• Latest
  • Trending
ਪੰਜਾਬੀ ਫ਼ਿਲਮ ‘ਅਲਜ਼ਾਈਮਰ’ ਦੇ ਸਟਾਰ ਕਾਸਟ ਵੱਲੋਂ ਫ਼ਿਲਮ ਕੀਤੀ ਰਿਲੀਜ਼

ਪੰਜਾਬੀ ਫ਼ਿਲਮ ‘ਅਲਜ਼ਾਈਮਰ’ ਦੇ ਸਟਾਰ ਕਾਸਟ ਵੱਲੋਂ ਫ਼ਿਲਮ ਕੀਤੀ ਰਿਲੀਜ਼

2 years ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

22 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

41 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

50 minutes ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

53 minutes ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

58 minutes ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

1 hour ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

1 hour ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

12 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

12 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

12 hours ago
Hindi News
English News
Saturday, November 28, 2026
No Result
View All Result
16 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਫ਼ਿਲਮ ‘ਅਲਜ਼ਾਈਮਰ’ ਦੇ ਸਟਾਰ ਕਾਸਟ ਵੱਲੋਂ ਫ਼ਿਲਮ ਕੀਤੀ ਰਿਲੀਜ਼

August 21, 2024
in ਖਬਰਾਂ
ਪੰਜਾਬੀ ਫ਼ਿਲਮ ‘ਅਲਜ਼ਾਈਮਰ’ ਦੇ ਸਟਾਰ ਕਾਸਟ ਵੱਲੋਂ ਫ਼ਿਲਮ ਕੀਤੀ ਰਿਲੀਜ਼

ਪੰਜਾਬੀ ਫ਼ਿਲਮ ‘ਅਲਜ਼ਾਈਮਰ’ ਦੇ ਸਟਾਰ ਕਾਸਟ ਵੱਲੋਂ ਫ਼ਿਲਮ ਕੀਤੀ ਰਿਲੀਜ਼

ਪੰਜਾਬੀ ਫ਼ਿਲਮ ‘ਅਲਜ਼ਾਈਮਰ’ ਦੇ ਸਟਾਰ ਕਾਸਟ ਵੱਲੋਂ ਫ਼ਿਲਮ ਕੀਤੀ ਰਿਲੀਜ਼

ਚੰਡੀਗੜ੍ਹ, 21 ਅਗਸਤ ( ਵਿਸ਼ਵ ਵਾਰਤਾ )  : ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਖੇ ਨਿਰਦੇਸ਼ਕ ਅਤੇ ਹੀਰੋ ਭਿੰਦਾ ਔਜਲਾ, ਨਿਰਮਾਤਾ ਧਰਮਵੀਰ ਥਾਂਦੀ, ਰਾਜਾ ਬੁੱਕਣਵਾਲਾ, ਸਤਵਿੰਦਰ ਖੇਲਾ ਅਤੇ ਗੁੱਲੂ ਬਰਾੜ ਅਤੇ ਲੇਖਕ ਸਪਿੰਦਰ ਸਿੰਘ ਸ਼ੇਰਗਿੱਲ ਅਤੇ ਫਿਲਮ ਹੀਰੋਇਨ ਹਰਮਨ ਭੁੱਲਰ ਦੀ ਹਾਜ਼ਰੀ ਵਿੱਚ ਪੰਜਾਬੀ ਫ਼ਿਲਮ ‘ਅਲਜ਼ਾਈਮਰ’ ਰਿਲੀਜ਼ ਕਰਨ ਦਾ ਐਲਾਨ ਕੀਤਾ ਗਿਆ।ਪੰਜਾਬੀ ਫਿਲਮ ‘ਅਲਜ਼ਾਈਮਰ’ 22 ਅਗਸਤ 2024 ਨੂੰ ਚੌਪਾਲ ‘ਤੇ ਰਿਲੀਜ਼ ਹੋਵੇਗੀ।

