
ਪੰਚਕੂਲਾ, 21 ਨਵੰਬਰ – ਪੰਚਕੂਲਾ ਕੋਰਟ ਨੇ ਗੁਰਮੀਤ ਰਾਮ ਰਹੀਮ ਦੇ ਨਜ਼ਦੀਕੀ ਪਵਨ ਇੰਸਾ ਨੂੰ ਅੱਜ 5 ਦਿਨ ਦੀ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ|
ਦੱਸਣਯੋਗ ਹੈ ਕਿ ਪਵਨ ਇੰਸਾ ਨੂੰ ਕੱਲ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਹ ਪੰਚਕੂਲਾ ਹਿੰਸਾ ਮਾਮਲੇ ਵਿਚ ਲੋੜੀਂਦਾ ਸੀ|
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...






















