• Latest
  • Trending
ਪੰਜਾਬੀ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਅਕਾਲੀ ਦਲ

ਪੰਜਾਬੀ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਅਕਾਲੀ ਦਲ

8 years ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

40 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

41 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

42 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

43 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

4 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਅਕਾਲੀ ਦਲ

October 13, 2018
in ਪੰਜਾਬ
ਪੰਜਾਬੀ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਅਕਾਲੀ ਦਲ

ਪੰਜਾਬੀ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਅਕਾਲੀ ਦਲ
ਚੰਡੀਗੜ•/13 ਅਕਤੂਬਰ:ਚੰਡੀਗੜ• ਪ੍ਰਸਾਸ਼ਨ ਵੱਲੋਂ ਪ੍ਰਾਇਮਰੀ ਸਕੂਲਾਂ ਵਾਸਤੇ ਅਧਿਆਪਕਾਂ ਦੀ ਭਰਤੀ ਲਈ ਦਸਵੀਂ ਕਲਾਸ ਤਕ ਪੰਜਾਬੀ ਅਤੇ ਹਿੰਦੀ ਦੀ ਯੋਗਤਾ ਦੀ ਜਰੂਰੀ ਸ਼ਰਤ ਖਤਮ ਕਰਨ ਦੇ ਫੈਸਲੇ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਇਹ ਮੁੱਦਾ ਚੰਡੀਗੜ• ਦੇ ਮੁੱਖ ਪ੍ਰਸਾਸ਼ਕ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਹੈ।
ਇਸ ਸੰਬੰਧੀ ਪੰਜਾਬ ਦੇ ਰਾਜਪਾਲ ਤੇ ਯੂਟੀ ਪ੍ਰਸਾਸ਼ਕ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੀ ਇੱਕ ਚਿੱਠੀ ਵਿਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਅਪੀਲ ਕੀਤੀ  ਹੈ ਕਿ ਚੰਡੀਗੜ• ਪ੍ਰਸਾਸ਼ਨ ਨੂੰ ਜੇਬੀਟੀ ਦੇ 489 ਅਹੁਦਿਆਂ ਅਤੇ ਨਰਸਰੀ ਅਧਿਆਪਕਾਂ ਦੇ 103 ਅਹੁਦਿਆਂ ਦੀ ਰੈਗੂਲਰ ਭਰਤੀ ਲਈ ਦਿੱਤੇ ਉਸ ਵਿਵਾਦਗ੍ਰਸਤ ਇਸ਼ਤਿਹਾਰ ਨੂੰ ਤੁਰੰਤ ਵਾਪਸ ਲੈ ਲੈਣਾ ਚਾਹੀਦਾ ਹੈ, ਜਿਸ ਵਿਚ ਦਸਵੀਂ ਕਲਾਸ ਤਕ ਪੰਜਾਬੀ ਦੀ ਯੋਗਤਾ ਨੂੰ ਹਟਾ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਮੀਦਵਾਰਾਂ ਦੀ ਚੋਣ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਸਿਰਫ ਅੰਗਰੇਜ਼ੀ ਅਤੇ ਹਿੰਦੀ ਵਿਚ ਹੋਵੇਗੀ, ਜਿਸ ਨਾਲ ਪੰਜਾਬੀ ਮੀਡੀਅਮ ਵਾਲੇ ਵਿਦਿਆਰਥੀਆਂ ਨੂੰ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਚੰਡੀਗੜ• ਪ੍ਰਸਾਸ਼ਨ ਦੇ ਪੰਜਾਬੀ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕਿਆਂ ਤੋਂ ਵਾਝਾਂ ਕਰਨ ਦੇ ਨਾਪਾਕ ਇਰਾਦਿਆਂ ਨੂੰ ਸਾਫ ਵੇਖਿਆ ਜਾ ਸਕਦਾ ਹੈ। ਇਸ ਤੋਂ ਚੰਡੀਗੜ• ਅਧਿਕਾਰੀਆਂ ਦੇ ਪੰਜਾਬੀ-ਵਿਰੋਧੀ ਰਵੱਈਏ ਦੀ ਝਲਕ ਮਿਲਦੀ ਹੈ।
ਉਹਨਾਂ ਕਿਹਾ ਕਿ 150 ਨੰਬਰਾਂ ਦੇ ਪੇਪਰ ਵਿਚੋਂ 10-10 ਨੰਬਰ ਹਿੰਦੀ ਅਤੇ ਪੰਜਾਬੀ ਲਈ ਰੱਖੇ ਗਏ ਹਨ। ਪਰੰਤੂ ਜੇਕਰ ਉਮੀਦਵਾਰਾਂ ਨੂੰ ਇਹਨਾਂ ਵਿਸ਼ਿਆਂ ਵਿਚੋਂ ਜ਼ੀਰੋ ਅੰਕ ਵੀ ਮਿਲਦੇ ਹਨ ਤਾਂ ਵੀ ਉਹ ਮੈਰਿਟ ਵਿਚ ਆ ਸਕਦੇ ਹਨ, ਕਿਉਂਕਿ ਇਸ ਵਾਸਤੇ ਮੁੱਢਲੀ ਯੋਗਤਾ 40 ਫੀਸਦੀ ਅੰਕਾਂ ਯਾਨਿ 60 ਅੰਕਾਂ ਦੀ ਹੈ।
ਡਾਕਟਰ ਚੀਮਾ ਨੇ ਕਿਹਾ ਕਿ ਚੰਡੀਗੜ• ਦੇ ਬਹੁ-ਗਿਣਤੀ ਲੋਕਾਂ ਦੀ ਮਾਂ-ਬੋਲੀ ਪੰਜਾਬੀ ਹੈ ਅਤੇ ਛੋਟੇ ਬੱਚਿਆਂ ਦੇ ਅਧਿਆਪਕਾਂ ਨੂੰ ਉਹਨਾਂ ਨਾਲ ਮਾਂ-ਬੋਲੀ ਵਿਚ ਗੱਲ ਕਰਨੀ ਪੈਂਦੀ ਹੈ। ਉਹਨਾਂ ਕਿਹਾ ਕਿ ਜੇਕਰ ਅਧਿਆਪਕ ਬੱਚਿਆਂ ਦੀ ਮਾਂ-ਬੋਲੀ ਹੀ ਨਹੀਂ ਜਾਣਦੇ ਹੋਣਗੇ ਤਾਂ ਨਰਸਰੀ ਜਾਂ ਮੁੱਢਲੀਆਂ ਕਲਾਸਾਂ ਵਿਚ ਬੱਚਿਆਂ ਦੇ ਵਿਕਾਸ ਉਤੇ ਇਸ ਬਹੁਤ ਹੀ ਮਾੜਾ ਅਸਰ ਪਵੇਗਾ। ਉਹਨਾਂ ਕਿਹਾ ਕਿ ਅਜਿਹੇ ਅਧਿਆਪਕ ਬੱਚਿਆਂ ਦੀਆਂ ਭਾਵਨਾਵਾਂ ਅਤੇ ਇੱਛਾਵਾਂ ਨੂੰ ਸਮਝ ਪਾਉਣਗੇ, ਜਿਸ ਕਰਕੇ ਉਹ ਬੱਚਿਆਂ ਦਾ ਸਹੀ ਮਾਰਗ ਦਰਸ਼ਨ ਨਹੀਂ ਕਰ ਪਾਉਣਗੇ।
