ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਹੋਇਆ ਕੋਰੋਨਾ

ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।ਜਿਸ ਦੇ ਚਲਦੇ ਉਹ ਦਿੱਲੀ ਦੇ ਏਮਜ਼ ਹਸਪਤਾਲ ਦੇ ਡਾਕਟਰਾਂ ਦੀ ਨਿਗਰਾਨੀ ਵਿੱਚ ਹਨ।ਇਸ ਦੀ ਜਾਣਕਾਰੀ ਉਹਨਾਂ ਨੇ ਟਵੀਟਰ ਰਾਂਹੀ ਦਿੱਤੀ ਅਤੇ ਉਹਨਾਂ ਦੇ ਸੰਪਰਕ ਵਿੱਚ ਆਏ ਹੋਰ ਲੋਕਾਂ ਨੂੰ ਆਪਣੇ ਕੋਰੋਨਾ ਟੈਸਟ ਕਰਵਾਉਣ ਅਤੇ ਕੋਰੋਨਾ ਤੋਂ ਬਚਣ ਦੀ ਅਪੀਲ ਕੀਤੀ ਹੈ।
https://twitter.com/hansrajhansHRH/status/1449703501127319557?s=19






















