• Latest
  • Trending
 ਪੰਜਾਬੀ ਗਾਇਕਾ ਜੈਨੀ ਜੌਹਲ ਨੇ ਨਵੇਂ ਗੀਤ ਰਾਂਹੀ ਸੀਐੱਮ ਭਗਵੰਤ ਮਾਨ ਕੋਲੋਂ ਸਿੱਧੂ ਮੂਸੇਵਾਲਾ ਲਈ ਮੰਗਿਆ ਇਨਸਾਫ਼

4 years ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

22 minutes ago
ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

27 minutes ago
ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

32 minutes ago
ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

35 minutes ago
ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

1 hour ago
ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

2 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

Hindi News
English News
Wednesday, August 5, 2026
No Result
View All Result
29 °c
Chandigarh
28 ° Thu
28 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਪੰਜਾਬੀ ਗਾਇਕਾ ਜੈਨੀ ਜੌਹਲ ਨੇ ਨਵੇਂ ਗੀਤ ਰਾਂਹੀ ਸੀਐੱਮ ਭਗਵੰਤ ਮਾਨ ਕੋਲੋਂ ਸਿੱਧੂ ਮੂਸੇਵਾਲਾ ਲਈ ਮੰਗਿਆ ਇਨਸਾਫ਼

October 8, 2022
in ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਫ਼ਿਲਮੀ, ਮਨੋਰੰਜਨ
 ਪੰਜਾਬੀ ਗਾਇਕਾ ਜੈਨੀ ਜੌਹਲ ਨੇ ਨਵੇਂ ਗੀਤ ਰਾਂਹੀ ਸੀਐੱਮ ਭਗਵੰਤ ਮਾਨ ਕੋਲੋਂ ਸਿੱਧੂ ਮੂਸੇਵਾਲਾ ਲਈ ਮੰਗਿਆ ਇਨਸਾਫ਼

 ਪੰਜਾਬੀ ਗਾਇਕਾ ਜੈਨੀ ਜੌਹਲ ਨੇ ਨਵੇਂ ਗੀਤ ਰਾਂਹੀ ਸੀਐੱਮ ਭਗਵੰਤ ਮਾਨ ਕੋਲੋਂ ਸਿੱਧੂ ਮੂਸੇਵਾਲਾ ਲਈ ਮੰਗਿਆ ਇਨਸਾਫ਼

ਪੜ੍ਹੋ ‘ਲੈਟਰ ਟੂ ਸੀਐੱਮ’ ਗੀਤ ਵਿੱਚ ਮੁੱਖ ਮੰਤਰੀ ਨੂੰ ਪੁੱਛੇ ਕਿਹੜੇ ਸਵਾਲ?

