• Latest
  • Trending
ਪੰਚਾਇਤ ਵਿਭਾਗ ਦਾ ਸੂਬੇ ਭਰ ‘ਚ ਕੰਮਕਾਜ ਠੱਪ ਕਰਕੇ ਧਰਨਾ ਦੇਣ ਦਾ ਐਲਾਨ

ਪੰਚਾਇਤ ਵਿਭਾਗ ਦਾ ਸੂਬੇ ਭਰ ‘ਚ ਕੰਮਕਾਜ ਠੱਪ ਕਰਕੇ ਧਰਨਾ ਦੇਣ ਦਾ ਐਲਾਨ

7 years ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

21 minutes ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

46 minutes ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

2 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

2 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

4 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

4 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਚਾਇਤ ਵਿਭਾਗ ਦਾ ਸੂਬੇ ਭਰ ‘ਚ ਕੰਮਕਾਜ ਠੱਪ ਕਰਕੇ ਧਰਨਾ ਦੇਣ ਦਾ ਐਲਾਨ

April 12, 2020
in ਖਬਰਾਂ, ਪੰਜਾਬ
ਪੰਚਾਇਤ ਵਿਭਾਗ ਦਾ ਸੂਬੇ ਭਰ ‘ਚ ਕੰਮਕਾਜ ਠੱਪ ਕਰਕੇ ਧਰਨਾ ਦੇਣ ਦਾ ਐਲਾਨ

ਚੰਡੀਗੜ੍ਹ 12(  ਸੁਰਿੰਦਰ ਗੋਇਲ )-ਪੰਚਾਇਤ ਸਕੱਤਰ ਯੂਨੀਅਨ ਵੱਲੋਂ ਸੂਬੇ ਭਰ ਵਿੱਚ ਕੰਮਕਾਜ (ਸਮੇਤ ਕੋਰੋਨਾ ਵਾਇਰਸ ਸਬੰਧੀ ਕੰਮ) ਠੱਪ ਕਰਕੇ ਪੰਜਾਬ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਅਤੇ ਇਸ ਧਰਨੇ ਦੀ ਰੂਪਰੇਖਾ ਉਲੀਕਣ ਲਈ ਭਲਕੇ ਸੋਮਵਾਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਸ਼ਹਿਣਾ ਵਿਖੇ ਜ਼ਿਲਾ ਪੱਧਰੀ ਮੀਟਿੰਗ ਸੱਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇ.ਈ. ਚੈਂਚਲ ਸਿੰਘ, ਪੰਚਾਇਤ ਸਕੱਤਰ ਜਗਦੇਵ ਸਿੰਘ, ਮਨਜੀਤ ਕੁਮਾਰ, ਚਰਨਜੀਤ ਸਿੰਘ, ਸੁਖਪਾਲ ਕੌਰ, ਸਤਵਿੰਦਰ ਬਿੱਟੀ, ਜਸਪਿੰਦਰ ਸਿੰਘ, ਰਹੀਸ਼ ਕੁਮਾਰ, ਸਤਨਾਮ ਸਿੰਘ, ਗੁਰਦੀਪ ਸਿੰਘ (ਸਾਰੇ ਪੰਚਾਇਤ ਸਕੱਤਰ) ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਚਾਇਤ ਸਕੱਤਰ ਜਗਦੇਵ ਸਿੰਘ ਪਿੰਡ ਸ਼ਹਿਣਾ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲਿਸਟਾਂ ਲਈ ਗਿਆ ਸੀ।ਜਿੱਥੇ ਸ਼ਹਿਣਾ ਦੀ ਸਰਪੰਚਣੀ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੇ ਪੰਚਾਇਤ ਸਕੱਤਰ ਜਗਦੇਵ ਸਿੰਘ ਦੀ ਪੱਗ ਲਾਹ ਕੇ ਕੁੱਟਮਾਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦੇਣ ਤੋਂ ਬਾਅਦ ਥਾਣਾ ਸ਼ਹਿਣਾ ਵਿਖੇ ਸੁਖਵਿੰਦਰ ਸਿੰਘ ਕਲਕੱਤਾ ਖਿਲਾਫ ਪਰਚਾ ਦਰਜ ਕਰ ਲਿਆ ਸੀ, ਪਰ 10 ਦਿਨ ਬੀਤਣ ਤੇ ਵੀ ਗ੍ਰਿਫਤਾਰੀ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਕਲਕੱਤਾ ਵੱਲੋਂ ਅਗਾਂਊ ਜਮਾਨਤ ਦੀ ਅਰਜੀ ਬਰਨਾਲਾ ਅਦਾਲਤ ਵਿੱਚ ਲਗਾਈ ਸੀ, ਜੋ ਮਾਨਯੋਗ ਜੱਜ ਨੇ 9 ਅਪ੍ਰੈਲ ਨੂੰ ਰੱਦ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਕਲਕੱਤਾ ਦੀ ਗ੍ਰਿਫਤਾਰੀ ਲਈ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ, ਜ਼ਿਲਾ ਪੁਲਿਸ ਮੁੱਖੀ ਸੰਦੀਪ ਗੋਇਲ, ਐਸ.ਪੀ. ਐਚ, ਐਸ.ਪੀ ਡੀ ਨੂੰ ਮਿਲੇ ਸਨ। ਜਿੰਨ੍ਹਾਂ ਨੇ ਭਰੋਸਾ ਦਿਵਾਇਆ ਸੀ ਕਿ ਜਲਦ ਹੀ ਸੁਖਵਿੰਦਰ ਸਿੰਘ ਕਲਕੱਤਾ ਦੀ ਗ੍ਰਿਫਤਾਰੀ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਭਰੋਸਾ ਸਿਰਫ ਭਰੋਸੇ ਤੱਕ ਹੀ ਸੀਮਿਤ ਹੋਣ ਦੇ ਰੋਸ ਵਜੋਂ ਉਨ੍ਹਾਂ ਨੇ ਸੂਬਾ ਪੱਧਰੀ ਯੂਨੀਅਨ ਨਾਲ ਤਾਲਮੇਲ ਕੀਤਾ ਗਿਆ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਉਹ ਜਲਦ ਹੀ ਪੰਜਾਬ ਭਰ ਵਿੱਚ ਕੰਮਕਾਜ ਠੱਪ ਕਰਕੇ ਸੂਬਾ ਪੱਧਰੀ ਰੋਸ ਧਰਨਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਰੋਸ ਧਰਨਾ ਸੁਖਵਿੰਦਰ ਸਿੰਘ ਕਲਕੱਤਾ ਦੀ ਗ੍ਰਿਫਤਾਰੀ ਤੱਕ ਜਾਰੀ ਰਹੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੇ...

Most Popular

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

by Ranjit Singh
4 weeks ago
0

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਤ ਵਪਾਰ ਸਮਝੌਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 