
ਨਵੀਂ ਦਿੱਲੀ, 8 ਨਵੰਬਰ – ਬਰਤਾਨੀਆ ਦੇ ਪ੍ਰਿੰਸ ਚਾਰਲਸ ਅਤੇ ਕੈਮਿਲਾ ਪਾਰਕਰ ਅੱਜ 2 ਦਿਵਸੀ ਭਾਰਤ ਦੌਰੇ ਤੇ ਪਹੁੰਚੇ| ਹਵਾਈ ਅੱਡੇ ਉਤੇ ਉਨ੍ਹਾਂ ਦਾ ਜਨਰਲ ਵੀ.ਕੇ ਸਿੰਘ ਅਤੇ ਵਾਈ.ਕੇ ਸਿਨਹਾ ਨੇ ਸਵਾਗਤ ਕੀਤਾ| ਆਪਣੇ ਭਾਰਤ ਦੌਰੇ ਦੌਰਾਨ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ|
Top 10 News: ਅੱਜ ਦੀਆਂ ਵੱਡੀਆਂ ਖਬਰਾਂ
Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...






















