• Latest
  • Trending

ਪੰਜਾਬੀ ਦਰਦੀਆਂ ਨੇ ਕੀਤੀ ਸਮੂਹਿਕ ਭੁੱਖ ਹੜਤਾਲ

9 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

43 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਦਰਦੀਆਂ ਨੇ ਕੀਤੀ ਸਮੂਹਿਕ ਭੁੱਖ ਹੜਤਾਲ

February 19, 2018
in ਪੰਜਾਬ

ਪੰਜਾਬ ਦੀ ਰਾਜਧਾਨੀ ਵਿਚ ਪੰਜਾਬੀ ਦੇ ਸਨਮਾਨ ਦੀ ਬਹਾਲੀ ਤੱਕ ਸੰਘਰਸ਼ ਦਾ ਲਿਆ ਅਹਿਦ

ਮੰਚ ਵੱਲੋਂ ਐਲਾਨ : ਹੁਣ ਚੰਡੀਗੜ੍ਹ ਪ੍ਰਸ਼ਾਸਨ ਨਾਲ ਹੋਵੇਗੀ ਆਰ-ਪਾਰ ਦੀ ਜੰਗ

ਚੰਡੀਗੜ੍ਹ : ਲੰਮੇ ਸਮੇਂ ਤੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਸੰਘਰਸ਼ ਕਰ ਰਹੇ ਪੰਜਾਬੀ ਦਰਦੀਆਂ ਨੇ ਇਕ ਵਾਰ ਫਿਰ ‘ਚੰਡੀਗੜ੍ਹ ਪੰਜਾਬੀ ਮੰਚ’ ਦੇ ਝੰਡੇ ਹੇਠ ਇਕੱਤਰ ਹੋ ਕੇ ਸਮੂਹਿਕ ਭੁੱਖਹੜਤਾਲ ਕੀਤੀ। ਸੈਕਟਰ 17 ਸਥਿਤ ਪਲਾਜ਼ਾ ‘ਚ ਪੁਲ ਹੇਠਾਂ ਵੱਡੀ ਗਿਣਤੀ ਵਿਚ ਇਕੱਤਰ ਹੋਏ ਪੰਜਾਬੀ ਹਿਤੈਸ਼ੀਆਂ ਨੇ 1 ਰੋਜ਼ਾ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਭੁੱਖ ਹੜਤਾਲ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇਪ੍ਰਸ਼ਾਸਕ ਰਾਹੀਂ ਦੇਸ਼ ਦੇ ਗ੍ਰਹਿ ਮੰਤਰੀ ਨੂੰ ਸੁਨੇਹਾ ਘੱਲਿਆ ਕਿ ਅਸੀਂ ਆਪਣਾ ਹੱਕ ਮੰਗ ਰਹੇ ਹਾਂ ਭੀਖ ਨਹੀਂ।
ਇਸ ਮੌਕੇ ‘ਤੇ ਮੰਚ ਦੇ ਪ੍ਰਧਾਨ ਸੁਖਦੇਵ ਸਿੰਘ ਸਿਰਸਾ, ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ, ਤ੍ਰਿਲੋਚਨ ਸਿੰਘ ਤੇ ਦੀਪਕ ਚਨਾਰਥਲ ਹੁਰਾਂ ਨੇ ਆਪਣੀ ਤਕਰੀਰ ਵਿਚ ਸਮੂਹਿਕ ਤੌਰ ‘ਤੇ ਆਖਿਆ ਕਿ ਅਸੀਂ ਹੁਣ ਤੱਕ ਕਾਨੂੰਨ ਦੇ ਦਾਇਰੇ ‘ਚ ਰਹਿਕੇ ਸੰਘਰਸ਼ ਕਰ ਰਹੇ ਸਾਂ। ਪਰ ਹੁਣ ਅਸੀਂ ਪ੍ਰਸ਼ਾਸਨ ਨਾਲ ਆਰ-ਪਾਰ ਦੀ ਜੰਗ ਲੜਾਂਗੇ ਤੇ ਚੰਡੀਗੜ੍ਹ ਵਿਚ ਪੰਜਾਬੀ ਨੂੰ ਬਣਦਾ ਉਸਦਾ ਸਥਾਨ ਦਿਵਾ ਕੇ ਰਹਾਂਗੇ। ਜਿਕਰਯੋਗ ਹੈ ਕਿ ਪੰਜਾਬੀ ਮੰਚ ਦੇ ਸੱਦੇ ‘ਤੇ ਹੋਈ ਇਸ ਇਕ ਰੋਜ਼ਾ ਭੁੱਖ ਹੜਤਾਲਵਿਚ 500 ਤੋਂ ਵੱਧ ਪੰਜਾਬੀ ਦਰਦੀਆਂ ਨੇ ਭੁੱਖ ਹੜਤਾਲ ਕੀਤੀ ਤੇ ਮਾਂ ਬੋਲੀ ਦੀ ਬਹਾਲੀ ਦੇ ਸੰਘਰਸ਼ ਵਿਚ ਆਪਣਾ ਹਿੱਸਾ ਪਾਇਆ।
