ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਨੂੰ ਸਦਮਾ ; ਛੋਟੇ ਪੁੱਤਰ ਦਾ ਦਿਹਾਂਤ
ਚੰਡੀਗੜ੍ਹ, 8 ਨਵੰਬਰ(ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦੋਂ ਉਹਨਾਂ ਦੇ ਛੋਟੇ ਪੁੱਤਰ ਅਰਸ਼ ਸ਼ਰਮਾ ਦਾ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਉਹ ਆਪਣੇ ਕੰਮ ਸਬੰਧੀ ਫਗਵਾੜਾ ਜਾ ਰਹੇ ਸਨ।