• Latest
  • Trending
ਪੰਚਾਇਤੀ ਚੋਣਾਂ ਲੁੱਟਣ ਲਈ ਕੈਪਟਨ ਸਰਕਾਰ ਨੇ ਹੋਰ ਢਿੱਲੀ ਛੱਡੀ ਕਾਨੂੰਨ ਵਿਵਸਥਾ – ਹਰਪਾਲ ਸਿੰਘ ਚੀਮਾ

ਪੰਚਾਇਤੀ ਚੋਣਾਂ ਲੁੱਟਣ ਲਈ ਕੈਪਟਨ ਸਰਕਾਰ ਨੇ ਹੋਰ ਢਿੱਲੀ ਛੱਡੀ ਕਾਨੂੰਨ ਵਿਵਸਥਾ – ਹਰਪਾਲ ਸਿੰਘ ਚੀਮਾ

8 years ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

6 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

39 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

1 hour ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਚਾਇਤੀ ਚੋਣਾਂ ਲੁੱਟਣ ਲਈ ਕੈਪਟਨ ਸਰਕਾਰ ਨੇ ਹੋਰ ਢਿੱਲੀ ਛੱਡੀ ਕਾਨੂੰਨ ਵਿਵਸਥਾ – ਹਰਪਾਲ ਸਿੰਘ ਚੀਮਾ

September 10, 2018
in ਪੰਜਾਬ
ਪੰਚਾਇਤੀ ਚੋਣਾਂ ਲੁੱਟਣ ਲਈ ਕੈਪਟਨ ਸਰਕਾਰ ਨੇ ਹੋਰ ਢਿੱਲੀ ਛੱਡੀ ਕਾਨੂੰਨ ਵਿਵਸਥਾ – ਹਰਪਾਲ ਸਿੰਘ ਚੀਮਾ

‘ਆਪ’ ਆਗੂ ਦੀ ਹੱਤਿਆ ਸਿਆਸੀ ਕਤਲ ਕਰਾਰ, ਚੋਣਾਂ ਕੇਂਦਰੀ ਬਲਾਂ ਦੀ ਸੁਰੱਖਿਆ ਹੇਠ ਕਰਾਉਣ ਦੀ ਮੰਗ
ਚੀਮਾ, ਬਲਜਿੰਦਰ ਕੌਰ, ਅਮਨ ਅਰੋੜਾ, ਸੰਧਵਾਂ, ਰੂਬੀ, ਮੀਤ ਹੇਅਰ ਤੇ ਕੁਲਵੰਤ ਪੰਡੋਰੀ ਨੇ ਮ੍ਰਿਤਕ ਹਰਵਿੰਦਰ ਸਿੰਘ ਦੇ ਪਰਿਵਾਰ ਕੀਤਾ ਦੁੱਖ ਸਾਂਝਾ

ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਉੱਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਜਾਣਬੁੱਝ ਕੇ ਬਦ ਤੋਂ ਬਦਤਰ ਕਰਨ ਦਾ ਦੋਸ਼ ਲਗਾਇਆ ਹੈ, ਤਾਂ ਕਿ ਆਮ ਲੋਕਾਂ ‘ਚ ਭੈਅ ਦਾ ਮਾਹੌਲ ਬਣਾ ਕੇ ਸੱਤਾਧਾਰੀ ਕਾਂਗਰਸ ਜ਼ਿਲ੍ਹਾ ਪਰਿਸ਼ਦ, ਬਲਾਕ ਸੰਮਤੀ ਅਤੇ ਆਗਾਮੀ ਪੰਚਾਇਤ ਚੋਣਾਂ ਗੁੰਡਾਗਰਦੀ ਅਤੇ ਧੱਕੇਸ਼ਾਹੀਆਂ ਨਾਲ ‘ਲੁੱਟ’ ਸਕੇ। ‘ਆਪ’ ਨੇ ਗਿੱਲ ਕਲਾਂ (ਮੌੜ ਮੰਡੀ) ਤੋਂ ਜ਼ਿਲ੍ਹਾ ਪਰਿਸ਼ਦ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਇਸ ਨੂੰ ਸਿਆਸੀ ਕਤਲ ਕਰਾਰ ਦਿੱਤਾ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪ੍ਰੋ. ਬਲਜਿੰਦਰ ਕੌਰ ਨੇ ਸਾਂਝੇ ਬਿਆਨ ਰਾਹੀਂ ਜਿੱਥੇ ਹਰਵਿੰਦਰ ਸਿੰਘ ਹਿੰਦਾ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਇਸ ਦੀ ਨਿਰਪੱਖ, ਸਮਾਂਬੱਧ ਅਤੇ ਉੱਚ-ਪੱਧਰੀ ਜਾਂਚ ਮੰਗੀ ਹੈ, ਉੱਥੇ ਪੰਚਾਇਤੀ ਚੋਣਾਂ ਕੇਂਦਰੀ ਸੁਰੱਖਿਆ ਬਲਾਂ ਦੀ ਸੁਰੱਖਿਆ ਹੇਠ ਕਰਾਉਣ ਦੀ ਮੰਗ ਕੀਤੀ ਹੈ। ‘ਆਪ’ ਆਗੂ ਘਟਨਾ ਸਥਾਨ ‘ਤੇ ਪਰਿਵਾਰ ਦਾ ਦੁੱਖ ਵੰਡਾਉਣ ਪਹੁੰਚੇ ਹੋਏ ਸਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਹਰ ਫ਼ਰੰਟ ‘ਤੇ ਸੁਪਰ-ਫਲਾਪ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲਾਂ 10 ਸਾਲ ਅਕਾਲੀ-ਭਾਜਪਾ ਦੀ ਮਾਫ਼ੀਆ ਸਰਕਾਰ ਦਾ ਸੰਤਾਪ ਭੋਗਿਆ, ਹੁਣ ਕਾਂਗਰਸ ਦੀ ਸਰਕਾਰ ਵੀ ਉਸੇ ਤਰ੍ਹਾਂ ਸੰਤਾਪ ਭੋਗਣ ਲਈ ਮਜਬੂਰ ਹੈ। ਸਰਕਾਰ ਬਦਲਣ ਨਾਲ ਆਮ ਲੋਕਾਂ ਦਾ ਕੁੱਝ ਵੀ ਨਹੀਂ ਬਦਲਿਆ, ਸਗੋਂ ਹਾਲਤ ਬਦਤਰ ਤੋਂ ਅਤਿ ਬਦਤਰ ਹੁੰਦੀ ਜਾ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਆਪਸ ‘ਚ ਮਿਲੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਨੂੰ ਮਿਲ ਕੇ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਦਾ ਕਤਲ ਸਿਆਸੀ ਸਾਜ਼ਿਸ਼ ਤਹਿਤ ਹੋਇਆ ਹੈ, ਕਿਉਂਕਿ ਇਹਨਾਂ ਚੋਣਾਂ ‘ਚ ਉਹ ਵੱਡੀ ਜਿੱਤ ਵੱਲ ਵੱਧ ਰਿਹਾ ਸੀ।
ਹਰਪਾਲ ਸਿੰਘ ਚੀਮਾ ਨੇ ਐਸ.ਐਸ.ਪੀ ਬਠਿੰਡਾ ਨਾਲ ਗੱਲ ਕਰ ਕੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕੈਪਟਨ ਸਰਕਾਰ ਨੂੰ ਪੀੜਤ ਪਰਿਵਾਰਾਂ ਦੇ ਮੈਂਬਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ। ਅਮਨ ਅਰੋੜਾ ਅਤੇ ਪ੍ਰੋ. ਬਲਜਿੰਦਰ ਕੌਰ ਨੇ ਸਰਕਾਰ ਤੋਂ ‘ਆਪ’ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।
‘ਆਪ’ ਆਗੂਆਂ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਫੜਨ ‘ਚ ਢਿੱਲ-ਮੱਠ ਕੀਤੀ ਤਾਂ ਉਹ ਸਰਕਾਰ ਦੀ ਨੱਕ ‘ਚ ਦਮ ਕਰ ਦੇਣਗੇ। ਇਸ ਦੌਰਾਨ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਰੁਪਿੰਦਰ ਕੌਰ ਰੂਬੀ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ, ਵਪਾਰ ਵਿੰਗ ਦੇ ਉਪ ਪ੍ਰਧਾਨ ਅਨਿਲ ਠਾਕੁਰ ਅਤੇ ਯੂਥ ਵਿੰਗ ਦੇ ਉਪ ਪ੍ਰਧਾਨ ਸੁਖਬੀਰ ਸਿੰਘ ਮਾਇਸਰ ਖਾਨ ਅਤੇ ‘ਆਪ’ ਦੇ ਹੋਰ ਆਗੂਆਂ ਨੇ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Most Popular

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
4 days ago
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 