ਪੰਜਾਬੀ ਫ਼ਿਲਮ ‘ਅਲਜ਼ਾਈਮਰ’ ਦੇ ਰਿਲੀਜ਼ ਹੋਣ ਦਾ ਐਲਾਨ ਕਰਦਿਆਂ ਭਿੰਦਾ ਔਜਲਾ ਪ੍ਰੋਡਕਸ਼ਨ ਨੇ ਕਿਹਾ ਕਿ, “ਇਹ ਫ਼ਿਲਮ ‘ਅਲਜ਼ਾਈਮਰ’ ਨਾਂ ਦੀ ਬਿਮਾਰੀ ‘ਤੇ ਆਧਾਰਿਤ ਹੈ। ਫ਼ਿਲਮ ‘ਚ ਹੀਰੋ ਦੀ ਅਤੀਤ ਅਤੇ ਵਰਤਮਾਨ ਸਥਿਤੀ ਦੋਵਾਂ ਨੂੰ ਦਿਖਾਇਆ ਗਿਆ ਹੈ। ਫਿਲਮ ਵਿੱਚ ਹੀਰੋ ਅਪਣੇ ਅਤੀਤ ‘ਚ ਦਰਸ਼ਕਾਂ ਨੂੰ ਆਪਣੀ ਪ੍ਰੇਮ ਕਹਾਣੀ ਨਾਲ ਰੋਮਾਂਸ ਕਰਦੇ ਹੋਏ ਦਿਖਾਈ ਦਿੰਦੇ ਹਨ, ਜਦੋਂ ਕਿ ‘ਅਲਜ਼ਾਈਮਰ’ ਤੋਂ ਪੀੜਤ ਹੋਣ ਤੋਂ ਬਾਅਦ ਹੀਰੋ ਦੇ ਪਰਿਵਾਰ ਅਤੇ ਉਸਦੇ ਮਾਤਾ-ਪਿਤਾ ਦੇ ਸੁਪਨੇ ਕਿਵੇਂ ਚਕਨਾਚੂਰ ਹੋ ਜਾਂਦੇ ਹਨ, ਇਹ ਫਿਲਮ ਦੇ ਅੰਤ ਤੱਕ ਬੰਨ੍ਹ ਕੇ ਰੱਖਦੀ ਹੈ। ਹੀਰੋ ਵਿਦੇਸ਼ਾਂ ‘ਚ ਇੱਕ ਕਾਰ ਗੈਰਾਜ ਵਿੱਚ ਕੰਮ ਕਰਦੇ ਹੋਏ ਦਿਖਾਇਆ ਗਿਆ ਹੈ। ਫਿਲਮ ਦਾ ਹੀਰੋ ‘ਅਲਜ਼ਾਈਮਰ’ ਦੀ ਬੀਮਾਰੀ ਤੋਂ ਪੀੜਤ ਹੈ, ਜਿਸ ਬਾਰੇ ਉਹ ਅਤੇ ਉਸ ਦੇ ਸਾਥੀਆਂ ਨੂੰ ਵੀ ਪਤਾ ਨਹੀਂ ਲੱਗਦਾ ਹੈ। ਘਰ ਦੀਆਂ ਚਾਬੀਆਂ ਆਦਿ ਅਤੇ ਹੌਲੀ-ਹੌਲੀ ਇਹ ਬਿਮਾਰੀ ਹੀਰੋ ਦੇ ਦਿਮਾਗ਼ ‘ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲੈਂਦੀ ਹੈ ਅਤੇ ਉਸ ਦੇ ਦਿਮਾਗ਼ ਦਾ ਇੱਕ ਹਿੱਸਾ ਪੂਰੀ ਤਰ੍ਹਾਂ ਕੰਮ ਕਰਨਾ ਬੰਦ ਹੋ ਜਾਂਦਾ ਹੈ, ਜਿਸ ਤੋਂ ਬਾਅਦ ਹੀਰੋ ਇੱਕ ਭਿਆਨਕ ਰੂਪ ਧਾਰਨ ਕਰ ਲੈਂਦਾ ਹੈ।”

