• Latest
  • Trending
ਪੜ੍ਹੋ,ਵਿਧਾਨ ਸਭਾ ਕੰਪਲੈਕਸ ਵਿੱਚ ਬੁੱਤ ਲਗਾਉਣ ਨੂੰ ਲੈ ਕੇ ਕਿੱਥੇ ਫਸਿਆ ਪੇਚ, ਕੀ ਕਹਿੰਦਾ ਹੈ ਚੰਡੀਗੜ੍ਹ ਨੂੰ ਬਣਾਉਣ ਵਾਲੇ ‘ਲਿ ਕਾਰਬੁਜ਼ੀਅਰ ਦਾ ਫ਼ੁਰਮਾਨ’ ਕੀ ਲਗਾਏ ਜਾ ਸਕਣਗੇ ਬੁੱਤ?

5 years ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

11 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

49 minutes ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

56 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

59 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

1 hour ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

13 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੜ੍ਹੋ,ਵਿਧਾਨ ਸਭਾ ਕੰਪਲੈਕਸ ਵਿੱਚ ਬੁੱਤ ਲਗਾਉਣ ਨੂੰ ਲੈ ਕੇ ਕਿੱਥੇ ਫਸਿਆ ਪੇਚ, ਕੀ ਕਹਿੰਦਾ ਹੈ ਚੰਡੀਗੜ੍ਹ ਨੂੰ ਬਣਾਉਣ ਵਾਲੇ ‘ਲਿ ਕਾਰਬੁਜ਼ੀਅਰ ਦਾ ਫ਼ੁਰਮਾਨ’ ਕੀ ਲਗਾਏ ਜਾ ਸਕਣਗੇ ਬੁੱਤ?

March 24, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਪੜ੍ਹੋ,ਵਿਧਾਨ ਸਭਾ ਕੰਪਲੈਕਸ ਵਿੱਚ ਬੁੱਤ ਲਗਾਉਣ ਨੂੰ ਲੈ ਕੇ ਕਿੱਥੇ ਫਸਿਆ ਪੇਚ, ਕੀ ਕਹਿੰਦਾ ਹੈ ਚੰਡੀਗੜ੍ਹ ਨੂੰ ਬਣਾਉਣ ਵਾਲੇ ‘ਲਿ ਕਾਰਬੁਜ਼ੀਅਰ ਦਾ ਫ਼ੁਰਮਾਨ’ ਕੀ ਲਗਾਏ ਜਾ ਸਕਣਗੇ ਬੁੱਤ?

ਪੜ੍ਹੋ,ਵਿਧਾਨ ਸਭਾ ਕੰਪਲੈਕਸ ਵਿੱਚ ਬੁੱਤ ਲਗਾਉਣ ਨੂੰ ਲੈ ਕੇ ਕਿੱਥੇ ਫਸਿਆ ਪੇਚ, ਕੀ ਕਹਿੰਦਾ ਹੈ ਚੰਡੀਗੜ੍ਹ ਨੂੰ ਬਣਾਉਣ ਵਾਲੇ ‘ਲਿ ਕਾਰਬੁਜ਼ੀਅਰ ਦਾ ਫ਼ੁਰਮਾਨ’ ਕੀ ਲਗਾਏ ਜਾ ਸਕਣਗੇ ਬੁੱਤ?

