• Latest
  • Trending
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਭਾਈ ਮਨੀ ਸਿੰਘ ਦੀ ਜ਼ਿੰਦਗੀ ਬਾਰੇ ਇਤਿਹਾਸਕ ਭੱਟ ਕਾਵਿ ਗਾਥਾ “ਸ਼ਹੀਦ ਬਿਲਾਸ” ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਭਾਈ ਮਨੀ ਸਿੰਘ ਦੀ ਜ਼ਿੰਦਗੀ ਬਾਰੇ ਇਤਿਹਾਸਕ ਭੱਟ ਕਾਵਿ ਗਾਥਾ “ਸ਼ਹੀਦ ਬਿਲਾਸ” ਲੋਕ ਅਰਪਣ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

2 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

2 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

2 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

3 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਭਾਈ ਮਨੀ ਸਿੰਘ ਦੀ ਜ਼ਿੰਦਗੀ ਬਾਰੇ ਇਤਿਹਾਸਕ ਭੱਟ ਕਾਵਿ ਗਾਥਾ “ਸ਼ਹੀਦ ਬਿਲਾਸ” ਲੋਕ ਅਰਪਣ

October 16, 2023
in ਸਾਹਿਤਕ, ਖਬਰਾਂ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਭਾਈ ਮਨੀ ਸਿੰਘ ਦੀ ਜ਼ਿੰਦਗੀ ਬਾਰੇ ਇਤਿਹਾਸਕ ਭੱਟ ਕਾਵਿ ਗਾਥਾ “ਸ਼ਹੀਦ ਬਿਲਾਸ” ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਭਾਈ ਮਨੀ ਸਿੰਘ ਦੀ ਜ਼ਿੰਦਗੀ ਬਾਰੇ ਇਤਿਹਾਸਕ ਭੱਟ ਕਾਵਿ ਗਾਥਾ “ਸ਼ਹੀਦ ਬਿਲਾਸ” ਲੋਕ ਅਰਪਣ

