26 ਨਵੰਬਰ 2020 ਤੋਂ 26 ਨਵੰਬਰ 2021
ਇਤਿਹਾਸਕ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ
ਪੰਜਾਬ,ਹਰਿਆਣਾ ਅਤੇ ਯੂਪੀ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਜੁੱਟੇ ਦਿੱਲੀ ਦੀਆਂ ਬਰੂਹਾਂ ‘ਤੇ
ਚੰਡੀਗੜ੍ਹ,26 ਨਵੰਬਰ(ਵਿਸ਼ਵ ਵਾਰਤਾ) – ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਇਕ ਸਾਲ ਤੋਂ ਚੱਲ ਰਹੇ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਦੇ ਸੰਬੰਧ ਵਿੱਚ ਦਿੱਲੀ ਦੀਆਂ ਬਰੂਹਾਂ ਤੇ ਪੰਜਾਬ ,ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚੋਂ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਜੁੱਟ ਗਏ ਹਨ।