ਪੰਜਾਬ ਵਿਧਾਨ ਸਭਾ ਚੋਣਾਂ 2022 ਪੜ੍ਹੋ, ਪਹਿਲੇ ਤਿੰਨ ਘੰਟਿਆਂ ਦੌਰਾਨ ਕਿੰਨੇ ਫੀਸਦੀ ਹੋਈ ਵੋਟਿੰਗ
ਚੰਡੀਗੜ੍ਹ, 20 ਫਰਵਰੀ(ਵਿਸ਼ਵ ਵਾਰਤਾ)- ਅੱਜ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋ ਰਹੀਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਹਿਲੇ ਤਿੰਨ ਘੰਟਿਆਂ ਵਿੱਚ 17.77% ਵੋਟਿੰਗ ਹੋਈ।