• Latest
  • Trending
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨਰ ਵਲੋਂ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਮੀਟਿੰਗ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨਰ ਵਲੋਂ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਮੀਟਿੰਗ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨਰ ਵਲੋਂ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਮੀਟਿੰਗ

December 13, 2018
in ਪੰਜਾਬ
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨਰ ਵਲੋਂ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਮੀਟਿੰਗ

– ਚੋਣ ਤਿਆਰੀਆਂ ਦਾ ਲਿਆ ਜਾਇਜਾ

ਚੰਡੀਗੜ੍ਹ , 13 ਦਸੰਬਰ (ਵਿਸ਼ਵ ਵਾਰਤਾ)-ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨਾਲ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਸ੍ਰੀ ਵੀ.ਕੇ.ਭਾਵਰਾ, ਡੀ.ਜੀ.ਪੀ. ਪੰਜਾਬ ਪੁਲਿਸ (ਨੋਡਲ ਅਫ਼ਸਰ ਫਾਰ ਇਲੈਕਸ਼ਨ), ਆਈ.ਜੀ. ਹੈੱਡਕੁਆਰਟਰ, ਸ੍ਰੀ ਜਤਿੰਦਰ ਔਲਖ ਅਤੇ ਸ੍ਰੀ ਕਮਲ ਕੁਮਾਰ ਗਰਗ, ਸੈਕਟਰੀ,ਰਾਜ ਚੋਣ ਕਮਿਸ਼ਨ ਹਾਜ਼ਰ ਸਨ।

ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੀਡੀਓ ਕਾਨਫਰੈਸਿੰਗ ਰਾਹੀਂ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਚੋਣਾਂ ਸਬੰਧੀ ਮੁੱਢਲੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨੂੰ ਆਦੇਸ਼ ਦਿੰਦਿਆਂ ਸ੍ਰੀ ਜਗਪਾਲ ਸਿੰਘ ਸੰਧੂ, ਰਾਜ ਚੋਣ ਕਮਿਸ਼ਨਰ,ਪੰਜਾਬ ਨੇ ਪੁਰ ਅਮਨ-ਅਮਾਨ ਅਤੇ ਨਿਯਮਾਂ ਅਨੁਸਾਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਵੋਟਰ ਆਪਣੇ ਵੋਟਿੰਗ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਭੈਅ ਅਤੇ ਦਬਾਅ ਤੋਂ ਕਰ ਸਕਣ। ਉਨ੍ਹਾਂ ਜ਼ਿਲਾ ਪੁਲਿਸ ਮੁੱਖੀਆਂ ਨੂੰ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸੁਖਾਵਾਂ ਮਾਹੌਲ ਬਣਾਈ ਰੱਖਣ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣ।
ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨੇ ਰਾਜ ਚੋਣ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਉਹ ਅਮਨ-ਅਮਾਨ ਅਤੇ ਨਿਯਮਾਂ ਅਨੁਸਾਰ ਪੰਚਾਇਤੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰਨਗੇ।

ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਰਾਜ ਵਿੱਚ 13276 ਪੰਚਾਇਤਾਂ ਦੀ ਚੋਣ ਕਰਵਾਉਣ ਸਬੰਧੀ 15 ਦਸੰਬਰ,2018 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ ਇਸ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਨਾਮਜ਼ਦਗੀ ਪੱਤਰ ਭਰਨ ਦਾ ਕੰਮ ਸ਼ੁਰੂ ਹੋ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
2 days ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਸਿਰਫ਼ ਦੋ ਲੋਕ ਹੀ ਤੁਹਾਨੂੰ ਸਮਝ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 