• Latest
  • Trending
ਪੰਜਾਬੀ ਯੂਨੀਵਰਸਿਟੀ ਦੇ ਟੀਚਿੰਗ ਸਟਾਫ਼ ਨੂੰ ਚੋਣ ਡਿਊਟੀ ‘ਤੇ ਲਗਾਉਣਾ ਗ਼ਲਤ : ਹਰਪਾਲ ਸਿੰਘ ਚੀਮਾ

ਪੰਜਾਬੀ ਯੂਨੀਵਰਸਿਟੀ ਦੇ ਟੀਚਿੰਗ ਸਟਾਫ਼ ਨੂੰ ਚੋਣ ਡਿਊਟੀ ‘ਤੇ ਲਗਾਉਣਾ ਗ਼ਲਤ : ਹਰਪਾਲ ਸਿੰਘ ਚੀਮਾ

7 years ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

7 seconds ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

2 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

2 hours ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

3 hours ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਬੈਂਗਲੁਰੂ ਵਿੱਚ ਵੱਡਾ ਹਾਦਸਾ!  ਸੱਤ ਮਜ਼ਦੂਰਾਂ ਦੀ ਮੌਤ

ਬੈਂਗਲੁਰੂ ਵਿੱਚ ਵੱਡਾ ਹਾਦਸਾ! ਸੱਤ ਮਜ਼ਦੂਰਾਂ ਦੀ ਮੌਤ

4 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

6 hours ago
ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

6 hours ago
National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

7 hours ago
Hindi News
English News
Thursday, July 2, 2026
No Result
View All Result
31 °c
Chandigarh
35 ° Fri
35 ° Sat
33 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਯੂਨੀਵਰਸਿਟੀ ਦੇ ਟੀਚਿੰਗ ਸਟਾਫ਼ ਨੂੰ ਚੋਣ ਡਿਊਟੀ ‘ਤੇ ਲਗਾਉਣਾ ਗ਼ਲਤ : ਹਰਪਾਲ ਸਿੰਘ ਚੀਮਾ

April 20, 2019
in ਚੰਡੀਗੜ੍ਹ
ਪੰਜਾਬੀ ਯੂਨੀਵਰਸਿਟੀ ਦੇ ਟੀਚਿੰਗ ਸਟਾਫ਼ ਨੂੰ ਚੋਣ ਡਿਊਟੀ ‘ਤੇ ਲਗਾਉਣਾ ਗ਼ਲਤ : ਹਰਪਾਲ ਸਿੰਘ ਚੀਮਾ

ਪੰਜਾਬੀ ਯੂਨੀਵਰਸਿਟੀ ਦੇ ਟੀਚਿੰਗ ਸਟਾਫ਼ ਨੂੰ ਚੋਣ ਡਿਊਟੀ ‘ਤੇ ਲਗਾਉਣਾ ਗ਼ਲਤ : ਹਰਪਾਲ ਸਿੰਘ ਚੀਮਾ
‘ਆਪ’ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ

ਚੰਡੀਗੜ੍ਹ, 20 ਅਪ੍ਰੈਲ 2019
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ-ਪ੍ਰੋਫੈਸਰਾਂ ਦੀ ਚੋਣ ਡਿਊਟੀ ‘ਤੇ ਲਗਾਉਣ ਦਾ ਵਿਰੋਧ ਕੀਤਾ ਹੈ ਅਤੇ ਇਸ ਬਾਰੇ ਰਾਜ ਮੁੱਖ ਚੋਣ ਅਧਿਕਾਰੀ (ਸੀਈਓ) ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦਾ ਇਹ ਫ਼ੈਸਲਾ ਵਾਪਸ ਕਰਵਾਏ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀ ਸੰਵਿਧਾਨਕ ਡਿਊਟੀ ਹੈ ਕਿ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣ, ਪ੍ਰੰਤੂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਟੀਚਿੰਗ ਸਟਾਫ਼ ਨੂੰ ਚੋਣ ਡਿਊਟੀ ਦੇਣਾ ਇਸ ਕਰਕੇ ਠੀਕ ਨਹੀਂ ਕਿ ਯੂਨੀਵਰਸਿਟੀ ਦੇ ਨਿਯਮਾਂ-ਕਾਨੂੰਨਾਂ ਨੇ ਟੀਚਿੰਗ ਸਟਾਫ਼ ਨੂੰ ਕਿਸੇ ਵੀ ਸਿਆਸੀ ਸਰਗਰਮੀ ਚ ਹਿੱਸਾ ਲੈਣ , ਸਿਆਸੀ ਦਲਾਂ ਦੀ ਮੈਂਬਰਸ਼ਿਪ ਅਤੇ ਅਹੁਦੇ ਲੈਣ, ਇੱਥੋਂ ਤੱਕ ਕਿ ਖ਼ੁਦ ਚੋਣ ਲੜਨ ਦੀ ਖੁੱਲ੍ਹ ਦਿੱਤੀ ਹੋਈ ਹੈ। ਜਿਸ ਕਾਰਨ ਯੂਨੀਵਰਸਿਟੀ ਦੇ ਬਹੁਤ ਸਾਰੇ ਟੀਚਰ ਸਿੱਧੇ ਤੌਰ ਤੇ ਅਲੱਗ-ਅਲੱਗ ਪਾਰਟੀਆਂ ਨਾਲ ਜੁੜੇ ਹੋਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

by Ankit
July 2, 2026
0

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ):- ਪੰਜਾਬ...

Most Popular

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
4 weeks ago
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 