<img class="alignnone size-full wp-image-264594" src="https://wishavwarta.in/wp-content/uploads/2023/06/IMG-20230612-WA0090.jpg" alt="" width="709" height="1133" /> ਮਾਨਸਾ 12 ਜੂਨ ( ਸਤੀਸ਼ ਕੁਮਾਰ ਪੱਪੀ)-ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ ਗਿਆ ਹੈ। ਮਾਨਸਾ ਜ਼ਿਲ੍ਹੇ ਨੂੰ ਇਸ ਵੱਡੀ ਰਾਜਨੀਤਕ ਪ੍ਰਾਪਤੀ ਉਪਰ ਮਾਣ ਮਹਿਸੂਸ ਹੋਇਆ ਹੈ।