ਪੜ੍ਹੋ,ਕਿਸ ਗੈਂਗ ਨੇ ਲਈ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜਿੰਮੇਵਾਰੀ!
ਜਾਣੋ,ਕੀ ਦੱਸੀ ਕਤਲ ਦੇ ਪਿੱਛੇ ਦੀ ਵਜ੍ਹਾ
ਚੰਡੀਗੜ੍ਹ,15 ਮਾਰਚ(ਵਿਸ਼ਵ ਵਾਰਤਾ)- ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਜਲੰਧਰ ਨੇੜੇ ਕੱਬਡੀ ਟੂਰਨਾਮੈਂਟ ਦੌਰਾਨ ਮਸ਼ਹੂਰ ਖਿਡਾਰੀ ਸੰਦੀਪ ਨੰਗਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।