• Latest
  • Trending
ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਸਨਅਤ ਤੇ ਰੋਜ਼ਗਾਰ ਲਈ ਲਾਹੇਵੰਦ ਸਾਬਤ ਹੋਵੇਗੀ: ਡਿਪਟੀ ਕਮਿਸ਼ਨਰ

ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਸਨਅਤ ਤੇ ਰੋਜ਼ਗਾਰ ਲਈ ਲਾਹੇਵੰਦ ਸਾਬਤ ਹੋਵੇਗੀ: ਡਿਪਟੀ ਕਮਿਸ਼ਨਰ

7 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

36 minutes ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

42 minutes ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

53 minutes ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

59 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

3 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

11 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

11 hours ago
Hindi News
English News
Sunday, November 15, 2026
No Result
View All Result
20 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਸਨਅਤ ਤੇ ਰੋਜ਼ਗਾਰ ਲਈ ਲਾਹੇਵੰਦ ਸਾਬਤ ਹੋਵੇਗੀ: ਡਿਪਟੀ ਕਮਿਸ਼ਨਰ

November 30, 2019
in ਖਬਰਾਂ, ਪੰਜਾਬ
ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਸਨਅਤ ਤੇ ਰੋਜ਼ਗਾਰ ਲਈ ਲਾਹੇਵੰਦ ਸਾਬਤ ਹੋਵੇਗੀ: ਡਿਪਟੀ ਕਮਿਸ਼ਨਰ

੍ਹ ਡੀ.ਸੀ. ਗਿਰੀਸ਼ ਦਿਆਲਨ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ
੍ਹ ਵੱਡੇ ਨਿਵੇਸ਼ ਵਾਲੇ ਪ੍ਰਾਜੈਕਟ ਲਾਉਣ ਲਈ ਮੁਹਾਲੀ ਤਿਆਰ-ਬਰ-ਤਿਆਰ

