<blockquote><span style="color: #ff0000;"><strong>ਪੰਜਾਬੀ ਗਾਇਕ ਕਰਨ ਔਜਲਾ ਦਾ ਸਾਥੀ ਗ੍ਰਿਫਤਾਰ</strong></span></blockquote> <strong>ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)- ਇਸ ਵੇਲੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। </strong>