ਬਠਿੰਡਾ, 25 ਅਕਤੂਬਰ- ‘ਝੋਨਾ’ ਗੀਤ ਨਾਲ ਬੁਲੰਦੀਆਂ ਉਤੇ ਪਹੁੰਚੇ ਪੰਜਾਬੀ ਗਾਇਕ ਸੁਰਿੰਦਰ ਸਿੰਘ, ਜਿਸ ਨੂੰ ਸ਼ਿੰਦਾ ਸ਼ੌਕੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਉਤੇ ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ ਲੱਗੇ ਹਨ। ਸ਼ਿੰਦਾ ਸ਼ੌਕੀ ਖਿਲਾਫ ਬਠਿੰਡਾ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਇਸ ਗਾਇਕ ਦਾ ਝੋਨਾ ਗੀਤ ਮਿਸ ਪੂਜਾ ਨਾਲ ਆਇਆ ਸੀ, ਜਿਸ ਨੂੰ ਦਰਸ਼ਕਾਂ ਨੇ ਬਹੁਤ ਪਿਆਰ ਦਿੱਤਾ ਸੀ।
ਲੋਕ ਸਭਾ ਚੋਣਾਂ 2024 – ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਮੋਹਾਲੀ 8 ਮਈ (ਸਤੀਸ਼ ਕੁਮਾਰ ਪੱਪੀ )- ਲੋਕ ਸਭਾ ਚੋਣਾਂ ਨੂੰ ਮੰਨਦੇ ਨਜ਼ਰ ਰੱਖਦੇ ਹੋਏ ਭਾਜਪਾ ਨੇ ਅੱਜ ਪੰਜਾਬ ਵਿੱਚ...