• Latest
  • Trending
ਪੰਜਾਬੀ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਫੌਕਲੋਰ ਫਰੈਟਰਨੀਟੀ ਫੈਡਰੇਸ਼ਨ ਦੀ ਚੋਣ

3 years ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

6 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

7 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

8 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

Hindi News
English News
Friday, November 20, 2026
No Result
View All Result
13 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਫੌਕਲੋਰ ਫਰੈਟਰਨੀਟੀ ਫੈਡਰੇਸ਼ਨ ਦੀ ਚੋਣ

July 17, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬੀ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਫੌਕਲੋਰ ਫਰੈਟਰਨੀਟੀ ਫੈਡਰੇਸ਼ਨ ਦੀ ਚੋਣ

ਪੰਜਾਬੀ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਫੌਕਲੋਰ ਫਰੈਟਰਨੀਟੀ ਫੈਡਰੇਸ਼ਨ ਦੀ ਚੋਣ

ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ):- ਅੱਜ ਇਥੇ ਚੰਡੀਗੜ੍ਹ ਵਿੱਚ ਲੋਕ ਕਲਾਵਾਂ ਨਾਲ ਜੁੜੀਆਂ ਪੰਜਾਬ ਤੇ ਚੰਡੀਗੜ੍ਹ ਦੀਆਂ 30 ਸੰਸਥਾਵਾਂ ਦੀ ਇਕੱਤਰਤਾ ਫੌਕਲੋਰ ਫਰੈਟਰਨੀਟੀ ਫੈਡਰੇਸ਼ਨ ਦੇ ਤਹਿਤ ਦਵਿੰਦਰ ਸਿੰਘ ਜੁਗਨੀ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਵਿੱਚ ਸਾਰੀਆਂ ਸੰਸਥਾਵਾਂ ਨੇ ਆਪਸੀ ਤਾਲਮੇਲ ਨਾਲ ਸੱਭਿਆਚਾਰਕ ਤੇ ਪੰਜਾਬੀ ਵਿਰਸੇ ਦੀ ਸੰਭਾਲ ਤੇ ਪਸਾਰ ਲਈ ਫੌਕਲੋਰ ਫਰੈਟਰਨੀਟੀ ਫੈਡਰੇਸ਼ਨ ਦੀ ਸਰਪ੍ਰਸਤੀ ਨੂੰ ਕਬੂਲਿਆ। ਸਭ ਤੋਂ ਪਹਿਲਾਂ ਸਾਰੇ ਮੈਂਬਰਾਂ ਵਲੋਂ ਪਿਛਲੇ ਦਿਨੀਂ ਵਿਛੋੜਾ ਦੇ ਗਏ ਬਾਨੀ ਮੈਂਬਰ ਕੁਆਰਡੀਨੇਟਰ ਹਰਿੰਦਰ ਪਾਲ ਸਿੰਘ, ਢੋਲ ਉਸਤਾਦ ਬੱਚਨ ਰਾਮ, ਭੰਗੜਾ ਡਾਇਰੈਕਟਰ ਐੱਸ ਪੀ ਸਿੰਘ ਨੂੰ ਦੋ ਮਿੰਟ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪੰਜਾਬ ਤੇ ਗਵਾਂਢੀ ਰਾਜਾਂ ਵਿੱਚ ਆਏ ਹੜ੍ਹਾਂ ਲਈ ਵੀ ਸਾਰੇ ਪ੍ਰਭਾਵਤ ਲੋਕਾਂ ਲਈ ਦੁੱਖ ਤੇ ਹਮਦਰਦੀ ਪ੍ਰਗਟ ਕੀਤੀ।

ਇਸ ਦੌਰਾਨ ਫੈਡਰੇਸ਼ਨ ਦੇ ਜਰਨਲ ਸਕੱਤਰ ਵੱਲੋਂ ਪਿਛਲੇ ਸਾਲ ਕੀਤੇ ਗਏ ਪ੍ਰੋਗਰਾਮਾਂ ਦਾ ਵੇਰਵਾ ਸਾਰਿਆਂ ਦੇ ਸਾਹਮਣੇ ਪੇਸ਼ ਕੀਤਾ। ਖਜ਼ਾਨਚੀ ਨੇ ਪਿਛਲੇ ਸਾਲਾਂ ਦਾ ਲੇਖਾ ਜੋਖਾ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਨੂੰ ਸਾਰਿਆਂ ਨੇ ਪ੍ਰਵਾਨਗੀ ਦਿੱਤੀ।

