ਪੰਚਕੂਲਾ 29 ਅਪ੍ਰੈਲ ( ਵਿਸ਼ਵ ਵਾਰਤਾ ) ਅੱਜ ਪੰਚਕੂਲਾ ਦੇ ਸੈਕਟਰ 6 ਸਿਵਲ ਹਸਪਤਾਲ ਵਿਖੇ ਕੋਰੋਨਾ ਸ਼ੱਕੀ ਖ਼ੁਦਕੁਸ਼ੀ ਦਾ ਕੇਸ ਸਾਹਮਣੇ ਆਇਆ ਹੈ ਮ੍ਰਿਤਕ ਦੀ ਪਛਾਣ ਭੋਲਾ (30) ਸੂਰਜਪੁਰ ਨਿਵਾਸੀ ਵਜੋਂ ਹੋਈ ਹੈ। ਮ੍ਰਿਤਕ ਭੋਲਾ ਟੀਬੀ ਦਾ ਮਰੀਜ਼ ਸੀ। ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਸ਼ੱਕੀ ਨੂੰ ਕੋਰੋਨਾ ਵਜੋਂ ਦਾਖਲ ਕਰਵਾਇਆ ਗਿਆ ਸੀ। ਕੋਰੋਨਾ ਦੀ ਪੜਤਾਲ ਲਈ ਨਮੂਨੇ ਭੇਜੇ ਗਏ ਸਨ। * * ਕੋਰੋਨਾ ਦੀ ਰਿਪੋਰਟ ਆਉਣੀ ਬਾਕੀ ਸੀ। ਮ੍ਰਿਤਕ ਨੇ ਤੀਜੀ ਮੰਜਿਲ ਤੋਂ ਛਾਲ ਮਾਰੀ ਸੀ । ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।
ਇਸ ਵਾਰ 400 ਪਾਰ ਨਹੀਂ, ਸਗੋਂ ਭਾਜਪਾ ਦਾ ਬੇੜਾ ਪਾਰ ਕਰ ਦਿਓ-ਭਗਵੰਤ ਮਾਨ
ਇਸ ਵਾਰ 400 ਪਾਰ ਨਹੀਂ, ਸਗੋਂ ਭਾਜਪਾ ਦਾ ਬੇੜਾ ਪਾਰ ਕਰ ਦਿਓ-ਭਗਵੰਤ ਮਾਨ ਮੁੱਖ ਮੰਤਰੀ ਨੇ ਹਰਸਿਮਰਤ ਬਾਦਲ ਦਾ ਬਠਿੰਡਾ...