ਚੰਡੀਗੜ੍ਹ, 8ਅਕਤੂਬਰ(ਵਿਸ਼ਵ ਵਾਰਤਾ)- ਪੰਜਾਬੀ ਗਾਇਕਾ ਜੈਨੀ ਜੌਹਲ ਨੇ ਆਪਣੇ ਨਵੇਂ ਗਾਣੇ ‘ਲੈਟਰ ਟੂ ਸੀਐੱਮ’ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ਤੇ ਸੰਬੋਧਨ ਕਰਦਿਆਂ ਗੈਂਗਸਟਰਾਂ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕੀਤੀ ਹੈ।  ਗੀਤ ਦਾ ਟਾਇਟਲ ‘ਲੈਟਰ ਟੂ ਸੀਐੱਮ’ ਹੈ ਅਤੇ ਗੀਤ ਵਿੱਚ ਗਾਇਕਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੁੱਛਿਆ ਹੈ ਕਿ ਸਿੱਧੂ ਦੇ ਕਤਲ ਨੂੰ 4ਮਹੀਨੇ ਬੀਤ ਚੁੱਕੇ ਹਨ, ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ! ਗੀਤ ਦੇ ਬੋਲ ਜੈਨੀ ਜੌਹਲ ਨੇ ਖੁਦ ਲਿਖੇ ਹਨ ਅਤੇ ਗੀਤ ਵਿੱਚ ਸਿੱਧੂ ਦੀ ਸੁਰੱਖਿਆ ਦੀ ਖ਼ਬਰ ਮੀਡੀਆ ਵਿੱਚ ਲੀਕ ਹੋਣ ਦਾ ਮੁੱਦਾ ਵੀ ਜੋਰ ਸ਼ੋਰ ਨਾਲ ਚੁੱਕਦਿਆਂ ਸਵਾਲ ਕੀਤਾ ਹੈ ਕੀ ਲਿਸਟ ਜਨਤਕ ਕਰਨ ਵਾਲੇ ਦਾ ਅਜੇ ਤੱਕ ਖੁਲਾਸਾ ਕਿਉਂ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਸਿਹਤ ਅਤੇ ਸੁਰੱਖਿਆ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਸਭ ਤੋਂ ਇਲਾਵਾ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਕਸਟੱਡੀ ਵਿੱਚੋਂ ਫਰਾਰ ਹੋਣ ਨੂੰ ਲੈ ਕੇ ਵੀ ਪ੍ਰਸ਼ਾਸ਼ਨ ਨੂੰ ਨਿਸ਼ਾਨੇ ਤੇ ਲਿਆ ਹੈ। ਇਸ ਗੀਤ ਨੂੰ ਸਿੱਧੂ ਦੇ ਚਾਹੁਣ ਵਾਲਿਆਂ ਵੱਲੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਰਿਲੀਜ਼ ਹੋਣ ਦੇ ਮਹਿਜ਼ ਕੁਝ ਘੰਟਿਆਂ ਦੇ ਅੰਦਰ ਹੀ ਲੱਖਾਂ ਵਾਰ ਦੇਖਿਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਕੁਮੈਟਾਂ ਵਿੱਚ ਵੀ ਲੋਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਨੇੜਲੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ ਅਤੇ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀਆਂ ਕੋਲੋਂ ਪੰਜਾਬ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸ ਦੱਈਏ ਕਿ ਪੁਲਿਸ ਨੇ ਸਿੱਧੂ ਮੂਸੇਵਾਲਾ ਤੇ ਗੋਲੀਆਂ ਚਲਾਉਣ ਵਾਲੇ ਸਾਰੇ ਸ਼ਾਰਪ ਸ਼ੂਟਰਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ 2 ਸ਼ਾਰਪ ਸ਼ੂਟਰਾਂ ਨੂੰ ਪੁਲਿਸ ਮੁਕਾਬਲੇ ਵਿੱਚ ਢੇਰ ਵੀ ਕਰ ਦਿੱਤਾ ਸੀ। ਪਰ ਕਤਲ ਦੇ ਮੁੱਖ ਸਾਜਿਸ਼ਘਾੜਿਆਂ ਦੇ ਅਜੇ ਤੱਕ ਪੁਲਿਸ ਗ੍ਰਿਫਤ ਵਿੱਚੋਂ ਬਾਹਰ ਹੋਣ ਨੂੰ ਲੈ ਕੇ ਸਿੱਧੂ ਦੇ ਮਾਪਿਆਂ ਤੇ ਹੋਰ ਚਾਹੁਣ ਵਾਲਿਆਂ ਵੱਲੋਂ  ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ।

Tags: BHAGWANT MANNCMPUNJABjenny johalLetter to CMpunjabi singerSIDHUMOOSEWALA
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

by Navjot
August 5, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਕੀਤੀ ਚਰਚਾ  ਕੋਲੰਬੋ, 5 ਅਗਸਤ (ਵਿਸ਼ਵ...

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ 

by Navjot
August 5, 2026
0

ਭਾਰਤੀ ਪੈਰਾਲੰਪਿਕ ਕਮੇਟੀ ਨੇ ਗਲਾਸਗੋ 2026 ਪੈਰਾ ਮੈਡਲ ਜੇਤੂਆਂ ਨੂੰ ਕੀਤਾ ਸਨਮਾਨਿਤ    ਨਵੀਂ ਦਿੱਲੀ, 5 ਅਗਸਤ (ਵਿਸ਼ਵ ਵਾਰਤਾ) ਭਾਰਤੀ...

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

by Ankit
August 5, 2026
0

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ ਪੁਲਿਸ ਟੀਮਾਂ ਨੇ 213 ਵਿਅਕਤੀਆਂ...

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

by Ankit
August 5, 2026
0

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਕੀਤੀ ਚਰਚਾ 

by Navjot
August 5, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਸਬੰਧਾਂ, ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਕੀਤੀ ਚਰਚਾ  ਕੋਲੰਬੋ, 5 ਅਗਸਤ (ਵਿਸ਼ਵ...

Most Popular

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

4 weeks ago
0

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ ਪੰਜਾਬ ਬਾਗਬਾਨੀ ਖੇਤਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 