<div><img class="alignnone size-full wp-image-11914 alignleft" src="https://wishavwarta.in/wp-content/uploads/2018/01/sharry.jpg" alt="" width="175" height="175" /></div> <div>ਚੰਡੀਗੜ੍ਹ: (ਵਿਸ਼ਵ ਵਾਰਤਾ ) ਮਸ਼ਹੂਰ ਪੰਜਾਬੀ ਗਾਇਕ ਸ਼ੈਰੀ ਮਾਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਮਨ ਭੇਜਿਆ ਹੈ। ਜਾਣਕਾਰੀ ਮੁਤਾਬਿਕ ਮੁਹਾਲੀ ਦੀ ਇੱਕ ਇਮੀਗ੍ਰੇਸ਼ਨ ਕੰਪਨੀ ਉੱਤੇ ਛਾਪੇਮਾਰੀ ਕੀਤੀ ਗਈ ਸੀ ਜਿਥੇ ਈਡੀ ਨੂੰ ਇੱਕ ਡਾਇਰੀ ਮਿਲੀ ਸੀ, ਜਿਸ ਵਿੱਚ ਸ਼ੈਰੀ ਮਾਨ ਦੇ ਨਾਮ ਦੇ ਨਾਲ ਲੱਖਾਂ ਰੁਪਿਆ ਦਾ ਹਿਸਾਬ ਕਿਤਾਬ ਲਿਖਿਆ ਸੀ । ਇਸ ਵਿੱਚ ਸ਼ੈਰੀ ਨੂੰ 4 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।</div>