ਇਕ ਰੋਜ਼ਾ ਸਮੂਹਿਕ ਭੁੱਖ ਹੜਤਾਲ ਵਿਚ ਚੰਡੀਗੜ੍ਹ ਪੰਜਾਬੀ ਮੰਚ ਦੇ ਨਾਲ ਉਸ ਦੇ ਸਹਿਯੋਗੀ ਸੰਗਠਨਾਂ ਵਿਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ, ਕੇਂਦਰੀ ਪੰਜਾਬੀ ਲੇਖਕ ਸਭਾ ਤੇ ਸਬੰਧਤ ਸਾਹਤਿਕ ਸਭਾਵਾਂ,ਵੱਖੋ-ਵੱਖ ਟਰੇਡ ਯੂਨੀਅਨਾਂ, ਪੰਜਾਬੀ ਲੇਖਕ ਸਭਾ ਚੰਡੀਗੜ੍ਹ, ਨੌਜਵਾਨ ਸੰਗਠਨ, ਵਿਦਿਆਰਥੀ ਯੂਨੀਅਨਾਂ, ਵੱਖੋ-ਵੱਖ ਰਾਜਨੀਤਿਕ ਦਲ, ਵੱਖੋ-ਵੱਖ ਸਮਾਜਿਕ ਸੰਗਠਨ, ਧਾਰਮਿਕ ਤੇ ਮੁਲਾਜ਼ਮ ਜਥੇਬੰਦੀਆਂ ਨੇ ਜਿੱਥੇ ਸ਼ਿਰਕਤ ਕੀਤੀ, ਉਥੇ ਚੰਡੀਗੜ੍ਹਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਨੌਜਵਾਨ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ 100 ਦੇ ਕਰੀਬ ਸਮਰਥਕਾਂ ਨਾਲ ਭੁੱਖ ਹੜਤਾਲ ਵਿਚ ਸ਼ਮੂਲੀਅਤ ਕਰਕੇ ਪੰਜਾਬੀ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ। ਇਸ ਮੌਕੇ ‘ਤੇ ਚੰਡੀਗੜ੍ਹਪੰਜਾਬੀ ਮੰਚ ਦੇ ਚੇਅਰਮੈਨ ਸਿਰੀਰਾਮ ਅਰਸ਼, ਪ੍ਰਧਾਨ ਸੁਖਦੇਵ ਸਿੰਘ ਸਿਰਸਾ, ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ, ਪੇਂਡੂ ਸੰਘਰਸ਼ ਕਮੇਟੀ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ, ਪੱਤਰਕਾਰ ਤ੍ਰਿਲੋਚਨ ਸਿੰਘ,ਗੁਰਪ੍ਰੀਤ ਸਿੰਘ ਹੈਪੀ, ਸੁਖਜੀਤ ਸਿੰਘ ਸੁੱਖਾ, ਅਜੈਬ ਸਿੰਘ, ਬਲਕਾਰ ਸਿੱਧੂ, ਦੀਪਕ ਸ਼ਰਮਾ ਚਨਾਰਥਲ, ਜੋਗਿੰਦਰ ਸਿੰਘ ਬੁੜੈਲ, ਜਗਤਾਰ ਸਿੰਘ ਸਿੱਧੂ, ਬਲਬੀਰ ਜੰਡੂ, ਸਰਬਜੀਤ ਕੌਰ ਸੋਹਲ, ਜਰਨੈਲ ਸਿੰਘ ਘੁਮਾਣ, ਰਾਜ ਕੁਮਾਰ, ਨੰਬਰਦਾਰਦਲਜੀਤ ਸਿੰਘ ਪਲਸੌਰਾ, ਕੈਪਟਨ ਅਜਾਇਬ ਸਿੰਘ, ਰਘਵੀਰ ਸਿੰਘ ਰਾਮਪੁਰ, ਸੁੱਚਾ ਸਿੰਘ ਕਲੌੜ, ਗੁਰਮੇਲ ਸਿੰਘ ਸਿੱਧੂ, ਗੁਰਨਾਮ ਸਿੰਘ ਸਿੱਧੂ, ਰਘਵੀਰ ਸਿੰਘ ਸੰਧੂ, ਮੋਹਨ ਸਿੰਘ, ਰਘਵੀਰ ਢਿੱਲੋਂ ਸਮੇਤ ਹੋਰ ਵੱਖੋ-ਵੱਖ ਨੁਮਾਇੰਦਿਆਂ ਨੇ ਆਪਣੇਸੰਬੋਧਨ ਵਿਚ ਕੇਂਦਰ ਸਰਕਾਰ, ਗ੍ਰਹਿ ਮੰਤਰੀ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਜਿੰਨੀ ਛੇਤੀ ਹੋ ਸਕੇ ਭਾਰਤੀ ਸੰਵਿਧਾਨ ਅਨੁਸਾਰ ਚੰਡੀਗੜ੍ਹ ‘ਚੋਂ ਅੰਗਰੇਜ਼ੀ ਦਾ ਗਲ਼ਬਾ ਲਾਹ ਕੇ ਇਥੋਂ ਦੀ ਪਹਿਲੀ ਭਾਸ਼ਾ, ਪ੍ਰਸ਼ਾਸਕੀ ਅਤੇ ਕੰਮ-ਕਾਜ ਦੀਭਾਸ਼ਾ ਵਜੋਂ ਪੰਜਾਬੀ ਨੂੰ ਲਾਗੂ ਕੀਤਾ ਜਾਵੇ। ਇਨ੍ਹਾਂ ਬੁਲਾਰਿਆਂ ਨੇ ਜਦੋਂ ਅਪੀਲ ਕੀਤੀ ਤਾਂ ਸਮੂਹ ਇਕੱਤਰਤਾ ਨੇ ਬਾਹਾਂ ਖੜ੍ਹੀਆਂ ਕਰਕੇ ਅਹਿਦ ਲਿਆ ਕਿ ਜਦੋਂ ਤੱਕ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਦੀ ਬਹਾਲੀ ਨਹੀਂ ਹੁੰਦੀ, ਤਦ ਤੱਕ ਸਾਡਾ ਸੰਘਰਸ਼ਜਾਰੀ ਰਹੇਗਾ।
ਅੱਜ ਦੀ ਇਸ ਭੁੱਖ ਹੜਤਾਲ ਵਿਚ ਵੱਖ-ਵੱਖ ਸਿਆਸੀ ਦਲਾਂ ਦੇ ਲੀਡਰਾਂ,ਨੁਮਾਇੰਦਿਆਂ ਤੇ ਵਰਕਰਾਂ ਨੇ ਜਿੱਥੇ ਹਿੱਸਾ ਲਿਆ, ਉਥੇ ਉਚੇਚੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਸਥਾਨਕ ਪ੍ਰਧਾਨ ਤੇ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਦੀਅਗਵਾਈ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਕਾਂਗਰਸ ਪਾਰਟੀ ਦੇ ਬੁਲਾਰੇ ਰਿੰਪਲ ਮਿੱਢਾ, ਭਾਜਪਾ ਆਗੂ ਜੁਝਾਰ ਸਿੰਘ ਕਜਹੇੜੀ, ਐਸ.ਐਫ. ਐਸ ਦੇ ਆਗੂ ਹਰਮਨਦੀਪ ਸਿੰਘ, ਪ੍ਰੋ. ਮਨਜੀਤ ਸਿੰਘ,ਸੇਵੀ ਰਾਇਤ, ਡਾ. ਗੁਰਮਿੰਦਰ ਸਿੱਧੂ, ਮਨਜੀਤ ਕੌਰ ਮੀਤ, ਕਰਤਾਰ ਸਿੰਘ ਪਾਲ, ਰਣਜੀਤ ਸਿੰਘ ਸੀਟੀਯੂ ਆਗੂ, ਮਨਜੀਤ ਇੰਦਰਾ, ਮਨਮੋਹਨ ਸਿੰਘ ਦਾਊਂ, ਜੰਗ ਸਿੰਘ, ਪ੍ਰਿਤਪਾਲ ਸਿੰਘ ਧਨਾਸ, ਸੁੱਖੀ ਬਰਾੜ, ਕਸ਼ਮੀਰ ਕੌਰ ਸੰਧੂ, ਜਗਦੀਪਨੂਰਾਨੀ, ਮਲਕੀਤ ਬਸਰਾ, ਨਰਿੰਦਰ ਨਸਰੀਨ ਆਦਿ ਵੀ ਮੌਜੂਦ ਸਨ। ਇਸੇ ਤਰ੍ਹਾਂ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਕੈਨੇਡਾ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਵੀ ਆਪਣੇ ਸਾਥੀਆਂ ਸਣੇ ਜਿੱਥੇ ਭੁੱਖ ਹੜਤਾਲ ‘ਤੇ ਬੈਠੇ, ਉਥੇ ਪੈਨਸ਼ਨਐਸੋਸੀਏਸ਼ਨਾਂ ਤੇ ਸੀਨੀਅਰ ਸਿਟੀਜਨ ਦੀਆਂ ਜਥੇਬੰਦੀਆਂ ਨੇ ਵੀ ਭੁੱਖ ਹੜਤਾਲ ਵਿਚ ਸ਼ਾਮਲ ਹੋ ਕੇ ਮਾਂ ਬੋਲੀ ਦੀ ਬਹਾਲੀ ਦਾ ਨਾਅਰਾ ਬੁਲੰਦ ਕੀਤਾ।