ਐਸ.ਏ.ਐਸ. ਨਗਰ, 30 ਨਵੰਬਰ;ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਹੈ ਕਿ 5 ਤੇ 6 ਦਸੰਬਰ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਮੁਹਾਲੀ ਵਿੱਚ ਹੋਣ ਜਾ ਰਿਹਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸੰਮੇਲਨ ਸਨਅਤ ਤੇ ਰੋਜ਼ਗਾਰ ਉਤਪਤੀ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਸੰਮੇਲਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੁਹਾਲੀ ਸੂਚਨਾ ਤਕਨਾਲੋਜੀ (ਆਈ.ਟੀ.) ਦੇ ਵੱਡੇ ਗੜ੍ਹ ਵਜੋਂ ਤੇਜ਼ੀ ਨਾਲ ਵਿਕਸਤ ਹੋ ਰਿਹਾ ਹੈ ਅਤੇ ਇਹ ਸ਼ਹਿਰ ਐਸ.ਟੀ.ਪੀ.ਆਈ., ਕੁਆਰਕ ਸਿਟੀ, ਬੈਸਟੈੱਕ ਟਾਵਰਜ਼ ਜਿਹੀਆਂ ਥਾਵਾਂ ਵਿੱਚ ਵੱਡੇ ਨਿਵੇਸ਼ ਲਈ ਤਿਆਰ-ਬਰ-ਤਿਆਰ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਹੋਰ ਆਈ.ਟੀ. ਪਾਰਕਾਂ ਦੇ ਨਾਲ ਨਾਲ ਕੁਆਰਕ ਤੇ ਬੈਸਟੈੱਕ ਵਰਗੀਆਂ ਕੰਪਨੀਆਂ ਵੀ ਮੌਜੂਦ ਹਨ।
ਸ੍ਰੀ ਦਿਆਲਨ ਨੇ ਕਿਹਾ ਕਿ ਐਸ.ਟੀ.ਪੀ.ਆਈ. ਮੁਹਾਲੀ ਪੰਜਾਬ ਸਟਾਰਟਅੱਪ ਗੜ੍ਹ ਵਜੋਂ ਉਭਰਿਆ ਹੈ, ਜਿਸ ਵਿੱਚ ਮੌਜੂਦ 150 ਤੋਂ ਵੱਧ ਕੰਪਨੀਆਂ 4400 ਕਰੋੜ ਰੁਪਏ ਦੀਆਂ ਬਰਾਮਦਾਂ ਕਰ ਰਹੀਆਂ ਹਨ ਅਤੇ 35 ਹਜ਼ਾਰ ਪੇਸ਼ੇਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਈ.ਟੀ. ਵਿਭਾਗ ਨੇ ਐਸ.ਟੀ.ਪੀ.ਆਈ. ਦੀ ਭਾਈਵਾਲੀ ਨਾਲ ਅੰਮ੍ਰਿਤਸਰ ਵਿੱਚ ਇਕ ਹੋਰ ਐਸ.ਟੀ.ਪੀ.ਆਈ. ਇਨਕਿਊਬੇਸ਼ਨ ਸੈਂਟਰ ਤਿਆਰ ਕਰ ਰਿਹਾ ਹੈ, ਜੋ ਤਕਰੀਬਨ ਤਿੰਨ ਏਕੜ ਵਿੱਚ ਤਿਆਰ ਹੋ ਰਿਹਾ ਹੈ, ਜਿਸ ਉਤੇ 20 ਕਰੋੜ ਤੋਂ ਵੱਧ ਲਾਗਤ ਆਉਣ ਦਾ ਅਨੁਮਾਨ ਹੈ।
ਉਨ੍ਹਾਂ ਦੱਸਿਆ ਕਿ ਆਈ.ਟੀ. ਸਨਅਤ ਨੂੰ ਖਿੱਚਣ ਅਤੇ ਆਈ.ਟੀ. ਪਾਰਕ ਵਿਕਸਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਗਮਾਡਾ ਜ਼ਰੀਏ ਆਈ.ਟੀ. ਸਿਟੀ ਮੁਹਾਲੀ ਵਿੱਚ ਆਲਮੀ ਪੱਧਰ ਦੀਆਂ ਅਤਿ ਆਧੁਨਿਕ ਸਹੂਲਤਾਂ ਵਾਲੇ ਪਲਾਟਾਂ ਦੀ ਪੇਸ਼ਕਸ਼ ਕੀਤੀ ਹੈ। ਕੌਮਾਂਤਰੀ ਹਵਾਈ ਅੱਡਾ ਮੁਹਾਲੀ ਨੇੜੇ ਵਿਕਸਤ ਹੋ ਰਹੀ ਆਈ.ਟੀ. ਅਜਿਹੀ ਜਗ੍ਹਾ ਸਥਿਤ ਹੈ, ਜਿੱਥੋਂ ਟਰਾਈ ਸਿਟੀ ਦੀਆਂ ਸਾਰੀਆਂ ਘੁੰਮਣ ਵਾਲੀਆਂ ਥਾਵਾਂ ਨੇੜੇ ਪੈਂਦੀਆਂ ਹਨ। ਬਹੁਤ ਹੀ ਬਾਰੀਕਬੀਨੀ ਨਾਲ ਯੋਜਨਾਬੱਧ ਕੀਤੀ ਇਹ ਸਿਟੀ ਮੋਹਰੀ ਸਨਅਤੀ ਘਰਾਣਿਆਂ ਅਤੇ ਪ੍ਰਸਿੱਧ ਕੌਮੀ ਬਿਲਡਰਾਂ ਦਾ ਧਿਆਨ ਖਿੱਚ ਰਹੀ ਹੈ। ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ), ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ), ਨੈਸ਼ਨਲ ਐਗਰੀ ਫੂਡ ਬਾਇਓਟੈਕਨਾਲੋਜੀ ਇੰਸਟੀਚਿਊਟ (ਨਾਬੀ) ਦੀ ਮੌਜੂਦਗੀ ਮੁਹਾਲੀ ਨੂੰ ਪੰਜਾਬ ਦਾ ਨਵੀਨ ਤੇ ਤਕਨੀਕੀ ਗੜ੍ਹ ਵਜੋਂ ਵਿਕਸਤ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਕੜਿਆਂ ਮੁਤਾਬਕ ਪੰਜਾਬ ਸਰਕਾਰ ਦੀ ਅਗਾਂਹਵਧੂ ਨੀਤੀਗਤ ਪਹੁੰਚ ਅਤੇ ਨਿਵੇਸ਼ਕਾਂ ਦੀ ਪ੍ਰਤੀਕਿਰਿਆ ਜਾਣਨ ਲਈ ਬਣਾਏ ਸਰਗਰਮ ਤਾਲਮੇਲ ਨਾਲ ਆਈ.ਟੀ. ਖੇਤਰ ਵਿੱਚ ਵਿੱਤੀ ਸਾਲ 2018-19 ਦੌਰਾਨ ਜ਼ਿਕਰਯੋਗ ਵਾਧਾ ਦਰਜ ਕੀਤਾ ਗਿਆ ਅਤੇ ਵਿੱਤੀ ਸਾਲ 2017-18 ਦੇ ਮੁਕਾਬਲੇ ਇਹ 200 ਫੀਸਦੀ ਤੋਂ ਵੀ ਜ਼ਿਆਦਾ ਵਧ ਕੇ 369 ਕਰੋੜ ਰੁਪਏ ਨੂੰ ਛੂਹ ਗਿਆ। ਉਨ੍ਹਾਂ ਕਿਹਾ ਕਿ ਅਨੁਮਾਨ ਮੁਤਾਬਕ ਇਸ ਨਾਲ 7200 ਆਈ.ਟੀ. ਪੇਸ਼ਵਰਾਂ ਲਈ ਨੌਕਰੀ ਦੇ ਮੌਕੇ ਪੈਦਾ ਹੋਏ। ਵਿੱਤੀ ਸਾਲ 2018-19 ਦੌਰਾਨ ਹੋਰਾਂ ਤੋਂ ਇਲਾਵਾ ਸੀ.ਆਰ.ਐਮ., ਮੈਰੀਟੈੱਕ, ਕਿੰਡਲਬਿਟ ਸਲਿਊਸ਼ਨਜ਼, ਨੈਟਸਮਾਰਟਜ਼, ਕਲਿੱਕ ਲੈਬਜ਼, ਬਜਾਜ ਇਲੈਕਟ੍ਰਾਨਿਕਸ ਵਰਗੀਆਂ ਕੰਪਨੀਆਂ ਨੇ ਨਿਵੇਸ਼ ਕੀਤਾ।
ਵਿੱਤੀ ਵਰ੍ਹੇ ਸਾਲ 2017-18 ਦੌਰਾਨ ਆਈ.ਟੀ. ਖੇਤਰ ਵਿੱਚ ਨਿਵੇਸ਼ 121.49 ਕਰੋੜ ਰੁਪਏ ਸੀ, ਜਿਨ੍ਹਾਂ ਵਿੱਚ ਸਮਾਰਟ ਡੇਟਾ, ਦ੍ਰਿਸ਼ ਇਨਫੋਟੈੱਕ, ਆਊਟਲਾਈਨ ਸਿਸਟਮਜ਼ ਵਰਗੀਆਂ ਵੱਡੀਆਂ ਆਈ.ਟੀ. ਕੰਪਨੀਆਂ ਨੇ ਨਿਵੇਸ਼ ਕੀਤਾ ਸੀ, ਜਦੋਂ ਕਿ ਸਾਲ 2016-17 ਦੇ ਵਿੱਤੀ ਵਰ੍ਹੇ ਵਿੱਚ ਇਹ ਨਿਵੇਸ਼ 252.93 ਕਰੋੜ ਰੁਪਏ ਸੀ ਅਤੇ ਵੱਡੇ ਨਿਵੇਸ਼ਕਾਂ ਵਿੱਚ ਨਾਥ ਆਊਟਸੋਰਸਿੰਗ, ਕੋਗਨੇਸੋਲ, ਵਨ ਬਿਜ਼ਨਸ ਤੇ ਐਚ.ਡੀ.ਐਫ.ਸੀ. ਵਗੈਰਾ ਸ਼ਾਮਲ ਸਨ। ਇਨਫੋਸਿਸ ਲਿਮੀਟਿਡ ਨੇ ਸਾਲ 2015-16 ਵਿੱਚ ਆਈ.ਟੀ. ਸਿਟੀ ਵਿੱਚ ਆਪਣਾ ਕੰਮਕਾਜ ਸ਼ੁਰੂ ਕੀਤਾ ਅਤੇ ਹੁਣ ਕੰਪਨੀ ਆਪਣੇ ਵਿਸਤਾਰ ਦੇ ਦੂਜੇ ਪੜਾਅ ਵਿੱਚੋਂ ਲੰਘ ਰਹੀ ਹੈ। ਇਨਫੋਸਿਸ ਤੋਂ ਬਾਅਦ ਕਈ ਆਈ.ਟੀ. ਕੰਪਨੀਆਂ ਨੇ ਆਈ.ਟੀ. ਸਿਟੀ ਮੁਹਾਲੀ ਦਾ ਰੁਖ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਆਪਣਾ ਮਜ਼ਬੂਤ ਆਈ.ਟੀ. ਤੇ ਇਲੈਕਟ੍ਰਾਨਿਕ ਮੈਨੂਫੈਕਚਰਿੰਗ ਈਕੋ ਸਿਸਟਮ ਹੈ, ਜਿਸ ਵਿੱਚ ਸਾਫਟਵੇਅਰ ਡਿਵੈਲਪਮੈਂਟ, ਕਲਾਊਡ ਕੰਪਿਊਟਿੰਗ, ਵੈੱਬਸਾਈਟ ਡਿਵੈਲਪਮੈਂਟ, ਬਿਜ਼ਨਸ ਇੰਟੈਲੀਜੈਂਸ, ਫੈਬ ਮੈਨੂਫੈਕਚਰਿੰਗ, ਟੈਲੀਕਾਮ ਇਕੁਇਪਮੈਂਟ, ਇਲੈਕਟ੍ਰਾਨਿਕ ਟੈਸਟਿੰਗ ਲੇਬ ਵਰਗੇ ਵੱਖ ਵੱਖ ਖੇਤਰਾਂ ਦੀਆਂ 150 ਤੋਂ ਵੱਧ ਆਈ.