ਫੈਡਰੇਸ਼ਨ ਦੇ ਸੁਚਾਰੂ ਕੰਮਕਾਜ ਲਈ ਅਗਲੇ ਦੋ ਸਾਲਾਂ ਲਈ ਕਾਰਜਕਾਰਨੀ ਕਮੇਟੀ ਦਾ ਗਠਨ ਸਰਬਸੰਮਤੀ ਨਾਲ ਕੀਤਾ ਗਿਆ। ਜਿਸ ਵਿੱਚ ਸਾਲਸੀ ਕਮੇਟੀ- ਪ੍ਰੀਤਮ ਸਿੰਘ ਰੁਪਾਲ, ਬਲਕਾਰ ਸਿੰਘ ਸਿੱਧੂ, ਡਾ: ਨਰਿੰਦਰ ਸਿੰਘ ਨਿੰਦੀ, ਨਰਿੰਦਰ ਪਾਲ ਸਿੰਘ ਨੀਨਾ, ਹਰਜੀਤ ਸਿੰਘ ਮਸੂਤਾ, ਕਾਰਜਕਾਰੀ ਕਮੇਟੀ- ਦਵਿੰਦਰ ਸਿੰਘ ਜੁਗਨੀ-ਪ੍ਰਧਾਨ, ਆਤਮਜੀਤ ਸਿੰਘ-ਸੀਨੀਅਰ ਮੀਤ ਪ੍ਰਧਾਨ, ਡਾ. ਜਸਵੀਰ ਕੌਰ ਅਤੇ ਅਮੋਲਕ ਸਿੰਘ-ਮੀਤ ਪ੍ਰਧਾਨ, ਸਵਰਨ ਸਿੰਘ-ਜਨਰਲ ਸਕੱਤਰ, ਅਜੀਤ ਸਿੰਘ-ਸਕੱਤਰ, ਹਰਦੀਪ ਸਿੰਘ-ਸੰਯੁਕਤ ਸਕੱਤਰ, ਮਨਿੰਦਰ ਪਾਲ ਸਿੰਘ-ਖਜ਼ਾਨਚੀ, ਕਾਰਜਕਾਰੀ ਮੈਂਬਰ- ਕਰਮਜੀਤ ਕੌਰ, ਪ੍ਰਵੇਸ਼ ਕੁਮਾਰ, ਸਰਬੰਸ ਪ੍ਰਤੀਕ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ,ਅਰਵਿੰਦਰਜੀਤ ਕੌਰ, ਸੁਖਬੀਰ ਪਾਲ ਕੌਰ, ਮਨਪ੍ਰੀਤ ਕੌਰ, ਬਲਬੀਰ ਚੰਦ ਨੂੰ ਚੁੱਣਿਆ ਗਿਆ।
ਸਲਾਹਕਾਰ- ਪ੍ਰਿਤਪਾਲ ਸਿੰਘ ਪੀਟਰ, ਮਲਕੀਅਤ ਕੌਰ ਡੌਲੀ, ਤਰਸੇਮ ਚੰਦ, ਕਮਲ ਸ਼ਰਮਾ, ਰੁਪਿੰਦਰ ਪਾਲ ਹੀ ਹੋਣਗੇ।

ਸਾਰਿਆਂ ਵਲੋਂ ਸੱਭਿਆਚਾਰ ਲਈ ਬਿਨਾ ਕਿਸੇ ਮੱਤਭੇਦ ਤੇ ਲਾਲਚ ਦੇ ਕੰਮ ਕਰਨ ਲਈ ਅਹਿਦ ਲਿਆ ਗਿਆ। ਫੈਡਰੇਸ਼ਨ ਵੱਲੋਂ ਪੰਜਾਬ ਸਰਕਾਰ ਦੇ ਰਿਲੀਫ਼ ਕਾਰਜਾਂ ਲਈ ਫੰਡ ਇਕੱਠਾ ਕਰਕੇ ਭੇਟ ਕਰਨ ‘ਤੇ ਵੀ ਸਹਿਮਤੀ ਪ੍ਰਗਟਾਈ ਗਈ।

———

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Most Popular

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
5 days ago
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 