ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ
ਚੰਡੀਗੜ੍ਹ, 15 ਫਰਵਰੀ(ਵਿਸ਼ਵ ਵਾਰਤਾ)ਪੰਜਾਬੀ ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇ ਤੇ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਹੇ ਸਨ।