• Latest
  • Trending
ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਨਾਲ ਬਤੌਰ ਹੀਰੋ ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਿਹਾ ਮਹਿਤਾਬ ਵਿਰਕ

ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਨਾਲ ਬਤੌਰ ਹੀਰੋ ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਿਹਾ ਮਹਿਤਾਬ ਵਿਰਕ

5 years ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

2 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

26 minutes ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

52 minutes ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

1 hour ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

1 hour ago
National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

2 hours ago
National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

2 hours ago
National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

2 hours ago
National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

4 hours ago
Hindi News
English News
Tuesday, November 24, 2026
No Result
View All Result
22 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਨਾਲ ਬਤੌਰ ਹੀਰੋ ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਿਹਾ ਮਹਿਤਾਬ ਵਿਰਕ

April 14, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਨਾਲ ਬਤੌਰ ਹੀਰੋ ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਿਹਾ ਮਹਿਤਾਬ ਵਿਰਕ

ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਨਾਲ ਬਤੌਰ ਹੀਰੋ ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਿਹਾ ਮਹਿਤਾਬ ਵਿਰਕ

ਚੰਡੀਗੜ੍ਹ,14 ਅਪਰੈਲ (ਵਿਸ਼ਵ ਵਾਰਤਾ);- ਪੰਜਾਬੀ ਗਾਇਕ ਮਹਿਤਾਬ ਵਿਰਕ ਹੁਣ 29 ਅਪ੍ਰੈਲ ਨੂੰ ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’‘ਚ ਹੀਰੋ ਬਣਕੇ ਆ ਰਿਹਾ ਹੈ। ਉਸਦੀ ਇਹ ਫ਼ਿਲਮ ਪੰਜਾਬੀ ਸਿਨਮੇ ਨੂੰ ਇੱਕ ਨਵਾਂ ਮੋੜ ਦੇਵੇਗੀ।ਬਨਵੈਤ ਫ਼ਿਲਮਜ਼ ਅਤੇ ਸਚਿਨ-ਅੰਕੁਸ਼ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦੀ ਕਹਾਣੀ ਮੁਹੱਬਤ ਤੋਂ ਪਿਆਰ-ਵਿਆਹ ਚ ਬੱਝੀ ਰੁਮਾਂਟਿਕ ਲਾਇਫ਼ ਅਤੇ ਨੂੰਹ ਸੱਸ ਦੀ ਨੋਕ-ਝੋਕ ਅਧਾਰਤ ਦਿਲਚਸਪ ਕਮਿਸਟਰੀ ਹੈ। ਪੰਜਾਬੀ ਗਾਇਕ ਮਹਿਤਾਬ ਵਿਰਕ ਬਤੌਰ ਹੀਰੋ ਇਸ ਫ਼ਿਲਮ ਜ਼ਰੀਏ ਪਹਿਲੀ ਵਾਰ ਪਰਦੇ ‘ਤੇ ਨਜ਼ਰ ਆਵੇਗਾ ਅਤੇ ਨਾਲ ਹੀ ਨਾਮਵਰ ਮਾਡਲ ਤਨਵੀ ਨਾਗੀ ਵੀ ਪਹਿਲੀ ਵਾਰ ਵੱਡੇ ਪਰਦੇ ‘ਤੇ ਬਤੌਰ ਹੀਰੋਇਨ ਨਜ਼ਰ ਆਵੇਗੀ। ਇਨਾਂ ਤੋਂ ਇਲਾਵਾ ਇਸ ਫ਼ਿਲਮ ਵਿੱਚ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਅਨੀਤਾ ਦੇਵਗਣ, ਨਿਰਮਲ ਰਿਸ਼ੀ, ਸੀਮਾ ਕੌਸ਼ਲ, ਨਿਸ਼ਾ ਬਾਨੋ, ਅਕਿਸ਼ਤਾ ਸ਼ਰਮਾ,ਤਰਸੇਮ ਪੌਲ,ਦਿਲਾਵਰ ਸਿੱਧੂ, ਮਨਜੀਤ ਕੌਰ ਔਲਖ, ਸੰਨੀ ਗਿੱਲ, ਰਵਿੰਦਰ ਮੰਡ, ਡੌਲੀ ਸਿੰਘ ਅਤੇ ਸਤਿੰਦਰ ਕੌਰ ਸਮੇਤ ਕੁਝ ਨਵੇਂ ਚਿਹਰਿਆਂ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ ਤੇ ਪ੍ਰਵੀਨ ਕੁਮਾਰ ਨੇ ਇਸ ਨੂੰ ਡਾਇਰੈਕਟ ਕੀਤਾ ਹੈ। ਫ਼ਿਲਮ ਦੇ ਨਿਰਮਾਤਾ ਮੋਹਿਤ ਬਨਵੈਤ, ਆਕੁੰਸ਼ ਗੁਪਤਾ ਅਤੇ ਸਚਿਨ ਗੁਪਤਾ ਹਨ। ਇਸ ਫ਼ਿਲਮ ਬਾਰੇ ਗੱਲਬਾਤ ਕਰਦਿਆਂ ਮਹਿਤਾਬ ਵਿਰਕ ਨੇ ਦੱਸਿਆ ਕਿ ਇਹ ਫ਼ਿਲਮ ਸਾਡੇ ਪਰਿਵਾਰਕ ਰਿਸ਼ਤਿਆਂ ਦੀ ਤਰਜ਼ਮਾਨੀ ਕਰਦੀ ਕਾਮੇਡੀ ਭਰਪੂਰ ਡਰਾਮਾ ਫ਼ਿਲਮ ਹੈ ਜੋ ਮਨੋਰੰਜਨ ਦੇ ਨਾਲ ਨਾਲ ਵੱਡੀ ਨਸੀਹਤ ਵੀ ਦੇਵੇਗੀ ਕਿ ਧੀਆਂ ਦੇ ਮਾਪਿਆਂ ਨੂੰ ਕਦੇ ਵੀ ਧੀ ਦੇ ਸਹੁਰੇ ਪਰਿਵਾਰ ਦੀ ਜ਼ਿੰਦਗੀ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ ਅਤੇ ਨੂੰਹ ਸੱਸ ਦੇ ਰਿਸ਼ਤੇ ਨੂੰ ਹੋਰ ਵੀ ਮਜ਼ਬੂਤ ਕਰਦੀ ਹੋਈ ਉਨਾਂ ਦੇ ਆਪਸੀ ਪਿਆਰ ਤੇ ਸਤਿਕਾਰ ‘ਚ ਵਾਧਾ ਕਰੇਗੀ। ਫ਼ਿਲਮ ਵਿੱਚ ਹਾਲਾਤ ਮੁਤਾਬਕ ਬਦਲਦੇ ਜਾ ਰਹੇ ਰਿਸ਼ਤਿਆਂ ਦੀ ਵੀ ਗੱਲ ਕੀਤੀ ਗਈ ਹੈ।

