• Latest
  • Trending
ਪੜ੍ਹੋ ਹੁਣ ਕਿੱਥੇ ਦੇਖ ਸਕੋਗੇ ਆਈਪੀਐਲ ਦੇ ਮੈਚ

ਪੜ੍ਹੋ ਹੁਣ ਕਿੱਥੇ ਦੇਖ ਸਕੋਗੇ ਆਈਪੀਐਲ ਦੇ ਮੈਚ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੜ੍ਹੋ ਹੁਣ ਕਿੱਥੇ ਦੇਖ ਸਕੋਗੇ ਆਈਪੀਐਲ ਦੇ ਮੈਚ

June 15, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਡਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਮਾਨਸਾ, ਮੋਗਾ, ਰਾਸ਼ਟਰੀ
ਪੜ੍ਹੋ ਹੁਣ ਕਿੱਥੇ ਦੇਖ ਸਕੋਗੇ ਆਈਪੀਐਲ ਦੇ ਮੈਚ

ਆਈਪੀਐਲ ਦੇ ਅਗਲੇ 5 ਸੈਸ਼ਨਾਂ ਦੇ ਪ੍ਰਸਾਰਣ ਲਈ ਮੀਡੀਆ ਰਾਈਟਜ਼ ਦੀ ਹੋਈ ਨਿਲਾਮੀ

ਪੜ੍ਹੋ ਕਿਹੜੀ ਕੰਪਨੀ ਨੇ ਕਿੰਨੇ ਹਜ਼ਾਰ ਕਰੋੜ ਦੀ ਲਾਈ ਬੋਲੀ ਅਤੇ ਹੁਣ ਕਿੱਥੇ ਦੇਖ ਸਕੋਗੇ ਆਈਪੀਐਲ ਦੇ ਮੈਚ

ਚੰਡੀਗੜ੍ਹ,15 ਜੂਨ(ਵਿਸ਼ਵ ਵਾਰਤਾ)-ਆਈਪੀਐਲ ਦੇ 2023 ਤੋਂ 2027 ਦੇ ਆਗਾਮੀ ਸੈਸ਼ਨਾਂ ਲਈ ਮੀਡੀਆ ਅਧਿਕਾਰਾਂ ਦੀ ਨਿਲਾਮੀ ਕੀਤੀ ਗਈ ਹੈ।  ਭਾਰਤੀ ਉਪ ਮਹਾਂਦੀਪ ਵਿੱਚ ਟੀਵੀ ‘ਤੇ ਲੀਗ ਦੇ ਪ੍ਰਸਾਰਣ ਅਧਿਕਾਰਾਂ ਨੂੰ ਡਿਜ਼ਨੀ ਸਟਾਰ ਨੈੱਟਵਰਕ ਨੇ ਖਰੀਦ ਲਿਆ ਹੈ। ਸਟਾਰ ਨੇ ਪੰਜ ਸਾਲਾਂ ਲਈ ਸਭ ਤੋਂ ਵੱਧ 23,575 ਕਰੋੜ ਰੁਪਏ ਦੀ ਬੋਲੀ ਲਗਾਈ। ਯਾਨੀਕਿ ਜੇਕਰ ਤੁਸੀਂ ਟੀਵੀ ‘ਤੇ ਮੈਚ ਦੇਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਡਿਜ਼ਨੀ ਸਟਾਰ ਦੇ ਸਪੋਰਟਸ ਚੈਨਲਾਂ ਨੂੰ ਸਬਸਕ੍ਰਾਈਬ ਕਰਨਾ ਪਵੇਗਾ। ਇਸ ਦੇ ਨਾਲ ਹੀ ਭਾਰਤੀ ਉਪ ਮਹਾਂਦੀਪ ਵਿੱਚ ਡਿਜੀਟਲ ਅਧਿਕਾਰ ਵਾਇਕਾਮ-18 ਨੂੰ ਨੇ 20 ਹਜ਼ਾਰ 500 ਕਰੋੜ ਰੁਪਏ ਦੀ ਬੋਲੀ ਲਗਾ ਕੇ ਖਰੀਦੇ ਹਨ। ਇਸ ਦਾ ਮਤਲਬ ਇਹ ਹੋਇਆ ਕਿ ਜੇਕਰ ਤੁਸੀਂ  ਸਮਾਰਟਫੋਨ,ਲੈਪਟਾਪ ਜਾਂ ਕੰਪਿਊਟਰ ਤੇ ਆਈਪੀਐਲ ਦੇਖਣ ਦੇ ਸ਼ੋਕੀਨ ਹੋ ਤਾਂ ਤੁਹਾਨੂੰ ਵੂਟ(VOOT)-ਦੀ ਸਬਸਕ੍ਰਿਪਸ਼ਨ ਲੈਣੀ ਪਵੇਗੀ।

ਇਸ ਤੋਂ ਇਲਾਵਾ  ਅਮਰੀਕਾ, ਯੂਰਪ ਜਾਂ ਆਸਟ੍ਰੇਲੀਆ ਵਿੱਚ ਆਈਪੀਐਲ ਦੇ ਪ੍ਰਸਾਰਣ ਦੇ ਅਧਿਕਾਰ Times Internet ਅਤੇ Viacom 18 ਨੇ ਖਰੀਦੇ ਹਨ। ਇਸ ਦੇ ਲਈ ਵੀ ਤੁਹਾਨੂੰ ਇਹਨਾਂ ਦੋਵਾਂ ਸੇਵਾਵਾਂ ਦੀ ਸਬਸਰਕਰਿਪਸ਼ਨ ਲੈਣੀ ਪਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

by Jaspreet Kaur
2 weeks ago
0

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼, ਪਨਬਸ ਅਤੇ PRTC...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 