• Latest
  • Trending
ਪੰਜਾਬ ਅਤੇ ਖੇਤੀ ਵਿਰੋਧੀ ਐਰਡੀਨੈਂਸਾਂ ਵਿਰੁੱਧ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਸਰਕਾਰ-ਹਰਪਾਲ ਸਿੰਘ ਚੀਮਾ

ਪੰਜਾਬ ਅਤੇ ਖੇਤੀ ਵਿਰੋਧੀ ਐਰਡੀਨੈਂਸਾਂ ਵਿਰੁੱਧ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਸਰਕਾਰ-ਹਰਪਾਲ ਸਿੰਘ ਚੀਮਾ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

1 hour ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

2 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

3 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

4 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

5 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

5 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

6 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਅਤੇ ਖੇਤੀ ਵਿਰੋਧੀ ਐਰਡੀਨੈਂਸਾਂ ਵਿਰੁੱਧ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਸਰਕਾਰ-ਹਰਪਾਲ ਸਿੰਘ ਚੀਮਾ

June 16, 2020
in ਖਬਰਾਂ, ਪੰਜਾਬ
ਪੰਜਾਬ ਅਤੇ ਖੇਤੀ ਵਿਰੋਧੀ ਐਰਡੀਨੈਂਸਾਂ ਵਿਰੁੱਧ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਸਰਕਾਰ-ਹਰਪਾਲ ਸਿੰਘ ਚੀਮਾ

ਪੰਜਾਬ ਅਤੇ ਖੇਤੀ ਵਿਰੋਧੀ ਐਰਡੀਨੈਂਸਾਂ ਵਿਰੁੱਧ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਸਰਕਾਰ-ਹਰਪਾਲ ਸਿੰਘ ਚੀਮਾ
*👉ਵਿਰੋਧੀ ਧਿਰ ਦੇ ਨੇਤਾ ਦੀ ਅਗਵਾਈ ਹੇਠ ‘ਆਪ’ ਨੇ ਸਪੀਕਰ ਨੂੰ ਸੌਂਪਿਆ ਮੰਗ ਪੱਤਰ*
*👉🏿ਸੂਬੇ ਅਤੇ ਕਿਸਾਨਾਂ ਦੀ ਆਰਥਿਕਤਾਂ ਨੂੰ ਤਬਾਹ ਕਰ ਦੇਣਗੇ ਇਹ ਮਾਰੂ ਆਰਡੀਨੈਂਸ*
*ਚੰਡੀਗੜ, 16 ਜੂਨ  (ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਅਤੇ ਪੰਜਾਬ ਵਿਰੋਧੀ ਤਿੰਨ ਆਰਡੀਨੈਂਸਾਂ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ (ਲਾਇਵ ਟੈਲੀਕਾਸਟ) ਬੁਲਾਉਣ ਦੀ ਮੰਗ ਕੀਤੀ ਹੈ। ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਦੇ ਵਫਦ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ। ਇਸ ਮੌਕੇ ਚੀਮਾ ਨਾਲ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਪਾਰਟੀ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਪਾਰਟੀ ਬੁਲਾਰਾ ਇਕਬਾਲ ਸਿੰਘ ਆਦਿ ਆਗੂ ਹਾਜਰ ਸਨ।

ਮੰਗਲਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਨੇ ਕਿਹਾ ਕਿ ਮੋਦੀ ਕੈਬਨਿਟ ਵੱਲੋਂ ਖੇਤੀ ਸੁਧਾਰਾਂ ਦੇ ਨਾਂ ‘ਤੇ ਲੰਘੀ 5 ਜੂਨ ਨੂੰ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਸਮੇਤ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ। ਇਸ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਰਾਹੀਂ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਖਿਲਾਫ ਮਤਾ ਪਾਸ ਕਰਕੇ ਪੰਜਾਬ ਵੱਲੋਂ ਸਖਤ ਸੰਦੇਸ਼ ਦਿੱਤਾ ਜਾਵੇ ਤਾਂ ਕਿ ਕੇਂਦਰ ਸਰਕਾਰ ਇਹ ਮਾਰੂ ਫੈਸਲੇ ਵਾਪਸ ਲੈਣ ਲਈ ਮਜਬੂਰ ਹੋ ਜਾਵੇ।
ਹਰਪਾਲ ਸਿੰਘ ਚੀਮਾ ਨੇ ਸੁਚੇਤ ਕੀਤਾ ਕਿ ਜੇਕਰ ਮੋਦੀ ਸਰਕਾਰ ਇਹ ਫੈਸਲੇ ਲਾਗੂ ਕਰਾਉਣ ‘ਚ ਕਾਮਯਾਬ ਹੋ ਗਈ ਤਾਂ ਇਹ ਪੰਜਾਬ ਖਾਸ ਕਰਕੇ ਦਿਹਾਤੀ ਆਰਥਿਕਤਾ ਨੂੰ ਬਰਬਾਦ ਕਰਕੇ ਰੱਖ ਦੇਣਗੇ, ਕਿਉਕਿ ਇਹ ਕਿਰਸਾਨੀ ਹਿੱਤਾਂ ਦੀ ਬਲੀ ਦੇ ਕੇ ਅੰਬਾਨੀਆਂ-ਅਡਾਨੀਆਂ ਦੇ ਹਿਤ ਪੂਰਨ ਲਈ ਥੋਪੇ ਜਾ ਰਹੇ ਹਨ।
ਚੀਮਾ ਨੇ ਇਸ ਵਿਸ਼ੇਸ਼ ਇਜਲਾਸ ਦੇ ਲਾਇਵ ਟੈਲੀਕਾਸਟ ਦੀ ਉਚੇਚੀ ਮੰਗ ਕੀਤੀ ਤਾਂ ਕਿ ਪੰਜਾਬ ਦੇ ਲੋਕ ਦੇਖ ਸਕਣ ਕਿ ਅਜਿਹੇ ਘਾਤਕ ਫੈਸਲਿਆਂ ‘ਚ ਰਿਵਾਇਤੀ ਸੱਤਾਧਾਰੀ ਦਲਾਂ (ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ) ਦੀ ਕੀ-ਕੀ ਭੂਮਿਕਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

by Jaspreet Kaur
4 weeks ago
0

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ - ਕੀਤਾ 121 ਫੁੱਟ ਰਾਵਣ ਦਾ ਦਹਿਣ, ਸੁਰੱਖਿਆ ਦੇ ਸਖ਼ਤ ਪ੍ਰਬੰਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 