• Latest
  • Trending
ਪੰਜਾਬੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ -ਸੋਨੀ

ਪੰਜਾਬੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ -ਸੋਨੀ

6 years ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

8 minutes ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

9 minutes ago
ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

11 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

31 minutes ago
Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

55 minutes ago
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

1 hour ago
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

2 hours ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

3 hours ago
National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

4 hours ago
Hindi News
English News
Sunday, October 4, 2026
No Result
View All Result
33 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ -ਸੋਨੀ

May 20, 2020
in ਹੁਸਿਆਰਪੁਰ, ਖਬਰਾਂ, ਪੰਜਾਬ
ਪੰਜਾਬੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ -ਸੋਨੀ

ਲੋੜਵੰਦਾਂ ਲਈ ਰਾਸ਼ਨ ਦੀਆਂ ਸੱਤ ਗੱਡੀਆਂ ਤੋਰੀਆਂ

ਅੰਮ੍ਰਿਤਸਰ, 20 ਮਈ ( ਵਿਸ਼ਵਵਾਰਤਾ )-ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਰਫਿਊ ਦੇ ਚੱਲਦੇ ਜਰੂਰਤ ਮੰਦ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਜਿਲਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕੰਮਾਂ ਉਤੇ ਸੰਤਸ਼ੁਟੀ ਪ੍ਰਗਟ ਕਰਦੇ ਕਿਹਾ ਕਿ ਜਿਲੇ ਦੇ ਸਾਰੇ ਅਧਿਕਾਰੀ ਲੋੜਵੰਦ ਲੋਕਾਂ ਦੀ ਮਦਦ ਵਿਚ ਲੱਗੇ ਹੋਏ ਹਨ। ਅੱਜ ਅੰਮ੍ਰਿਤਸਰ ਕੇਂਦਰੀ  ਹਲਕੇ ਦੀਆਂ ਬਾਹਰਲੀਆਂ ਵਾਰਡਾਂ ਦੇ 2000 ਲੋੜਵੰਦ ਪਰਿਵਾਰਾਂ ਲਈ ਰਾਸ਼ਨ ਦੀਆਂ 7 ਗੱਡੀਆਂ ਨੂੰ ਤੋਰੀਆਂ।

ਸ੍ਰੀ ਸੋਨੀ ਨੇ ਦੱਸਿਆ ਕਿ ਇਸ ਮਾਹਮਾਰੀ ਦੌਰਾਨ ਪੰਜਾਬ ਸਰਕਾਰ ਵਲੋਂ ਲੋੜਵੰਦਾ ਲਈ ਅਨੇਕਾਂ ਉਪਰਾਲੇ ਕੀਤੇ ਗਏ ਹਨ। ਉਨਾਂ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਉਨਾ ਵਲੋਂ ਰੋਜ਼ਾਨਾ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਭੇਜਿਆ ਜਾ ਰਿਹਾ ਹੈ।  ਉਨਾਂ ਕਿਹਾ ਕਿ ਵਾਰਡਾਂ ਦੇ ਸਬੰਧਤ ਕੌਂਸਲਰਾਂ ਵਲੋਂ ਵੀ ਕਾਫ਼ੀ ਮਿਹਨਤ ਕੀਤੀ ਗਈ ਹੈ। ਜਿਸ ਲਈ ਉਹ ਪ੍ਰਸੰਸਾਂ ਦੇ ਹੱਕਦਾਰ ਹਨ। ਉਨਾਂ ਕਿਹਾ ਕਿ ਕੌਂਸਲਰਾਂ ਵਲੋਂ ਘਰ ਘਰ ਜਾ ਕੇ ਲੋੜਵੰਦਾ ਨੂੰ ਰਾਸ਼ਨ ਪਹੁੰਚਾਇਆ ਹੈ।

ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬੀਆਂ ਨੇ ਕੋਰੋਨਾ ਨੂੰ ਪੂਰੀ ਤਰਾਂ ਮਾਤ ਦਿੱਤੀ ਹੈ ਅਤੇ ਹੁਣ ਕੋਰੋਨਾ ਪਾਜਿਟਿਵ ਮਰੀਜਾਂ ਦੀ ਗਿਣਤੀ ਕਾਫ਼ੀ ਘੱਟ ਗਈ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਤਿੰਨੇ ਮੈਡੀਕਲ ਕਾਲਜਾਂ ਵਿਚ ਲਗਭਗ 40 ਹਜ਼ਾਰ ਦੇ ਕਰੀਬ ਕੋਰੋਨਾ ਟੈਸਟ ਕੀਤੇ ਗਏ ਸਨ ਅਤੇ ਹੁਣ ਪਾਜਟਿਵ ਮਰੀਜਾਂ ਦੀ ਗਿਣਤੀ ਕਾਫ਼ੀ ਘੱਟ ਗਈ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕਰਨ ਅਤੇ ਸ਼ੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਿਆ ਜਾਵੇ। ਸ੍ਰੀ ਸੋਨੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਸਰਕਾਰੀ ਹਸਪਤਾਲ ਜਾ ਕੇ ਆਪਣਾ ਟੈਸਟ ਕਰਵਾ ਸਕਦਾ ਹੈ। ਉਨਾਂ ਦੱਸਿਆ ਕਿ ਸਰਕਾਰ ਵਲੋਂ ਕੋਰੋਨਾ ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਮੇਅਰ ਸ੍ਰੀ ਯੁਨਸ ਕੁਮਾਰ , ਕੌਂਸਲਰ ਸ੍ਰੀ ਵਿਕਾਸ ਸੋਨੀ, ਕੌਂਸਲਰ ਤਾਹਿਰ ਸ਼ਾਹ, ਸ: ਸਰਬਜੀਤ ਸਿੰਘ ਲਾਟੀ, ਸ੍ਰੀ ਧਰਮਵੀਰ ਸਰੀਨ, ਰਮਨ ਬਾਬਾ, ਰਾਘਵ ਸੋਨੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

by Navjot
October 4, 2026
0

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ 'ਤੇ ਕੀਤੀ ਛਾਪੇਮਾਰੀ ਰਾਂਚੀ, 4 ਅਕਤੂਬਰ (ਵਿਸ਼ਵ ਵਾਰਤਾ) ਬਾਰ ਅਤੇ...

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

by Navjot
October 4, 2026
0

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ ਆਈਜ਼ੌਲ, 4 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ...

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
October 4, 2026
0

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ 'Om' 20 ਨਵੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 4 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਰਾਜਕੁਮਾਰ ਪੇਰੀਆਸਾਮੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 4, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

by Navjot
October 4, 2026
0

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ 'ਤੇ ਕੀਤੀ ਛਾਪੇਮਾਰੀ ਰਾਂਚੀ, 4 ਅਕਤੂਬਰ (ਵਿਸ਼ਵ ਵਾਰਤਾ) ਬਾਰ ਅਤੇ...

Most Popular

ਫਿਲਮ ‘Zombie Reddy2 NXT LVL’ ਦਾ First look ਜਾਰੀ

ਫਿਲਮ ‘Zombie Reddy2 NXT LVL’ ਦਾ First look ਜਾਰੀ

by Navjot
2 weeks ago
0

ਫਿਲਮ 'Zombie Reddy2 NXT LVL' ਦਾ First look ਜਾਰੀ   ਹੈਦਰਾਬਾਦ, 18 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਸੁਪਰਨ ਐੱਸ. ਵਰਮਾ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 