• Latest
  • Trending
ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਨੇ ਬੀਮਾ ਯੋਜਨਾ ‘ਚ ਸ਼ਾਮਲ ਕਰਨ ਲਈ ਬਲਬੀਰ ਸਿੰਘ ਸਿੱਧੂ ਦਾ ਕੀਤਾ ਧੰਨਵਾਦ

ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਨੇ ਬੀਮਾ ਯੋਜਨਾ ‘ਚ ਸ਼ਾਮਲ ਕਰਨ ਲਈ ਬਲਬੀਰ ਸਿੰਘ ਸਿੱਧੂ ਦਾ ਕੀਤਾ ਧੰਨਵਾਦ

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

2 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

15 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

16 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

17 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

18 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

18 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

51 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

54 minutes ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

1 hour ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਨੇ ਬੀਮਾ ਯੋਜਨਾ ‘ਚ ਸ਼ਾਮਲ ਕਰਨ ਲਈ ਬਲਬੀਰ ਸਿੰਘ ਸਿੱਧੂ ਦਾ ਕੀਤਾ ਧੰਨਵਾਦ

August 28, 2019
in ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਨੇ ਬੀਮਾ ਯੋਜਨਾ ‘ਚ ਸ਼ਾਮਲ ਕਰਨ ਲਈ ਬਲਬੀਰ ਸਿੰਘ ਸਿੱਧੂ ਦਾ ਕੀਤਾ ਧੰਨਵਾਦ

ਪੱਤਰਕਾਰਾਂ ਨੂੰ ਈ-ਕਾਰਡ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾਵੇਗੀ: ਸਿਹਤ ਮੰਤਰੀ

ਚੰਡੀਗੜ੍ਹ, 28 ਅਗਸਤ: ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਦੇ ਇੱਕ ਵਫ਼ਦ ਨੇ ਸੂਬੇ ਦੇ ਪੱਤਰਕਾਰਾਂ ਨੂੰ ‘ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ ਵਿਚ ਛੇਵੀਂ ਸ਼੍ਰੇਣੀ ਵਜੋਂ ਸ਼ਾਮਲ ਕਰਨ ਲਈ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਨ ਲਈ ਉਹਨਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।

ਇਸ ਵਫ਼ਦ ਦੀ ਅਗਵਾਈ ਕਰਨ ਵਾਲੇ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਇਸ ਬੀਮਾ ਯੋਜਨਾ ਸਕੀਮ ਨਾਲ ਲਗਭਗ 4700 ਪੱਤਰਕਾਰਾਂ ਨੂੰ ਲਾਭ ਮਿਲੇਗਾ ਜਿਸ ਤਹਿਤ ਸੂਚੀਬੱਧ ਹਸਪਤਾਲਾਂ ਵਿਚ ਮਾਨਤਾ ਪ੍ਰਾਪਤ ਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਦੂਜੀ ਸ਼੍ਰੇਣੀ ਅਤੇ ਮਲਟੀਸਪੈਸ਼ਲਿਟੀ ਹਸਪਤਾਲਾਂ ਵਿਚ ਮਿਲਣ ਵਾਲੀਆਂ 5 ਲੱਖ ਰੁਪਏ ਤੱਕ ਦੀਆਂ ਸਿਹਤ ਸੇਵਾਵਾਂ ਮਿਲਣਗੀਆਂ।