ਅਕਾਲੀ ਆਗੂ ਨੇ ਕਿਹਾ ਕਿ ਨਰਸਰੀ ਅਤੇ ਪ੍ਰਾਇਮਰੀ ਅਧਿਆਪਕਾਂ ਨੇ ਪੰਜਾਬੀ ਅਤੇ ਹਿੰਦੀ ਸਮੇਤ ਸਾਰੇ ਵਿਸ਼ੇ ਪੜ•ਾਉਣੇ ਹੁੰਦੇ ਹਨ। ਜੇਕਰ ਕੋਈ ਅਧਿਆਪਕ ਦਸਵੀਂ ਤਕ ਮੁੱਢਲੀ ਯੋਗਤਾ ਵੀ ਪੂਰੀ ਨਹੀਂ ਕਰਦਾ ਹੈ ਤਾਂ ਉਹ ਇਹਨਾਂ ਵਿਸ਼ਿਆਂ ਵਿਚ ਪੜ•ਾ ਕਿਸ ਤਰ•ਾਂ ਸਕਦਾ ਹੈ? ਡਾਕਟਰ ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਇਹਨਾਂ ਅਹੁਦਿਆਂ ਦੀ ਭਰਤੀ ਵਾਸਤੇ ਦਿੱਤਾ ਇਸ਼ਤਿਹਾਰ ਪੰਜਾਬ ਪੁਨਰਗਠਨ ਐਕਟ 1966 ਦੀ ਸ਼ਰੇਆਮ ਉਲੰਘਣਾ ਹੈ, ਜਿਸ ਵਿਚ ਚੰਡੀਗੜ• ਪ੍ਰਸਾਸ਼ਨ ਲਈ ਕੋਈ ਵੀ ਭਰਤੀ 60 ਫੀਸਦੀ ਅਤੇ 40 ਫੀਸਦੀ ਦੇ ਅਨੁਪਾਤ ਨਾਲ ਕਰਨ ਲਈ ਕਿਹਾ ਗਿਆ ਹੈ। ਇਸ ਤਰ•ਾਂ ਇਹ ਵਿਵਾਦਗ੍ਰਸਤ ਇਸ਼ਤਿਹਾਰ ਪੰਜਾਬ ਅਤੇ ਹਰਿਆਣਾ ਦੋਵਾਂ ਨਾਲ ਹੀ ਵਿਤਕਰਾ ਕਰਦਾ ਹੈ, ਕਿਉਂਕਿ ਇਸ ਵਿਚ ਦੋਵੇਂ ਪੰਜਾਬੀ ਅਤੇ ਹਿੰਦੀ ਭਾਸ਼ਾ ਨੂੰ ਲਾਜ਼ਮੀ ਨਹੀਂ ਰੱਖਿਆ ਹੈ।
ਡਾਕਟਰ ਚੀਮਾ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ 1991 ਤੋਂ ਲੈ ਕੇ ਯੂਟੀ ਸਰਕਾਰ ਲਗਾਤਾਰ ਪੰਜਾਬ ਦੇ , ਹੱਕਾਂ ਉੱਤੇ ਡਾਕੇ ਮਾਰਨ ਲਈ ਆਪਣੇ ਖੁਦ ਦੇ ਨਿਯਮ ਘੜਦੀ ਆ ਰਹੀ ਹੈ। ਜਦਕਿ ਅਜੇ ਤਕ ਭਰਤੀ ਸੰਬੰਧੀ ਪੰਜਾਬ ਦੇ ਨਿਯਮਾਂ ਨੂੰ ਮੰਨਿਆਂ ਜਾਂਦਾ ਰਿਹਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ ਅੰਦਰ ਵੀ ਪੰਜਾਬੀ ਨੂੰ ਉਸ ਦਾ ਬਣਦਾ ਰੁਤਬਾ ਨਹੀਂ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਭਾਵੇਂਕਿ 11ਵੀਂ ਅਤੇ 12ਵੀਂ ਕਲਾਸਾਂ ਵਾਸਤੇ ਪੰਜਾਬੀ ਮੀਡੀਅਮ ਲੈਣ ਦੀ ਆਗਿਆ ਹੈ, ਪਰ ਪੰਜਾਬੀ ਮੀਡੀਅਮ ਦੇ ਵਿਦਿਆਰਥੀਆਂ ਵਾਸਤੇ ਕੋਈ ਕਿਤਾਬ ਉਪਲੱਬਧ ਨਹੀਂ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

Most Popular

National: ਨਰਾਤਿਆਂ ਦਾ ਛੇਵਾਂ ਦਿਨ ਅੱਜ: ਮਾਂ ਕਾਤਿਆਇਨੀ ਦੀ ਕੀਤੀ ਜਾਂਦੀ ਹੈ ਪੂਜਾ

National: ਨਰਾਤਿਆਂ ਦਾ ਛੇਵਾਂ ਦਿਨ ਅੱਜ: ਮਾਂ ਕਾਤਿਆਇਨੀ ਦੀ ਕੀਤੀ ਜਾਂਦੀ ਹੈ ਪੂਜਾ

by Ranjit Singh
4 weeks ago
0

National: ਨਰਾਤਿਆਂ ਦਾ ਛੇਵਾਂ ਦਿਨ ਅੱਜ: ਮਾਂ ਕਾਤਿਆਇਨੀ ਦੀ ਕੀਤੀ ਜਾਂਦੀ ਹੈ ਪੂਜਾ - ਜਾਣੋ ਪੂਜਾ ਵਿਧੀ ਤੇ ਭੋਗ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 