ਟੀ. ਇਕਾਈਆਂ ਮੌਜੂਦ ਹਨ। ਮਰਦਾਂ ਤੇ ਔਰਤਾਂ ਦੀਆਂ 24 ਘੰਟੇ ਸ਼ਿਫ਼ਟਾਂ ਦੀ ਇਜਾਜ਼ਤ ਅਤੇ ਪਿਛਲੇ ਇਕ ਦਹਾਕੇ ਦੌਰਾਨ ਕੋਈ ਤਾਲਾਬੰਦੀ ਤੇ ਹੜਤਾਲਾਂ ਨਾ ਹੋਣ ਕਾਰਨ ਪੰਜਾਬ ਆਈ.ਟੀ. ਖੇਤਰ ਵਿੱਚ ਆਦਰਸ਼ ਥਾਂ ਵਜੋਂ ਤੇਜ਼ੀ ਨਾਲ ਉਭਰਿਆ ਹੈ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਸਫ਼ਲਤਾ ਦੀ ਕਹਾਣੀ ਦੇ ਤਜਰਬੇ ਤੇ ਸਰਕਾਰ ਵੱਲੋਂ ਪੇਸ਼ ਵਿਆਪਕ ਨਿਵੇਸ਼ ਮੌਕਿਆਂ ਨੂੰ ਪੇਸ਼ ਕਰਨ ਲਈ ਆਦਰਸ਼ ਪਲੇਟਫਾਰਮ ਹੋਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ 2.5 ਸਾਲਾਂ ਵਿੱਚ 50 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਕਰਵਾ ਕੇ ਮੀਲ ਦਾ ਪੱਥਰ ਗੱਡਿਆ ਹੈ। ਇਸ ਮਾਅਰਕੇ ਵਾਲੀ ਪ੍ਰਾਪਤੀ ਲਈ ਰਾਜ ਸਰਕਾਰ ਦੀ ਸਨਅਤੀਕਰਨ ਅਤੇ ਵਪਾਰਕ ਵਿਕਾਸ ਨੀਤੀ ਦਾ ਵੱਡਾ ਯੋਗਦਾਨ ਹੈ, ਜਿਸ ਨੇ ਵਪਾਰਕ ਕਰਨ ਨੂੰ ਸੁਖਾਲਾ ਬਣਾਇਆ ਹੈ। ਉਨ੍ਹਾਂ ਹੋਰ ਦੱਸਿਆ ਕਿ ਸੂਬਾ ਸਰਕਾਰ ਮੁਹਾਲੀ ਤੇ ਲੁਧਿਆਣਾ ਵਿੱਚ ਮੋਬੀਲਿਟੀ ਸੈਕਟਰ, ਇਲੈਕਟ੍ਰਿਕ ਵਾਹਨ ਅਤੇ ਇੰਜਨੀਅਰਿੰਗ ਵਸਤਾਂ ਦੇ ਉਤਪਾਦਨ ਉਤੇ ਵਿਸ਼ੇਸ਼ ਤਵੱਜੋ ਦੇ ਕੇ ਹਾਈਟੈੱਕ ਇੰਡਸਟਰੀ ਲਈ ਵਿਸ਼ੇਸ਼ ਪਾਰਕ ਵਿਕਸਤ ਕਰ ਰਹੀ ਹੈ। ‘ਇਨਵੈਸਟ ਪੰਜਾਬ’ ਨਾਂ ਦੀ ਇਕ ਛੱਤ ਥੱਲੇ ਸਾਰੀਆਂ ਪ੍ਰਵਾਨਗੀਆਂ ਦੇਣ ਦੀ ਸਹੂਲਤ ਦੇ ਕੇ ਸੂਬਾ ਸਰਕਾਰ ਨਿਵੇਸ਼ ਦੇ ਪ੍ਰਵਾਹ ਨੂੰ ਸੁਚਾਰੂ ਰੱਖਣਾ ਯਕੀਨੀ ਬਣਾ ਰਹੀ ਹੈ। ‘ਇਨਵੈਸਟ ਪੰਜਾਬ’ ਬਿਉਰੋ ਨੇ ਹੁਣ 12 ਵਿਭਾਗਾਂ ਦੀਆਂ 66 ਪ੍ਰਵਾਨਗੀਆਂ ਵਾਲਾ ‘ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ’ ਵੀ ਪੇਸ਼ ਕੀਤਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
November 15, 2026
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

by Ranjit Singh
November 15, 2026
0

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ ਮਾਨਸਾ, 15 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Most Popular

Hukamnama Sri Darbar Sahib Today – 27 October 2026 | Ang 654 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 October 2026 | Ang 654 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 27-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 