
ਚੰਡੀਗੜ੍ਹ, 15 ਫਰਵਰੀ (ਵਿਸ਼ਵ ਵਾਰਤਾ) : ਪੰਜਾਬੀ ਫਿਲਮ ‘ਲਾਵਾਂ ਫੇਰੇ’ ਕੱਲ੍ਹ 16 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ| ਸਮੀਪ ਕੰਗ ਵੱਲੋਂ ਨਿਰਦੇਸ਼ਨ ਅਤੇ ਕਰਮਜੀਤ ਅਨਮੋਲ ਵੱਲੋਂ ਪ੍ਰੋਡਿਊਸ ਕੀਤੀ ਇਸ ਫਿਲਮ ਵਿਚ ਰੌਸ਼ਨ ਪਿੰ੍ਰਸ, ਰੁਬੀਨਾ ਬਾਜਵਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਅਤੇ ਬੀ.ਐਨ ਸ਼ਰਮਾ ਸਮੇਤ ਕਈ ਸਿਤਾਰੇ ਦਰਸ਼ਕਾਂ ਦਾ ਮਨੋਰੰਜਨ ਕਰਨਗੇ|
ਇਥੇ ਇਹ ਗੱਲ ਵਰਨਣਯੋਗ ਹੈ ਕਿ ‘ਲਾਵਾਂ ਫੇਰੇ’ ਪਹਿਲੀ ਪੰਜਾਬੀ ਫਿਲਮ ਹੈ, ਜੋ ਭਾਰਤ ਵਿਚ 170 ਤੋਂ ਵੱਧ ਸਿਨੇਮਾ ਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ| ਦਰਸ਼ਕਾਂ ਵਿਚ ਇਸ ਫਿਲਮ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ|
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’
ਕ੍ਰਿਤੀ ਸੈਨਨ ਨੇ ਆਪਣੇ 'ਕਾਕਟੇਲ 2' ਦੇ ਕਿਰਦਾਰ ਨੂੰ ਦੱਸਿਆ ‘most colourful, radiant one’ ਮੁੰਬਈ, 20 ਜੂਨ (ਵਿਸ਼ਵ ਵਾਰਤਾ)...






