ਪੰਜਾਬੀ ਫ਼ਿਲਮ ‘ਅਲਜ਼ਾਈਮਰ’ ਦੇ ਨਿਰਮਾਤਾ ਧਰਮਵੀਰ ਥਾਂਦੀ ਨੇ ਕਿਹਾ ਕਿ, ”ਡਿਮੈਂਸ਼ੀਆ ਦੀ ਸਭ ਤੋਂ ਆਮ ਕਿਸਮ ‘ਅਲਜ਼ਾਈਮਰ’ ਹੈ। ਇਹ ਬਿਮਾਰੀ ਯਾਦਦਾਸ਼ਤ ਦੇ ਨੁਕਸਾਨ ਨਾਲ ਸ਼ੁਰੂ ਹੋ ਸਕਦੀ ਹੈ ਅਤੇ ਉਮਰ ਭਰ ਦੀਆਂ ਸਮੱਸਿਆਵਾਂ ਦਾ ਕਾਰਣ ਬਣ ਸਕਦੀ ਹੈ। ‘ਅਲਜ਼ਾਈਮਰ’ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਸਾਡਾ ਵਿਸ਼ਵ ਪੱਧਰ ‘ਤੇ ਯਤਨ ਹੈ। ਫਿਲਮ ਵਿੱਚ ਉਮਰ ਦੇ ਨਾਲ ਚੀਜ਼ਾਂ ਨੂੰ ਯਾਦ ਨਾ ਰੱਖਣ, ਗੱਲਬਾਤ ਵਿੱਚ ਮੁਸ਼ਕਲ ਅਤੇ ਇਸ ਬਿਮਾਰੀ ਵਿੱਚ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮੁਸ਼ਕਲ ਨੂੰ ਦਰਸਾਇਆ ਗਿਆ ਹੈ। ਫਿਲਮ ‘ਚ ਇਸ ਬੀਮਾਰੀ ਕਾਰਨ ਹੀਰੋ ਦੇ ਦਿਮਾਗ ਦਾ ਹਿੱਸਾ ਲਗਭਗ ਮਰ ਜਾਂਦਾ ਹੈ। ਆਮ ਤੌਰ ‘ਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿਚ ਇਸ ਸਮੱਸਿਆ ਦਾ ਖਤਰਾ ਜ਼ਿਆਦਾ ਦੇਖਿਆ ਜਾਂਦਾ ਹੈ ਤਾਂ ਇਸ ਤੋਂ ਬਚਣ ਲਈ ਜਾਂ ਸਹੀ ਇਲਾਜ ਕਰਵਾਉਣ ਲਈ ‘ਅਲਜ਼ਾਈਮਰ’ ਦੇ ਲੱਛਣਾਂ ਨੂੰ ਵਿਸਥਾਰ ਨਾਲ ਜਾਣਨ ਦੀ ਜ਼ਰੂਰਤ ਹੁੰਦੀ ਹੈ। ਇਸ ਫਿਲਮ ਰਾਹੀਂ ਅਸੀਂ ਲੋਕਾਂ ਨੂੰ ਅਲਜ਼ਾਈਮਰ ਰੋਗ ਬਾਰੇ ਜਾਗਰੂਕ ਕਰ ਰਹੇ ਹਾਂ ਅਤੇ ਇਸ ਦਿਮਾਗੀ ਸਮੱਸਿਆ ਨੂੰ ਵਧਣ ਤੋਂ ਰੋਕ ਰਹੇ ਹਾਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

by Ranjit Singh
November 28, 2026
0

National: ਹੱਦਬੰਦੀ 'ਤੇ ਕਾਂਗਰਸ ਦਾ ਆਖਰੀ ਦਾਅ... ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

Most Popular

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

by Ranjit Singh
4 weeks ago
0

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 