• Latest
  • Trending
ਪੰਚਾਇਤ ਵਿਭਾਗ ਨੂੰ ਸ਼ਾਮਲਾਤ ਜਮੀਨਾਂ ਦੀ ਖੁੱਲੀ ਬੋਲੀ ਕਰਵਉਣ ਦਾ ਪ੍ਰੋਗਰਾਮ ਉਲੀਕਣ ਲਈ ਕਿਹਾ, ਬੋਲੀ ਮੌਕੇ ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਤ੍ਰਿਪਤ ਬਾਜਵਾ

ਪੰਚਾਇਤ ਵਿਭਾਗ ਨੂੰ ਸ਼ਾਮਲਾਤ ਜਮੀਨਾਂ ਦੀ ਖੁੱਲੀ ਬੋਲੀ ਕਰਵਉਣ ਦਾ ਪ੍ਰੋਗਰਾਮ ਉਲੀਕਣ ਲਈ ਕਿਹਾ, ਬੋਲੀ ਮੌਕੇ ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਤ੍ਰਿਪਤ ਬਾਜਵਾ

7 years ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

3 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

1 hour ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

13 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

13 hours ago
Hindi News
English News
Monday, November 16, 2026
No Result
View All Result
18 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਚਾਇਤ ਵਿਭਾਗ ਨੂੰ ਸ਼ਾਮਲਾਤ ਜਮੀਨਾਂ ਦੀ ਖੁੱਲੀ ਬੋਲੀ ਕਰਵਉਣ ਦਾ ਪ੍ਰੋਗਰਾਮ ਉਲੀਕਣ ਲਈ ਕਿਹਾ, ਬੋਲੀ ਮੌਕੇ ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਤ੍ਰਿਪਤ ਬਾਜਵਾ

April 7, 2020
in ਖਬਰਾਂ, ਪੰਜਾਬ
ਪੰਚਾਇਤ ਵਿਭਾਗ ਨੂੰ ਸ਼ਾਮਲਾਤ ਜਮੀਨਾਂ ਦੀ ਖੁੱਲੀ ਬੋਲੀ ਕਰਵਉਣ ਦਾ ਪ੍ਰੋਗਰਾਮ ਉਲੀਕਣ ਲਈ ਕਿਹਾ, ਬੋਲੀ ਮੌਕੇ ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਤ੍ਰਿਪਤ ਬਾਜਵਾ

• 550 ਸਾਲਾ ਮੌਕੇ ਹਰ ਪਿੰਡ ਵਿਚ ਲਾਏ ਗਏ 550 ਬੂਟਿਆਂ ਦੀ ਸੰਭਾਲ ਮਨਰੇਗਾ ਰਾਹੀਂ ਕੀਤੀ ਜਾਵੇਗੀ
• ਪਿੰਡਾਂ ਨੂੰ ਰੋਗਾਣੂ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਿੰਡਾਂ ਵਿਚ ਅਗਲੇ ਛਿੜਕਾਅ ਲਈ ਸਿਹਤ ਵਿਭਾਗ ਦੇ ਮਾਹਿਰਾਂ ਨਾਲ ਵਿਚਾਰ ਕਰਨ ਦ ਫੈਸਲਾ
• ਵਿਭਾਗੀ ਤਰੱਕੀਆਂ ਲਈ ਵੀਡੀਓ ਕਾਨਫਰੰਸਾਂ ਰਾਹੀਂ ਮੀਟਿੰਗਾਂ ਕਰਨ ਲਈ ਪ੍ਰਵਾਨਗੀ
• ਮਨਰੇਗਾ ਦੀਆਂ ਬਕਾਇਆ ਅਦਾਇਗੀਆਂ ਜਾਰੀ ਕਰਨ ਦੇ ਹੁਕਮ
ਚੰਡੀਗੜ•, 7 ਅਪ੍ਰੈਲ (ਵਿਸ਼ਵ ਵਾਰਤਾ)-: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਹੋਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾ ਦੀਆਂ ਹਰ ਸਾਲ ਹੋਣ ਵਾਲੀਆਂ ਖੁੱਲੀਆਂ ਬੋਲੀਆਂ ਲਈ ਇਸ ਵਰੇ ਅਜਿਹਾ ਪੜਾਅਵਰ ਪ੍ਰੋਗਰਾਮ ਉਲੀਕਣ ਜਿਸ ਨਾਲ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਹੋ ਸਕੇ।ਇੱਥੇ ਇਹ ਜਿਕਰਯੋਗ ਹੈ ਕਿ ਪੰਚਾਇਤ ਵਿਭਾਗ ਵਲੋਂ ਹਰ ਸਾਲ 1.40 ਲੱਖ ਏਕੜ ਪੰਚਾਇਤੀ ਜਮੀਨ ਦੀ ਬੋਲੀ ਕਰਵਾਈ ਜਾਂਦੀ ਹੈ।

ਪੰਚਾਇਤ ਮੰਤਰੀ ਸ. ਤ੍ਰਿਪਤ ਬਾਜਵਾ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਿਰਫ ਬੋਲੀਕਾਰ ਹੀ ਬੋਲੀ ਹੋਣ ਮੌਕੇ ਕਾਰਵਾਈ ਵਿਚ ਭਾਗ ਲੈਣ ਅਤੇ ਫਲਤੂ ਲੋਕ ਇਸ ਮੌਕੇ ਇਕੱਠੇ ਨਾ ਹੋਣ। ਉਨ•ਾਂ ਇਸ ਦੇ ਨਾਲ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਬੋਲੀ ਕਰਵਾਉਣ ਮੌਕੇ ਪੂਰੇ ਅਤਿਹਾਤ ਵਰਤਣ ਲਈ ਯੋਗ ਕਦਮ ਉਠਾਉਣ ਲਈ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਪੰਚਾਇਤ ਮੰਤਰੀ ਨੇ ਪੰਚਾਇਤਾਂ ਵਲੋਂ ਪਿੰਡਾਂ ਨੂੰ ਕਰੋਨਾਂ ਤੋਂ ਬਚਾਉਣ ਲਈ ਪਿੰਡਾਂ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਸਰਹਾਨਾ ਕੀਤੀ। ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਆਪਣੀ ਜਿੰਮੇਵਾਰੀ ਸਮਝਦੇ ਹੋÂੋ ਬੇਲੋੜੀ ਆਵਾਜਈ ਨਾ ਹੋਣ ਦੇਣ ਅਤੇ ਲੋਕਾਂ ਨੂੰ ਆਪਸੀ ਸੰਪਰਕ ਤੋਂ ਬਚਿਆ ਜਾਵੇ।ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਕਿਸੇ ਵੀ ਮਾਮਲੇ ਨੂੰ ਸਹਿਜਤਾ ਨਾਲ ਹੱਲ ਕੀਤਾ ਜਾਵੇ ਅਤੇ ਤਕਰਾਰ ਤੋਂ ਬਚਿਆ ਜਾਵੇ।
ਪੰਚਾਇਤ ਮੰਤਰੀ ਨੇ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਮੌਕੇ ਹਰ ਪਿੰਡ ਵਿਚ ਲਾਏ ਗਏ 550 ਬੂਟਿਆਂ ਦੀ ਸੰਭਾਲ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਮਨਰੇਗਾ ਰਾਹੀਂ ਇੰਨਾਂ ਬੂਟਿਆਂ ਦੀ ਸਾਭ ਸੰਭਾਲ ਕੀਤੀ ਜਾਵੇ ਅਤੇ ਇੱਕ ਵੀ ਬੂਟਾ ਸੰਭਾਲ ਖੁਣੋ ਸੂਕਣ ਨਾ ਦਿੱਤਾ ਜਾਵੇ।
ਪੰਚਾਇਤ ਮੰਤਰੀ ਨੇ ਪਿੰਡਾਂ ਵਿਚ ਕਰੋਨਾਂ ਤੋਂ ਬਚਾਅ ਲਈ ਰੋਗਾਣੂ ਮੁਕਤ ਦਵਾਈ ਦੇ ਸਪਰੇਅ ਦੇ ਤਿੰਨ ਦੌਰ ਪੂਰੇ ਕਰਨ ‘ਤੇ ਫੀਲਡ ਵਿਚ ਕੰਮ ਕਰਨ ਵਾਲੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ।ਇਸ ਦੇ ਨਾਲ ਹੀ ਉਨ•ਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਅਗਲਾ ਛਿੜਕਾਅ ਕਰਨ ਤੋਂ ਪਹਿਲਾਂ ਸਿਹਤ ਵਿਭਾਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਕੋਈ ਪ੍ਰੋਗਾਰਮ ਉਲੀਕਿਆ ਜਾਵੇ।