ਪੰਜਾਬ ਦੇ ਨਾਲ ਲਗਦੇ ਹਰਿਆਣਾ ਸੂਬੇ ਦੇ ਜਿਲਾ੍ਹ ਕਰਨਾਲ ‘ਚ ਪੇਂਦੇ ਪਿੰਡ ਰੁਗਸਾਣਾ ਦੇ ਜੰਮਪਲ ਮਹਿਤਾਬ ਵਿਰਕ ਦਾ ਜਨਮ 10 ਮਈ 1992 ਨੂੰ ਪਿਤਾ ਸਵ. ਹਰਦੀਪ ਸਿੰਘ ਵਿਰਕ ਅਤੇ ਮਾਤਾ ਕੁਲਦੀਪ ਕੌਰ ਦੇ ਗ੍ਰਹਿ ਵਿਖੇ ਹੋਇਆ। ਮਹਿਤਾਬ ਨੇ ਆਪਣੇ ਇਸ ਗਾਇਕੀ ਦੇ ਸ਼ੌਕ ਦੇ ਚਲਦਿਆਂ ਬਚਪਨ ਤੋਂ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ ।ਮਹਿਤਾਬ ਦੇ ਪਿਤਾ ਜੀ ਆਪ ਵੀ ਮਹਿਤਾਬ ਦੇ ਗੀਤਾਂ ਨੂੰ ਬਹੁਤ ਪਸੰਦ ਕਰਦੇ ਸਨ ਤੇ ਉਹ ਅਕਸਰ ਆਪਣੇ ਦੋਸਤਾਂ ਨਾਲ ਮਹਿਫਲਾਂ ‘ਚ ਮਹਿਤਾਬ ਦੇ ਗੀਤ ਸੁਣਦੇ ਸਨ। ਉਨਾਂ੍ਹ ਦੀ ਇਹ ਦਿਲੀ ਤਮੰਨਾ ਸੀ ਮਹਿਤਾਬ ਭਵਿੱਖ ਵਿਚ ਗਾਇਕੀ ਦੇ ਖੇਤਰ ਵਿਚ ਕੁਝ ਬਣ ਕੇ ਦਿਖਾਵੇ। ਆਪਣੇ ਪਿਤਾ ਜੀ ਦੀ ਇਸ ਦਿਲੀ ਇੱਛਾ ਨੂੰ ਪੂਰਾ ਕਰਦੇ ਹੋਏ ਮਹਿਤਾਬ ਆਪਣੀ ਸਖਤ ਮਿਹਨਤ ਤੇ ਪੂਰੀ ਲਗਨ ਸਦਕਾ ਪੰਜਾਬੀ ਗਾਇਕੀ ਨੂੰ ਸਮਰਪਿਤ ਹੁੰਦੇ ਹੋਏ ਅੱਜ ਸਫਲਤਾ ਦੀਆ ਲੀਹਾਂ ਤੇ ਚਲਦਾ ਨਜ਼ਰ ਆ ਰਿਹਾ ਹੈ।ਪਾਲੀਵੁੱਡ ਖੇਤਰ ਵਿਚ ਮਿਲ ਰਹੀ ਇਸ ਸਫਲਤਾ ਲਈ ਮਹਿਤਾਬ ਵਿਰਕ ਆਪਣੇ ਸਮੂਹ ਪਰਿਵਾਰ, ਪਿੰਡ ਵਾਸੀਆਂ ਅਤੇ ਦੋਸਤਾਂ ਮਿੱਤਰਾਂ ਦਾ ਵੱਡਾ ਸਹਿਯੋਗ ਮੰਨਦਾ ਹੈ ਜਿਨਾਂ੍ਹ ਵਲੋਂ ਉਸ ਨੂੰ ਹਮੇਸਾਂ ਅੱਗੇ ਵੱਧਣ ਲਈ ਹੌਸਲਾ ਤੇ ਭਰਪੂਰ ਸਾਥ ਮਿਲਦਾ ਆ ਰਿਹਾ ਹੈ। ਮਹਿਤਾਬ ਨੂੰ ਆਪਣੀ ਇਸ ਫ਼ਿਲਮ ਤੋਂ ਬਹੁਤ ਉਮੀਦਾਂ ਹਨ। ਆਸ ਹੈ ਕਿ ਦਰਸ਼ਕ ਉਸਨੂੰ ਪੰਜਾਬੀ ਪਰਦੇ ਤੇ ਜਰੂਰ ਪਸੰਦ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

by Ranjit Singh
November 24, 2026
0

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ - ਪੁਲਿਸ ਵੱਲੋਂ ਜਾਂਚ ਸ਼ੁਰੂ ਗੁਰਦਾਸਪੁਰ, 24 ਨਵੰਬਰ 2026 (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 24, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

by Ranjit Singh
November 24, 2026
0

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ - ਦੁਪਹਿਰ 1...

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

by Ranjit Singh
November 24, 2026
0

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ - ਚੋਣ ਰਣਨੀਤੀ ’ਤੇ ਹੋਵੇਗੀ ਚਰਚਾ - ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

by Ranjit Singh
November 24, 2026
0

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ - ਪੁਲਿਸ ਵੱਲੋਂ ਜਾਂਚ ਸ਼ੁਰੂ ਗੁਰਦਾਸਪੁਰ, 24 ਨਵੰਬਰ 2026 (ਵਿਸ਼ਵ...

Most Popular

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ranjit Singh
3 weeks ago
0

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ - ਪੰਜਾਬ ਦੀ ਏਕਤਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 