• Latest
  • Trending
ਪੰਚਾਇਤ ਵਿਭਾਗ ਦੀਆਂ ਖਾਲੀ ਪਈਆਂ ਜਾਇਦਾਦਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ: ਤ੍ਰਿਪਤ ਬਾਜਵਾ

ਪੰਚਾਇਤ ਵਿਭਾਗ ਦੀਆਂ ਖਾਲੀ ਪਈਆਂ ਜਾਇਦਾਦਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ: ਤ੍ਰਿਪਤ ਬਾਜਵਾ

9 years ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

2 minutes ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

37 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

1 hour ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

4 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਚਾਇਤ ਵਿਭਾਗ ਦੀਆਂ ਖਾਲੀ ਪਈਆਂ ਜਾਇਦਾਦਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ: ਤ੍ਰਿਪਤ ਬਾਜਵਾ

November 30, 2017
in ਪੰਜਾਬ
ਪੰਚਾਇਤ ਵਿਭਾਗ ਦੀਆਂ ਖਾਲੀ ਪਈਆਂ ਜਾਇਦਾਦਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ: ਤ੍ਰਿਪਤ ਬਾਜਵਾ

ਪੰਚਾਇਤ ਵਿਭਾਗ ਦੀਆਂ ਖਾਲੀ ਪਈਆਂ ਜਾਇਦਾਦਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ: ਤ੍ਰਿਪਤ ਬਾਜਵਾਚੰਡੀਗੜ੍ਹ, 30 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਵਿਭਾਗ ਦੀਆਂ ਸ਼ਹਿਰੀ ਜਾਇਦਾਦਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਕਿ ਪੰਚਾਇਤ ਸੰਮਿਤੀਆਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।

ਸ਼੍ਰੀ ਬਾਜਵਾ ਨੇ ਅੱਜ ਆਪਣੇ ਦਫਤਰ ਵਿਚ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਇਕ ੳੱਚ ਪੱਧਰੀ ਮੀਟਿੰਗ ਵਿਚ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ਵਿਚ ਵਿਭਾਗ ਦੀਆਂ ਖਾਲੀ ਪਈਆਂ ਜਾਇਦਾਦਾਂ ਦੀ ਸਮੁੱਚੀ ਜਾਣਕਾਰੀ ਅਤੇ ਇਹਨਾਂ ਦੀ ਵੱਧ ਤੋਂ ਵੱਧ ਕੀਤੀ ਵਰਤਂੋ ਬਾਰੇ ਵਿਸਥਾਰ ਨਾਲ ਰਿਪੋਰਟ ਤਿਆਰ ਕਰਕੇ 15 ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਕੋਲ ਪੇਸ਼ ਕੀਤੀ ਜਾਵੇ ਤਾਂ ਕਿ ਇਕ ਮਹੀਨੇ ਵਿਚ ਸਾਰੀਆਂ ਸਕੀਮਾਂ ਉੱਤੇ ਕੰਮ ਸ਼ੁਰੂ ਕਰਵਾਇਆ ਜਾ ਸਕੇੇ।ਉਹਨਾਂ ਕਿਹਾ ਕਿ ਹਰ ਬਲਾਕ ਸੰਮਿਤੀ ਤੋਂ ਉਸ ਦੀਆਂ ਜਾਇਦਾਦਾਂ ਦੀ ਵਿਸਥਾਰ ਵਿਚ ਜਾਣਕਾਰੀ ਇਕੱਠੀ ਕੀਤੀ ਜਾਵੇ ਤਾਂ ਕਿ ਉਸ ਦੀ ਮੌਜ਼ੂਦਾ ਸਥਿਤੀ ਅਨੁਸਾਰ ਵਿਉਂਤਬੰਦੀ ਕੀਤੀ ਜਾਵੇ।

ਪੰਚਾਇਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਭਾਗ ਦੀਆਂ ਸ਼ਹਿਰੀ ਜਾਇਦਾਦਾਂ ਤੋਂ ਨਜਾਇਜ ਕਬਜੇ ਹਟਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਵਿਭਾਗ ਦੀਆਂ ਖਾਲੀ ਪਾਈਆਂ ਜਾਇਦਾਦਾਂ ਦੁਆਲੇ ਤੁਰੰਤ ਚਾਰ ਦੀਵਾਰੀ ਕੀਤੀ ਜਾਵੇ ਤਾਂ ਕਿ ਉਹਨਾਂ ਉੱਤੇ ਨਜਾਇਜ ਕਬਜੇ ਨਾ ਹੋਣ।