ਚੰਡੀਗੜ੍ਹ,24 ਮਾਰਚ(ਬਰਿੰਦਰ ਪਨੂੰ)-ਪੰਜਾਬ ਦੀ ਨਵੀਂ ਬਣੀ ‘ਆਪ’ ਸਰਕਾਰ ਨੇ 16ਵੀਂ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੇ ਆਖਿਰੀ ਦਿਨ ਵਿਧਾਨ ਸਭਾ ਕੰਪਲੈਕਸ ਵਿੱਚ ਸ਼ਹੀਦ ਭਗਤ ਸਿੰਘ,ਡਾ.ਭੀਮ ਰਾਓ ਅੰਬੇਦਕਰ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਨੂੰ ਲੈ ਕੇ ਮਤਾ ਪਾਸ ਕੀਤਾ ਹੈ। ਇਸ ਮਤੇ ਅਨੁਸਾਰ ਇਹਨਾਂ ਤਿੰਨਾ ਸਖਸ਼ਿਅਤਾਂ ਤੇ ਬੁੱਤ ਵਿਧਾਨ ਸਭਾ ਕੰਪਲੈਕਸ ਵਿੱਚ ਲਗਾਏ ਜਾਣਗੇ। ਹਾਲਾਂਕਿ ਸਰਕਾਰ ਵੱਲੋਂ ਕੀਤੇ ਇਸ ਐਲਾਨ ਤੋਂ ਬਾਅਦ ਵੱਖ ਵੱਖ ਆਗੂਆਂ ਵੱਲੋਂ ਇਸ ਸੰਬੰਧ ਵਿੱਚ ਸਵਾਲ ਚੁੱਕੇ ਗਏ ਹਨ। ਇਹਨਾਂ ਵਿੱਚ ਆਮ ਆਦਮੀ ਪਾਰਟੀ ਦੇ ਹੀ ਸਾਬਕਾ ਵਿਧਾਇਕ ਕੰਵਰ ਸੰਧੂ ਨੇ ਵੀ ਟਵੀਟ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਵਿਰਾਸਤੀ ਇਮਾਰਤਾਂ ਵਿੱਚ ਬੁੱਤ ਲਗਾਏ ਜਾ ਸਕਦੇ ਹਨ? ਦੱਸ ਦਈਏ ਕਿ ਚੰਡੀਗੜ੍ਹ ਦੀ ਕੈਪੀਟਲ ਕੰਪਲੈਕਸ ਨੂੰ ਯੂਨੇਸਕੋ ਵੱਲੋਂ ਵਿਸ਼ਵ ਵਿਰਾਸਤ ਦਾ ਦਰਜਾ ਦਿੱਤਾ ਗਿਆ ਹੈ। ਜਿਸ ਅਨੁਸਾਰ ਇਸ ਦੀ ਇਮਾਰਤ ਦੇ ਬੁਨਿਆਦੀ ਢਾਂਚੇ ਵਿੱਚ ਕੋਈ ਵੀ ਬਦਲਾਅ ਨਹੀਂ ਕੀਤਾ ਜਾ ਸਕਦਾ।

On resolution moved by CM @BhagwantMann the house decided to have statues of martyr Bhagat Singh and Babasaheb in Punjab Vidhan Sabha premises. Appreciable exuberance but I wonder if statues can be raised in the premises declared a heritage building? #heritage

— Kanwar Sandhu (@SandhuKanwar) March 22, 2022

ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ 2016 ਵਿੱਚ ਉਸ ਵੇਲੇ ਦੀ ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਵੀ ਵਿਧਾਨ ਸਭਾ ਕੰਪਲੈਕਸ ਵਿੱਚ ਬਾਬਾ ਸਾਹਿਬ ਦੀ 125ਵੀਂ ਵਰ੍ਹੇਗੰਡ ਮੌਕੇ ਉਹਨਾਂ ਦਾ ਬੁੱਤ  ਵਿਧਾਨ ਸਭਾ ਕੰਪਲੈਕਸ ਵਿੱਚ ਲਗਾਉਣ ਦਾ ਐਲਾਨ ਕੀਤਾ ਸੀ,ਪਰ ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਇਸ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ ਸੀ।

ਜ਼ਿਕਰ ਕਰਨਾ ਇਹ ਵੀ ਬਣਦਾ ਹੈ ਕਿ ਚੰਡੀਗੜ੍ਹ ਸ਼ਹਿਰ ਦੇ ਯੋਜਨਾਕਾਰ ਮੋਨ ਲਿ ਕਾਰਬੁਜ਼ੀਅਰ ਵੱਲੋਂ ਨਿਰਧਾਰਿਤ ‘The Edict Of Chandigarh’(ਚੰਡੀਗੜ੍ਹ ਦੇ ਹੁਕਮ) ਵਿੱਚ ਵੀ ਇਹ ਕਿਹਾ ਗਿਆ ਹੈ ਕਿ ਚੰਡੀਗੜ੍ਹ ਸ਼ਹਿਰ ਜਾਂ ਇਸ ਦੇ  ਪਾਰਕਾਂ ਵਿੱਚ ਕੋਈ ਵੀ ਨਿੱਜੀ ਬੁੱਤ ਨਹੀਂ ਲਗਾਇਆ ਜਾਵੇਗਾ। ਅਜਿਹੇ ਵਿੱਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਕੰਪਲੈਕਸ ਵਿੱਚ ਬੁੱਤ ਲਗਾਉਣ ਲਈ ਜੋ ਮਤਾ ਪਾਸ ਕੀਤਾ ਗਿਆ ਹੈ ਉਸ ਨੂੰ ਲੈ ਕੇ ਹੁਣ ਤੋਂ ਹੀ ਕਿਆਸਰਾਈਆਂ ਲੱਗਣੀਆਂ ਸ਼ੁਰੂ ਹੋ ਗਈਆ ਹਨ ਕਿ ਕਿਤੇ ਇਹ ਵੀ 2016 ਦੇ ਐਲਾਨ ਵਾਂਗੂ ਕਾਗਜ਼ਾਂ ਤੱਕ ਹੀ ਸੀਮਤ ਨਾ ਹੋ ਕੇ ਰਹਿ ਜਾਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Most Popular

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

by Ranjit Singh
1 week ago
0

Punjab 'ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਤਿਉਹਾਰਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 