ਇਸ ਮੌਕੇ ‘ਤੇ ਪੁਆਧੀ ਅਖਾੜੇ ਦੌਰਾਨ ਪੁਆਧੀ ਗਾਇਕ ਸਮਰ ਸਿੰਘ ਸੰਮੀ ਨੇ ਜਿੱਥੇ ਪੁਆਧ ਦਾ ਰੰਗ ਪੇਸ਼ ਕੀਤਾ ਉਥੇ ਪੰਜਾਬ ਅਤੇ ਪੰਜਾਬੀਅਤ ਦੀ ਪੀੜ ਵੀ ਪੇਸ਼ ਕੀਤੀ। ਇਸ ਮੌਕੇ ‘ਤੇ ਬਲਕਾਰ ਸਿੱਧੂ ਦੀ ਅਗਵਾਈ ਹੇਠ ਦੀਪਤੀ ਬਬੂਟਾ ਦਾਲਿਖਿਆ ਤੇ ਨੀਤੂ ਸ਼ਰਮਾ ਵੱਲੋਂ ਨਿਰਦੇਸ਼ਤ ਨਾਟਕ ‘ਸੂਲਾਂ ਵਿੰਨਿਆਂ ਅੰਦਰ’ ਜਦੋਂ ਪੇਸ਼ ਕੀਤਾ ਤਾਂ ਉਸ ਨੇ ਜਿੱਥੇ ਸਭ ਦੇ ਲੂੰ ਕੰਢੇ ਖੜ੍ਹੇ ਕਰ ਦਿੱਤੇ ਤੇ ਕੁਝ ਕਰ ਗੁਜਰਨ ਦੀ ਤਾਂਘ ਵੀ ਜਗਾ ਦਿੱਤੀ। ਸਮੁੱਚੀ ਭੁੱਖ ਹੜਤਾਲ ਦੌਰਾਨ ਮੰਚ ਦੀ ਕਾਰਵਾਈਨੌਜਵਾਨ ਆਗੂ ਗੁਰਪ੍ਰੀਤ ਸਿੰਘ ਸੋਮਲ ਨੇ ਬਾਖੂਬੀ ਨਿਭਾਈ। ਧਿਆਨ ਰਹੇ ਕਿ ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ ‘ਤੇ ਹੋਈ ਇਸ ਸਮੂਹਿਕ ਭੁੱਖ ਹੜਤਾਲ ਵਿਚ ਚੰਡੀਗੜ੍ਹ ਦੇ ਉਜੜੇ ਅਤੇ ਅੱਜ ਔਖੇ ਸਾਹ ਲੈ ਰਹੇ ਵੱਖੋ-ਵੱਖ ਪਿੰਡਾਂ ਦੇ ਨਿਵਾਸੀਆਂ ਨੇ ਜਿੱਥੇਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ, ਉਥੇ ਲੇਖਕ, ਸਾਹਿਤਕਾਰ, ਪੱਤਰਕਾਰ, ਕਵੀ, ਵਿਦਿਆਰਥੀ, ਨੌਜਵਾਨ, ਔਰਤਾਂ ਤੇ ਬਜ਼ੁਰਗ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

OSD ਰਾਜਬੀਰ ਘੁੰਮਣ ਦੀ CBI ਅੱਗੇ ਮੁੜ ਪੇਸ਼ੀ ਅੱਜ ; ਪਿਛਲੀ ਵਾਰ ਕੀਤੀ ਗਈ ਸੀ 6 ਘੰਟੇ ਪੁੱਛਗਿੱਛ

OSD ਰਾਜਬੀਰ ਘੁੰਮਣ ਦੀ CBI ਅੱਗੇ ਮੁੜ ਪੇਸ਼ੀ ਅੱਜ ; ਪਿਛਲੀ ਵਾਰ ਕੀਤੀ ਗਈ ਸੀ 6 ਘੰਟੇ ਪੁੱਛਗਿੱਛ

by Navjot
3 weeks ago
0

  ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) OSD ਰਾਜਬੀਰ ਸਿੰਘ ਘੁੰਮਣ ਅੱਜ ਮੁੜ CBI ਅੱਗੇ ਪੇਸ਼ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 