• Latest
  • Trending
ਪੰਜਾਬੀ ਯੂਨੀਵਰਸਿਟੀ ਨੇ ਮਈ 2024 ਸੈਸ਼ਨ ਲਈ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

ਪੰਜਾਬੀ ਯੂਨੀਵਰਸਿਟੀ ਨੇ ਮਈ 2024 ਸੈਸ਼ਨ ਲਈ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

2 years ago
Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

5 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

17 minutes ago
Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

1 hour ago
India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

1 hour ago
ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

2 hours ago
ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

2 hours ago
15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

3 hours ago
UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

3 hours ago
ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

4 hours ago
ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

4 hours ago
ਭਾਰਤ ਨੇ ਸੇਸ਼ੇਲਸ ਨੂੰ ਸੌਂਪੇ ਵਿਸ਼ੇਸ਼ ਔਜ਼ਾਰ ; ਰੱਖਿਆ ਅਤੇ ਸਮੁੰਦਰੀ ਸਹਿਯੋਗ ਹੋਇਆ ਮਜ਼ਬੂਤ

ਭਾਰਤ ਨੇ ਸੇਸ਼ੇਲਸ ਨੂੰ ਸੌਂਪੇ ਵਿਸ਼ੇਸ਼ ਔਜ਼ਾਰ ; ਰੱਖਿਆ ਅਤੇ ਸਮੁੰਦਰੀ ਸਹਿਯੋਗ ਹੋਇਆ ਮਜ਼ਬੂਤ

4 hours ago
ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਵੇਲੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਮੋਹਰੀ ਦੇਸ਼ ਵਜੋਂ ਉੱਭਰ ਰਿਹਾ ਹੈ ਭਾਰਤ

ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਵੇਲੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਮੋਹਰੀ ਦੇਸ਼ ਵਜੋਂ ਉੱਭਰ ਰਿਹਾ ਹੈ ਭਾਰਤ

4 hours ago
Hindi News
English News
Monday, August 17, 2026
No Result
View All Result
31 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਯੂਨੀਵਰਸਿਟੀ ਨੇ ਮਈ 2024 ਸੈਸ਼ਨ ਲਈ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

April 16, 2024
in ਪੰਜਾਬ
ਪੰਜਾਬੀ ਯੂਨੀਵਰਸਿਟੀ ਨੇ ਮਈ 2024 ਸੈਸ਼ਨ ਲਈ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

ਪਟਿਆਲਾ: 16ਅਪ੍ਰੈਲ(ਵਿਸ਼ਵ ਵਾਰਤਾ) ਪੰਜਾਬੀ ਯੂਨੀਵਰਸਿਟੀ ਨੇ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪ੍ਰੀਖਿਆ ਸ਼ਾਖਾ ਦੇ ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਜਾਰੀ ਅਕਾਦਮਿਕ ਕੈਲੰਡਰ ਅਨੁਸਾਰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਸਬੰਧਤ ਕਾਲਜਾਂ ਅਤੇ ਪ੍ਰਾਈਵੇਟ ਵਿਦਿਆਰਥੀਆਂ ਦੀਆਂ ਥਿਊਰੀ ਪ੍ਰੀਖਿਆਵਾਂ 4 ਮਈ 2024 ਤੋਂ ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਡਿਊਲ ਬਣਾਉਂਦੇ ਸਮੇਂ ਲੋਕ ਸਭਾ ਚੋਣਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਚੋਣਾਂ ਦੇ ਮੱਦੇਨਜ਼ਰ ਕੁਝ ਅਸਥਾਈ ਪ੍ਰੀਖਿਆ ਕੇਂਦਰ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰੈਕਟੀਕਲ ਪ੍ਰੀਖਿਆਵਾਂ 22 ਅਪ੍ਰੈਲ 2024 ਤੋਂ ਸ਼ੁਰੂ ਹੋ ਰਹੀਆਂ ਹਨ। ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਆਪਣੇ ਐਡਮਿਟ ਕਾਰਡ ਸਬੰਧਤ ਕਾਲਜਾਂ ਤੋਂ ਹੀ ਪ੍ਰਾਪਤ ਕਰ ਸਕਦੇ ਹਨ।

ਜਲਦੀ ਹੀ ਇਹ ਐਡਮਿਟ ਕਾਰਡ ਈ-ਮੇਲ ਰਾਹੀਂ ਕਾਲਜਾਂ ਨੂੰ ਭੇਜ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜੋ ਵਿਦਿਆਰਥੀ ਡਿਸਟੈਂਸ ਅਤੇ ਪ੍ਰਾਈਵੇਟ ਮਾਧਿਅਮ ਰਾਹੀਂ ਸਿੱਖਿਆ ਪ੍ਰਾਪਤ ਕਰ ਰਹੇ ਹਨ, ਉਹ ਪ੍ਰੀਖਿਆ ਸ਼ਾਖਾ ਦੀ ਵੈੱਬਸਾਈਟ ਤੋਂ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਿਦਿਆਰਥੀ ਜਲਦੀ ਹੀ ਪ੍ਰੀਖਿਆ ਸ਼ਾਖਾ ਦੀ ਵੈੱਬਸਾਈਟ ਤੋਂ ਆਪਣੀ ਵਿਸਤ੍ਰਿਤ ਡੇਟਸ਼ੀਟ ਡਾਊਨਲੋਡ ਕਰ ਸਕਣਗੇ। ਪ੍ਰੀਖਿਆ ਸ਼ਾਖਾ ਦੀ ਸ਼ਲਾਘਾ ਕਰਦਿਆਂ ਵੀਸੀ ਪ੍ਰੋ: ਅਰਵਿੰਦ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਣਾ ਚੰਗੀ ਗੱਲ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਆਪਣੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਪਹਿਲ ਦਿੰਦੀ ਹੈ।

Tags: educationLatest updateNewsPunjabi UniversitySTUDENTSWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

by Navjot
August 17, 2026
0

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ) ਲੁਧਿਆਣਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਪੰਜ ਸਾਲ...

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

by Navjot
August 17, 2026
0

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ...

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

by Navjot
August 17, 2026
0

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

by Navjot
August 17, 2026
0

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ ਐਮਸਟਲਵੀਨ, 17 ਅਗਸਤ (ਵਿਸ਼ਵ ਵਾਰਤਾ) ਭਾਰਤੀ ਪੁਰਸ਼ ਹਾਕੀ ਟੀਮ ਸੋਮਵਾਰ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 