ਇਸ ਮੌਕੇ ਮੰਤਰੀ ਨੇ ਵਿਭਾਗੀ ਤਰੱਕੀਆਂ ਲਈ ਵੀਡੀਓ ਕਾਨਫਰੰਸਾਂ ਰਾਹੀਂ ਮੀਟਿੰਗਾਂ ਕਰਨ ਲਈ ਪ੍ਰਵਾਨਗੀ ਦਿੱਤੀ ਅਤੇ ਨਾਲ ਹੀ ਕਿਹਾ ਕਿ ਕਰਫਿਊ ਵਿਭਾਗੀ ਤਰੱਕੀਆਂ ਲਈ ਅੜਿਕਾ ਨਹੀਂ ਬਣਨਾ ਚਾਹੀਦਾ।
ਸ. ਤ੍ਰਿਪਤ ਬਾਜਵਾ ਨੇ ਮਨਰੇਗਾ ਕਾਮਿਆਂ ਦੀ ਬਕਾਇਆ ਅਦਾਇਜੀ ਤੁਰੰਤ ਜਾਰੀ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ, ਜਿਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮਨਰੇਗਾ ਨਾਲ ਸਬੰਧਤ 31 ਮਾਰਚ ਤੱਕ ਦੀਆਂ ਬਣਦੀਆਂ ਅਦਾਇਗੀਆਂ ਜਲਦ ਕਰ ਦਿੱਤੀਆਂ ਜਾਣਗੀਆਂ।
ਮੀਟਿੰਗ ਵਿਚ ਵਿੱਤੀ ਸਕੱਤਰ ਸ਼੍ਰੀਮਤੀ ਸੀਮਾ ਜੈਨ, ਡਾਇਰੈਕਟਰ ਸ੍ਰੀ ਡੀ.ਪੀ.ਐਸ ਖਰਬੰਦਾ, ਜੇ.ਡੀ.ਸੀ ਸ੍ਰੀ ਵਿਪੁਲ ਉਜਵਲ, ਵਧੀਕ ਡਾਇਰੈਕਟਰ ਸ੍ਰੀਮਤੀ ਰਮਿਦਰ ਕੌਰ ਬੁੱਟਰ, ਡਿਪਟੀ ਡਾਇਰੈਕਟਰ ਸ੍ਰੀ ਜੋਗਿੰਦਰ ਕੁਮਾਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਸੰਜੀਵ ਗਰਗ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
November 16, 2026
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

Most Popular

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

by Navjot
3 weeks ago
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਤਾਮਿਲ ਸਿਨੇਮਾ ਦੇ ਸਭ ਤੋਂ ਤੇਜ਼ੀ ਨਾਲ ਉੱਭਰਦੇ ਸਿਤਾਰਿਆਂ ਵਿੱਚੋਂ ਇੱਕ, ਅਰਜੁਨ ਦਾਸ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 