ਸ. ਬਾਜਵਾ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਜਿਹੀ ਵਿਉਂਤਬੰਦੀ ਕਰਨ ਕਿ ਪੰਚਾਇਤਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਜਾਇਦਾਦਾਂ ਤੋਂ ਇਹਨਾਂ ਸੰਸਥਾਵਾਂ ਲਈ ਪੁਖਤਾ ਵਿੱਤੀ ਸਾਧਨ ਪੈਦਾ ਕੀਤੇ ਜਾਣ ਤਾਂ ਕਿ ਉਹ ਆਪਣੇ ਆਪਣੇ ਖੇਤਰਾਂ ਵਿਚ ਲੋਂੜੀਦੇ ਵਿਕਾਸ ਕਾਰਜ ਵੀ ਕਰਸ ਸਕਣ ਅਤੇ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਵੀ ਦੇ ਸਕਣ।ਉਹਨਾਂ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਜਿਹੜੀਆਂ ਸੰਮਿਤੀਆਂ ਕੋਲ ਆਪਣੇ ਵਿੱਤੀ ਸਾਧਨ ਮੌਜ਼ੂਦ ਹਨ ਉਹਨਾਂ ਆਪਣੀਆਂ ਖਾਲੀ ਅਸਾਮੀਆਂ ਭਰਨ ਦੀ ਮਨਜ਼ੂਰੀ ਦੇ ਦਿੱਤੀ ਜਾਵੇ।

ਪੰਚਾਇਤ ਮੰਤਰੀ ਨੇ ਕਿਹਾ ਕਿ ਇਸ ਮਾਲੀ ਵਰ੍ਹੇ ਦੇ ਅੰਤ ਤੱਕ ਉਹਨਾਂ ਦੀਆਂ ਇਹਨਾਂ ਕੋਸ਼ਿਸ਼ਾਂ ਦੇ ਠੋਸ ਨਤੀਜੇ ਸਾਹਮਣੇ ਆਉਣੇ ਚਾਹੀਦੇ ਹਨ।

ਸ਼੍ਰੀ ਬਾਜਵਾ ਨੇ ਲੁਧਿਆਣਾ, ਜਲੰਧਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਤਰਨਤਾਰਨ ਜ਼ਿਲਿਆਂ ਦੀਆਂ ਵਿਹਲੀਆਂ ਪਾਈਆਂ ਜਾਇਦਾਦਾਂ ਦੀ ਵਰਤੋਂ ਸਬੰਧੀ ਪੇਸ਼ ਕੀਤੀਆਂ ਗਈਆਂ ਤਜਵੀਜਾਂ ਨੂੰ ਤੁਰੰਤ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਕਿਹਾ ਕਿ ਇਹਨਾਂ ਉੱਤੇ ਤੁਰੰਤ ਅਮਲ ਸ਼ੁਰੂ ਹੋਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਨੂੰ ਸ਼ਹਿਰੀ ਜਾਇਦਾਦਾਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਮੁਕੰਮਲ ਜਾਣਕਾਰੀ ਦਿੱਤੀ ਅਤੇ ਇੰਨਾਂ ਜਮੀਨਾਂ ਦੀ ਵੱਧ ਤੋਂ ਵੱਧ ਵਰਤੋਂ ਬਾਰੇ ਆਪਣੇ ਸੁਝਾਅ ਪੇਸ਼ ਕੀਤੇ।

ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਸੀ. ਸਿਬਨ, ਜਾਇੰਟ ਡਾਇਰੈਕਟਰ ਸ੍ਰੀਮਤੀ ਰਮਿੰਦਰ ਬੁੱਟਰ, ਡਿਪਟੀ ਡਾਇਰੈਕਟਰ ਪੁਸ਼ਪਿੰਦਰ ਗਰੇਵਾਲ,  ਜੁਗਿੰਦਰ ਕੁਮਾਰ ਅਤੇ ਪੰਚਾਇਤ ਮੰਤਰੀ ਦੇ ਓ.ਐਸ.ਡੀ ਗੁਰਦਰਸ਼ਨ ਸਿੰਘ ਬਾਹੀਆ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Most Popular

National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ !

National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ !

by Ranjit Singh
3 weeks ago
0

National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ ! - 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 