ਲੁਧਿਆਣਾ,16 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਭਾਈ ਮਨੀ ਸਿੰਘ ਦੀ ਜ਼ਿੰਦਗੀ ਬਾਰੇ ਇਤਿਹਾਸਕ ਭੱਟ ਕਾਵਿ ਗਾਥਾ “ਸ਼ਹੀਦ ਬਿਲਾਸ” ਲੋਕ ਅਰਪਣ ਕਰਦਿਆਂ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੇ ਕਿਹਾ ਹੈ ਕਿ ਭੱਟ ਕਵੀ ਸੇਵਾ ਸਿੰਘ ਜੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਬਾਰੇ ਵਡਮੁੱਲਾ ਕਾਵਿ ਬਿਰਤਾਂਤ ਲਿਖ ਕੇ ਭਵਿੱਖ ਪੀੜ੍ਹੀਆਂ ਲਈ ਯਾਦਗਾਰੀ ਕਾਰਜ ਕੀਤਾ ਹੈ। ਇਸ ਮੂਲ ਕਾਵਿ ਪਾਠ ਨੂੰ ਸੰਪਾਦਿਤ ਕਰਕੇ ਗਿਆਨੀ ਗਰਜਾ ਸਿੰਘ ਜੀ ਨੇ ਜਿਵੇਂ ਇਸ ਇਤਿਹਾਸਕ ਦਸਤਾਵੇਜ਼ ਦੀ ਸਾਂਭ ਸੰਭਾਲ ਕਰਕੇ ਇਸ ਨੂੰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਨੂੰ 1960-61 ਵਿੱਚ ਸੌਂਪਿਆ ਉਹ ਬੇਹੱਦ ਰੋਚਕ ਕਥਾ ਹੈ। ਅਕਾਡਮੀ ਦੇ ਨਿਸ਼ਕਾਮ ਆਗੂਆਂ ਡਾਃ ਪਿਆਰ ਸਿੰਘ ਤੇ ਡਾਃ ਸ਼ੇਰ ਸਿੰਘ ਜੀ ਨੇ ਇਸ ਨੂੰ ਅਕਾਡਮੀ ਵੱਲੋਂ ਪ੍ਰਕਾਸ਼ਨ ਲਈ ਉਦੋਂ ਦੇ ਪ੍ਰਧਾਨ ਜੀ ਭਾਈ ਸਾਹਿਬ ਭਾਈ ਜੋਧ ਸਿੰਘ ਦੀ ਮਹਾਨ ਸੇਵਾ ਅੱਜ ਵੀ ਸਤਿਕਾਰਯੋਗ ਹੈ। ਇਸ ਪੁਸਤਕ ਨੂੰ ਘਰ ਘਰ ਪਹੁੰਚਾਉਣ ਲਈ ਸਾਰੀਆਂ ਧਿਰਾਂ ਨੂੰ ਹਿੰਮਤ ਕਰਨੀ ਚਾਹੀਦੀ ਹੈ।
ਉਨ੍ਹਾਂ ਪ੍ਰਕਾਸ਼ਨ ਕਮੇਟੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਦੀ ਇਸ ਬੇਹੱਦ ਖ਼ੂਬਸੂਰਤ ਪ੍ਰਕਾਸ਼ਨ ਲਈ ਸ਼ਲਾਘਾ ਕੀਤੀ।
ਅਕਾਡਮੀ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਸਮੂਹ ਮੈਂਬਰ ਸਾਹਿਬਾਨ ਨੂੰ ਦੱਸਿਆ ਕਿ ਇਸ ਕਿਤਾਬ ਤੋਂ ਮਗਰੋਂ “ਜੰਗਨਾਮਾ ਸਿੰਘਾਂ ਤੇ ਫਰੰਗੀਆਂ”, ਗੁਰੂ ਨਾਨਕ ਜਹਾਜ਼(ਕਾਮਾਗਾਟਾ ਮਾਰੂ ਬਾਰੇ ਕਵਿਤਾਵਾਂ)ਸੰਪਾਦਕ ਡਾਃ ਗੁਰਦੇਵ ਸਿੰਘ ਸਿੱਧੂ, ਪੋਠੋਹਾਰੀ ਗੀਤਾਂ ਬਾਰੇ ਖੋਜ ਪੁਸਤਕ (ਲਿਪੀਅੰਤਰਕਾਰ ਰਘਬੀਰ ਸਿੰਘ ਭਰਤ) , ਪੰਜਾਬ ਦੇ ਲੱਜਪਾਲ ਪੁੱਤਰ ਤੇ ਦੋ ਕਸ਼ਮੀਰੀ ਕਵਿੱਤਰੀਆਂ ਹੱਬਾ ਖ਼ਾਤੂਨ ਤੇ ਲੱਲੇਸ਼ਵਰੀ ਦੇਵੀ ਦੀਆਂ ਕਵਿਤਾਵਾਂ ਦਾ ਨਾਜਰ ਸਿੰਘ ਬੋਪਾਰਾਏ ਵੱਲੋਂ ਕੀਤਾ ਅਨੁਵਾਦ ਵੀ ਛਾਪਿਆ ਜਾ ਰਿਹਾ ਹੈ।
