• Latest
  • Trending
ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

2 hours ago
Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

2 hours ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

2 hours ago
Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

3 hours ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

3 hours ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

4 hours ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

5 hours ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

5 hours ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

5 hours ago
Hindi News
English News
Saturday, August 22, 2026
No Result
View All Result
29 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

January 25, 2022
in ਸਾਹਿਤਕ, ਖਬਰਾਂ, ਪੰਜਾਬ
ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 25 ਜਨਵਰੀ  (ਵਿਸ਼ਵ ਵਾਰਤਾ)ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ ਅਕਾਦਮੀ ਦੇ ਜੀਵਨ ਮੈਂਬਰ ਸ੍ਰੀ ਹਰਦੇਵ ਦਿਲਗੀਰ ਅਤੇ ਪ੍ਰੋ. ਲਾਲ ਸਿੰਘ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉੱਘੇ ਗੀਤਕਾਰ ਸ੍ਰੀ ਹਰਦੇਵ ਦਿਲਗੀਰ ਹੋਰਾਂ ਨੇ ਅਨੇਕਾਂ ਗਾਇਕ ਅਤੇ ਗਾਇਕਾਵਾਂ ਨੂੰ ਆਪਣੀ ਗੀਤਕਾਰੀ ਦੇ ਹੁਨਰ ਨਾਲ ਵਿਸ਼ਵ ਪ੍ਰਸਿੱਧੀ ਦੇ ਮੁਕਾਮ ਤੱਕ ਪਹੁੰਚਾਇਆ। ਉਨ੍ਹਾਂ ਕਿਹਾ ਬਹੁਤ ਹੀ ਨਿੱਘੇ ਸੁਭਾਅ ਦੇ ਮਾਲਕ ਹਰਦੇਵ ਦਿਲਗੀਰ ਹੋਰੀਂ ਦੇਵ ਥਰੀਕਿਆਂ ਵਾਲੇ ਦੇ ਨਾਮ ਨਾਲ ਪ੍ਰਸਿੱਧ ਸਨ। ਪ੍ਰੋ. ਲਾਲ ਸਿੰਘ ਲੇਖਕ ਹੋਣ ਦੇ ਨਾਲ ਨਾਲ ਬਹੁਤ ਹੀ ਵਧੀਆ ਇਨਸਾਨ ਸਨ।
ਦੋਹਾਂ ਲੇਖਕਾਂ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ
ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇੇ ਸਮੇਂ ਪੰਜਾਬੀ ਸਾਹਿਤ ਅਕਾਡਮੀ,
ਲੁਧਿਆਣਾ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ,
ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਜਨਮੇਜਾ ਸਿੰਘ ਜੌਹਲ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।
ਪ੍ਰੋ. ਰਵਿੰਦਰ ਸਿੰਘ ਭੱਠਲ
          ਪ੍ਰਧਾਨ
         98780-11557

Tags: ਉੱਘੇ ਗੀਤਕਾਰਹਰਦੇਵ ਦਿਲਗੀਰਦੇਵ ਥਰੀਕਿਆਂ ਵਾਲਾਪੰਜਾਬੀ ਸਾਹਿਤ ਅਕਾਦਮੀਲੁਧਿਆਣਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

by Ranjit Singh
August 22, 2026
0

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ 'ਚ ਸ਼ਾਮਲ - ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ...

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

by Ranjit Singh
August 22, 2026
0

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ - ਸੈਮੀਫਾਈਨਲ ਲਈ ਰਾਹ ਹੋਈ ਮੁਸ਼ਕਿਲ ਨਵੀਂ ਦਿੱਲੀ, 22...

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

by Ranjit Singh
August 22, 2026
0

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ - ਜਾਣੋ ਘਰ ਬੈਠੇ ਕਿਵੇਂ ਕੀਤੀ ਜਾ ਸਕਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

by Ranjit Singh
2 weeks ago
0

National: ਅਰਵਿੰਦ ਕੇਜਰੀਵਾਲ ਨੇ ਮੈਟਾ 'ਤੇ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ ! ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ): ਆਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 