ਪੰਚਕੂਲਾ, 28 ਨਵੰਬਰ : ਪੰਚਕੂਲਾ ਹਿੰਸਾ ਮਾਮਲੇ ਵਿਚ ਜਾਂਚ ਤੋਂ ਬਾਅਦ ਐਸ.ਆਈ.ਟੀ ਨੇ ਹਨੀਪ੍ਰੀਤ ਖਿਲਾਫ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ| ਇਸ ਤੋਂ ਪਹਿਲਾਂ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ੀ ਹੋਈ|
ਇਸ ਦੌਰਾਨ ਰਿਮਾਂਡ ਵਿਚ ਹਨੀਪ੍ਰੀਤ ਵੱਲੋਂ ਮੰਨੀਆਂ ਗਈਆਂ ਸਾਰੀਆਂ ਬਾਤਾਂ ਚਾਰਜਸ਼ੀਟ ਵਿਚ ਮੌਜੂਦ ਹਨ| ਹਨੀਪ੍ਰੀਤ ਪਹਿਲਾਂ ਵੀ ਪੰਚਕੂਲਾ ਹਿੰਸਾ ਵਿਚ ਆਪਣਾ ਹੱਥ ਹੋਣ ਦੀ ਗੱਲ ਕਬੂਲ ਚੁੱਕੀ ਹਨ|
ਦੱਸਣਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਹੋਣ ਤੋਂ ਬਾਅਦ ਹਨੀਪ੍ਰੀਤ ਗਾਇਬ ਹੋ ਗਈ ਸੀ, ਜਿਸ ਨੂੰ ਬਾਅਦ ਵਿਚ ਪੁਲਿਸ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਸੀ|
Punjab News: ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ
Punjab News: ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ https://x.com/BhagwantMann/status/1840704593019212125?t=RJiitisqDIryYxchJJcFCg&s=19 ਚੰਡੀਗੜ੍ਹ, 30 ਸਤੰਬਰ...