ਪੰਜਾਬੀ ਸਾਹਿੱਤ ਅਕਾਡਮੀ ਦੀ ਪੁਸਤਕ ਪ੍ਰਕਾਸ਼ਨ ਕਮੇਟੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਦਸੰਬਰ 1961 ਵਿੱਚ ਪਹਿਲੀ ਵਾਰ ਛਪੀ ਇਸ ਪੁਸਤਕ ਦਾ ਦੂਜਾ ਐਡੀਸ਼ਨ 2007 ਵਿੱਚ ਮੁੜ ਪ੍ਰਕਾਸ਼ਨ ਦਾ ਮਾਣ ਵੀ ਮੈਨੂੰ ਹੀ ਡਾਃ ਸੁਰਜੀਤ ਪਾਤਰ ਜੀ ਦੀ ਪ੍ਰਧਾਨਗੀ ਤੇ ਪ੍ਰੋਃ ਰਵਿੰਦਰ ਭੱਠਲ ਜੀ ਦੀ ਦੀ ਜਨਰਲ ਸਕੱਤਰੀ ਵੇਲੇ ਮੈਨੂੰ ਹੀ ਮਿਲਿਆ ਸੀ। ਹੁਣ 2023 ਵਿੱਚ ਵੀ ਇਹ ਸੇਵਾ ਮੈਨੂੰ ਹੀ ਮਿਲੀ ਹੈ। ਉਨ੍ਹਾਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਃ ਸੁਖਜਿੰਦਰ ਸਿੰਘ ਰੰਧਾਵਾ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਵੱਲੋਂ ਪੁਸਤਕ ਪ੍ਰਕਾਸ਼ਨ ਹਿਤ ਮਿਲੀ ਗਰਾਂਟ ਨਾਲ ਇਹ ਪੁਸਤਕ ਛਪ ਚੁਕੀ ਹੈ। ਇਸ ਤੋਂ ਪਹਿਲਾਂ ਮਾਸਟਰ ਤਾਰਾ ਸਿੰਘ ਰਚਨਾਵਲੀ ਵਿੱਚ ਸੱਤ ਕਿਤਾਬਾਂ ਦਾ ਸੈੱਟ ਛਾਪ ਕੇ ਪਿਛਲੇ ਦਿਨੀਂ ਲੋਕ ਅਰਪਨ ਕੀਤਾ ਜਾ ਚੁਕਾ ਹੈ। ਉਨ੍ਹਾਂ ਭਰਵੇਂ ਸਹਿਯੋਗ ਲਈ ਅਕਾਡਮੀ ਦੇ ਅਹੁਦੇਦਾਰਾਂ, ਪ੍ਰਕਾਸ਼ਨ ਕਮੇਟੀ ਮੈਂਬਰਾਨ ਤੇ ਪਰਿੰਟਵੈੱਲ ਅੰਮ੍ਰਿਤਸਰ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਇਸ ਪ੍ਰਕਾਸ਼ਨਾ ਨੂੰ ਬੇਹੱਦ ਸੁੰਦਰ ਛਾਪ ਕੇ ਮੈਨੂੰ ਮਾਣ ਦਿਵਾਇਆ।
ਇਸ ਮੌਕੇ ਪ੍ਰੋਃ ਰਵਿੰਦਰ ਭੱਠਲ,ਡਾਃ ਭਗਵੰਤ ਸਿੰਘ, ਡਾਃ ਹਰਵਿੰਦਰ ਸਿੰਘ ਸਿਰਸਾ,ਪਰਮਜੀਤ ਸਿੰਘ ਮਾਨ,ਹਰਬੰਸ ਮਾਲਵਾ,ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਕਰਮ ਸਿੰਘ ਜ਼ਖ਼ਮੀ, ਕੇ ਸਾਧੂ ਸਿੰਘ, ਗੁਰਚਰਨ ਕੌਰ ਕੋਚਰ, ਹਰਦੀਪ ਢਿੱਲੋਂ, ਜਸਬੀਰ ਝੱਜ, ਸੁਰਿੰਦਰਦੀਪ ਹਾਜ਼ਰ ਸਨ। ਇਹ ਕਿਤਾਬ ਪੰਜਾਬੀ ਭਵਨ ਸਥਿਤ ਅਕਾਡਮੀ ਦੇ ਪੁਸਤਕ ਵਿਕਰੀ ਕੇਂਦਰ ਤੋਂ ਮਿਲ ਸਕਦੀ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

by Ankit
2 weeks ago
0

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ * ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 