿਮਾਰ ਹਨ, ਜਦਕਿ ਕਾਫ਼ੀ ਸੰਖਿਆ ‘ਚ ਵਧੀਆ ਸੁਵਿਧਾਵਾਂ ਨਾਲ ਲੈਸ ਪ੍ਰਾਈਵੇਟ ਹਸਪਤਾਲਾਂ ਨੇ ਕੋਰੋਨਾ ਦੇ ਖ਼ੌਫ਼ ‘ਚ ਆਪਣੇ ਦਰਵਾਜ਼ੇ ਆਮ ਬਿਮਾਰੀਆਂ ਦੇ ਮਰੀਜ਼ਾਂ ਲਈ ਵੀ ਬੰਦ ਕਰ ਲਏ ਹਨ। ਅਜਿਹੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰ ਆਪਣੇ ਕੰਟਰੋਲ ਥੱਲੇ ਲੈ ਕੇ ਲੋਕਾਂ ਲਈ ਤੁਰੰਤ ਇਲਾਜ ਅਤੇ ਵੱਡੇ ਪੱਧਰ ‘ਤੇ ਟੈਸਟਿੰਗ ਮੁਹਿੰਮ ਵਿੱਢੇ।
ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੀਜੀਆਈ ਸਮੇਤ ਸਰਕਾਰੀ ਹਸਪਤਾਲਾਂ ‘ਚ ਦੂਸਰੀਆਂ ਬਿਮਾਰੀਆਂ ਲਈ ਓ.ਪੀ.ਡੀ ਅਤੇ ਐਮਰਜੈਂਸੀ ਸੇਵਾਵਾਂ ਬਹਾਲ ਕਰਨ ਦੀ ਮੰਗ ਰੱਖੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

by Ranjit Singh
4 weeks ago
0

Breaking: ਅਮਿਤ ਸ਼ਾਹ ਪਹੁੰਚੇ ਪੰਜਾਬ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਦੌਰੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 