• Latest
  • Trending
ਪੰਚਾਇਤੀ ਜ਼ਮੀਨਾਂ ‘ਤੇ ਇਸ ਸਾਲ 20 ਲੱਖ ਪੌਦੇ ਲਗਾਏ : ਤ੍ਰਿਪਤ ਬਾਜਵਾ

ਪੰਚਾਇਤੀ ਜ਼ਮੀਨਾਂ ‘ਤੇ ਇਸ ਸਾਲ 20 ਲੱਖ ਪੌਦੇ ਲਗਾਏ : ਤ੍ਰਿਪਤ ਬਾਜਵਾ

8 years ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

29 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

34 minutes ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

45 minutes ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

2 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

2 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

4 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

5 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਚਾਇਤੀ ਜ਼ਮੀਨਾਂ ‘ਤੇ ਇਸ ਸਾਲ 20 ਲੱਖ ਪੌਦੇ ਲਗਾਏ : ਤ੍ਰਿਪਤ ਬਾਜਵਾ

October 8, 2018
in ਪੰਜਾਬ
ਪੰਚਾਇਤੀ ਜ਼ਮੀਨਾਂ ‘ਤੇ ਇਸ ਸਾਲ 20 ਲੱਖ ਪੌਦੇ ਲਗਾਏ : ਤ੍ਰਿਪਤ ਬਾਜਵਾ

* ਤੰਦਰੁਸਤ ਪੰਜਾਬ ਮਿਸ਼ਨ ਤਹਿਤ 7909 ਏਕੜ ਪੰਚਾਇਤੀ ਰਕਬਾ ਪੌਦਿਆਂ ਅਧੀਨ ਲਿਆਂਦਾ ਗਿਆ

ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਲਾਈ ਗਈ ਤੰਦਰੁਸਤ ਮੁਹਿੰਮ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵੀ ਚਾਲੂ ਮਾਲੀ ਸਾਲ ਵਿੱਚ ਮਨਰੇਗਾ ਸਕੀਮ ਅਧੀਨ ਪੰਚਾਇਤੀ ਜ਼ਮੀਨਾ ਤੇ ਹੁਣ ਤੱਕ ਲਗਭਗ 20 ਲੱਖ ਪੌਦੇ ਲਗਾਏ ਗਏ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਇਸ ਮੁਹਿੰਮ ਤਹਿਤ ਲਗਭਗ 7909 ਏਕੜ ਪੰਚਾਇਤੀ ਰਕਬਾ ਪੌਦਿਆਂ ਅਧੀਨ ਲਿਆਂਦਾ ਗਿਆ ਹੈ।ਉਹਨਾਂ ਕਿਹਾ ਕਿ ਵਿਭਾਗ ਨੂੰ ਇਹ ਸਖ਼ਤ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਲਾਏ ਗਏ ਪੌਦਿਆਂ ਦੀ ਪੂਰੀ ਤਰਾਂ ਦੇਖ ਭਾਲ ਕੀਤੀ ਜਾਵੇ ਤਾਂ ਕਿ ਇਹ ਪੌਦੇ ਮਰ ਨਾ ਜਾਣ।

ਸ. ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਮਿਲਾਵਟੀ ਸਮਾਨ ਅਤੇ ਨਸ਼ਿਆਂ ਦੇ ਖਿਲਾਫ ਛੇੜੀ ਮੁਹਿੰਮ ਦੇ ਨਾਲੋ ਨਾਲ ਸਾਡੇ ਵਾਤਾਵਰਣ ਅਤੇ ਆਬੋ ਹਵਾ ਨੂੰ ਸਾਫ ਸੁਥਰਾ ਬਣਾਉਣ ਲਈ ਸੂਬੇ ਭਰ ਵਿਚ ਪੌਦੇ ਲਗਾਉਣ ਦੀ ਵਿਆਪਕ ਮੁਹਿੰਮ ਅਰੰਭੀ ਗਈ ਹੈ।ਉਨ੍ਹਾਂ ਕਿ ਸਰਕਾਰ ਵਲੋਂ ਸਿਰਫ ਲਗਾਏ ਹੀ ਨਹੀਂ ਜਾਣਗੇ ਬਲਕਿ ਇੰਨਾਂ ਨੂੰ ਪਾਲਣ ਲਈ ਪਾਣੀ ਦੇਣ ਅਤੇ ਸੰਭਾਲਣ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਇਸ ਮੁਹਿੰਮ ਦੇ ਅਧੀਨ ਟਾਹਲੀ, ਟੁਨ, ਕਿੱਕਰ, ਖੈਰ, ਬਰਮਾ ਨੀਮ, ਬੋਹਰ, ਈਮਲੀ, ਬੋਤਲ ਬਰਸ਼, ਅਰਜਨ, ਜਾਮੂਨ, ਅਮਰੂਦ, ਪਿੱਪਲ, ਮਲਬਰੀ, ਸੁਖਚੈਨ, , ਅੰਬ, ਕਦਮ, ਸੁਹਨਜ਼ਨਾ, ਹਬਿਸਕਸ, ਬੋਗਨਵਿਲਾ, ਬੇਰੀ, ਕਨੇਰ, ਗੁਲਮੋਹਰ ਅਤੇ ਧਰੇਕ ਆਦਿ ਕਿਸਮਾਂ ਦੇ ਰੁੱਖ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਸਤੋਂ ਇਲਾਵਾ ਪਿੰਡਾਂ ਵਿੱਚ ਬਾਕੀ ਸਾਂਝੀਆਂ ਥਾਵਾਂ ਜਿਵੇਂ ਕਿ ਸਕੂਲ, ਸ਼ਮਸ਼ਾਨ ਘਾਟ ਅਤੇ ਪੇਂਡੂ ਜਲ ਘਰ ਆਦਿ ‘ਤੇ ਹੁਣ ਤੱਕ ਲਗਭਗ 9 ਲੱਖ ਪੌਦੇ ਲਗਾਏ ਜਾ ਸੱਕੇ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਅਗਲੇ ਸਾਲ ਪੌਦੇ ਲਗਾਉਣ ਲਈ ਹੁਣ ਤੋਂ ਹੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਨਰੇਗਾ ਅਧੀਨ 79.70 ਲੱਖ ਪੌਦਿਆਂ ਦੀ ਨਰਸਰੀ ਤਿਆਰ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਕੰਮ ਵਿਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਯੋਗਦਾਨ ਲਿਆ ਜਾ ਰਿਹਾ ਹੈ।ਜਿਸ ਦੇ ਤਹਿਤ ਜ਼ਿਲਾ ਜਲੰਧਰ ਵਿੱਚ ਪਿੰਡ ਸੀਚੇਵਾਲ ਵਿੱਚ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਨਿਗਰਾਨੀ ਵਿੱਚ ਪੰਚਾਇਤੀ/ਡੀ.ਐਫ.ਓ. ਰਾਹੀਂ ਪੰਜ ਲੱਖ ਪੌਦਿਆਂ ਦੀ ਨਰਸਰੀ ਤਿਆਰ ਕੀਤੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 