• Latest
  • Trending
ਪੰਜਾਬੀ ਔਰਤ ਦੀ ਕੈਨੇਡਾ ਵਿੱਚ ਸੜਕ ਹਾਦਸੇ ‘ਚ ਮੌਤ

4 years ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

7 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

39 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

50 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

53 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

58 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

1 hour ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

3 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਔਰਤ ਦੀ ਕੈਨੇਡਾ ਵਿੱਚ ਸੜਕ ਹਾਦਸੇ ‘ਚ ਮੌਤ

December 12, 2022
in ADMINISTRATION, ਸਿਆਸੀ, ਖਬਰਾਂ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪ੍ਰਸ਼ਾਸਨਿਕ, ਰਾਸ਼ਟਰੀ
ਪੰਜਾਬੀ ਔਰਤ ਦੀ ਕੈਨੇਡਾ ਵਿੱਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਔਰਤ ਦੀ ਕੈਨੇਡਾ ਵਿੱਚ ਸੜਕ ਹਾਦਸੇ ‘ਚ ਮੌਤ

ਪਿੰਡ ਵਿੱਚ ਸੋਗ ਦੀ ਲਹਿਰ

ਚੰਡੀਗੜ੍ਹ 12 ਦਸੰਬਰ(ਵਿਸ਼ਵ ਵਾਰਤਾ)- ਕੈਨੇਡਾ ਵਿੱਚ ਇੱਕ ਪੰਜਾਬੀ ਔਰਤ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਰੌਲੀ ਦੀ ਵਸਨੀਕ ਸਰਬਜੀਤ ਕੌਰ ਦਾ ਕੈਨੇਡਾ ਦੇ ਵਿਨੀਪੈੱਗ ‘ਚ ਇਕ ਭਿਆਨਕ ਸੜਕ ਐਕਸੀਡੈਂਟ ਹੋ ਗਿਆ। ਇਸ ਦੌਰਾਨ ਹਾਦਸੇ ਦਰਮਿਆਨ ਸਰਬਜੀਤ ਕੌਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਰਬਜੀਤ ਕੌਰ ਬੀਤੇ ਕੱਲ੍ਹ ਆਪਣੇ ਕੰਮ ਤੋਂ ਵਾਪਿਸ ਆਪਣੀ ਕਾਰ ‘ਤੇ ਘਰ ਪਰ ਰਹੀ ਸੀ।ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਇੱਕ ਤੇਜ਼ ਰਫਤਾਰ ਗੱਡੀ ਨੇ ਸਰਬਜੀਤ ਕੌਰ ਦੀ ਗੱਡੀ ਨੂੰ ਟੱਕਟ ਮਾਰ ਦਿੱਤੀ।ਮ੍ਰਿਤਕ ਸਰਬਜੀਤ ਕੌਰ ਮੋਗਾ ਨਜ਼ਦੀਕ ਪਿੰਡ ਰੌਲੀ ਵਿਚ ਵਿਆਹੀ ਹੋਈ ਸੀ। ਉਹ 2012 ਵਿਚ ਆਪਣੇ ਪਤੀ ਦੋ ਬੱਚਿਆਂ ਨਾਲ ਪੀਆਰ ਤੇ ਵਿੰਨੀਪੈਗ ਕੈਨੇਡਾ ਗਈ ਸੀ। ਇਸ ਦੁਖਦਾਈ ਘਟਨਾ ਨਾਲ ਪਿੰਡ ਰੌਲੀ ਵਿਚ ਮਾਤਮ ਦਾ ਮਾਹੌਲ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

2 weeks ago
0

  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਸਰਗਰਮੀਆਂ ਅਤੇ ਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 