ਸਿਹਤ ਮੰਤਰੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੱਤਰਕਾਰ ਯੂਨੀਅਨ ਵਲੋਂ ਉਹਨਾਂ ਨੂੰ ਸਿਹਤ ਬੀਮਾ ਯੋਜਨਾ ਵਿਚ ਸ਼ਾਮਲ ਕਰਨ ਦੇ ਲਈ ਮੰਗ ਪੱਤਰ ਦਿੱਤਾ ਗਿਆ ਸੀ। ਜਿਸ ਉਪਰੰਤ ਉਹਨਾਂ ਨੇ ਪੱਤਰਕਾਰਾਂ ਇਸ ਮੁੱਦੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿਚ ਲਿਆਂਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਨੇ ਸਾਰੇ ਮਾਨਤਾ ਪ੍ਰਾਪਤ ਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਇਸ ਪ੍ਰਮੁੱਖ ਸਕੀਮ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਹੋਰ ਇਤਿਹਾਸਕ ਫੈਸਲਿਆਂ ‘ਤੇ ਚਾਨਣਾ ਪਾਉਂਦਿਆਂ ਸ੍ਰੀ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਨਾਲ ਨਾਲ ਉੱਘੇ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਦਾ ਐਲਾਨ ਕਰਨ ਲਈ ਅਤੇ ਰਾਜ ਮਾਰਗਾਂ ‘ਤੇ ਲੱਗੇ ਟੋਲ ਟੈਕਸਾਂ ਤੋਂ ਪੱਤਰਕਾਰਾਂ ਨੂੰ ਰਾਹਤ ਦੇਣ ਸਬੰਧੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਉਹਨਾਂ ਦੀ ਰਿਹਾਇਸ਼ ‘ਤੇ ਵੀ ਗਏ ਸਨ।

ਪੰਜਾਬ ਅਤੇ ਚੰਡੀਗੜ੍ਹ ਪੱਤਰਕਾਰ ਯੂਨੀਅਨ ਦੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਪੱਤਰਕਾਰ ਸ੍ਰੀ ਜੈ ਸਿੰਘ ਛਿੱਬਰ ਨੇ ਕਿਹਾ ਕਿ ਇਹਨਾਂ ਪੱਤਰਕਾਰ-ਪੱਖੀ ਫੈਸਲਿਆਂ ਨਾਲ ਪੰਜਾਬ ਸਰਕਾਰ ਨੇ ਦੇਸ਼ ਦੇ ਹੋਰਨਾਂ ਸੂਬਿਆਂ ਲਈ ਇਕ ਮਿਸਾਲ ਕਾਇਮ ਕਰਨ ਦੇ ਨਾਲ ਪੰਜਾਬ ਵਿਚ ਮੀਡੀਆ ਪੱਖੀ ਮਹੌਲ ਸਿਰਜਿਆ ਹੈ।

ਸ. ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨੂੰ ਅੱਗੇ ਜਾਣਕਾਰੀ ਦਿੱਤੀ ਕਿ ਉਹਨਾਂ ਇਸ ਸਕੀਮ ਵਿਚ ਮਾਨਤਾ ਪ੍ਰਾਪਤ ਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਸ਼ਾਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਸ ਸਕੀਮ ਵਿਚ ਪੱਤਰਕਾਰਾਂ ਨੂੰ ਸ਼ਾਮਲ ਕਰਨ ਲਈ ਸੂਬਾ ਪੱਧਰੀ ਅਤੇ ਜ਼ਿਲ੍ਹਾ ਅਧਿਕਾਰੀ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ। ਉਹਨਾਂ ਪੱਤਰਕਾਰਾਂ ਨੂੰ ਭਰੋਸਾ ਦਵਾਇਆ ਕਿ ਸੂਬਾ ਸਰਕਾਰ ਇਸ ਬੀਮਾ ਸਕੀਮ ਤਹਿਤ ਮਿਲਦੀਆਂ ਸਿਹਤ ਸੇਵਾਵਾਂ ਪੱਤਰਕਾਰਾਂ ਨੂੰ ਜਲਦ ਤੋਂ ਜਲਦ ਮੁਹੱਈਆ ਕਰਵਾਏਗੀ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪੱਤਰਕਾਰਾਂ ਦੀ ਭਲਾਈ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਕੀਤੇ ਐਲਾਨਾਂ ਨੂੰ ਪੂਰਾ ਕਰਨਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ।

ਵਫ਼ਦ ਵਿੱਚ ਯੂਨੀਅਨ ਸੱਕਤਰ ਜਨਰਲ ਪ੍ਰੀਤਮ ਰੁਪਾਲ, ਸੀਨੀਅਰ ਪੱਤਰਕਾਰ ਸ੍ਰੀ ਤਰਲੋਚਨ ਸਿੰਘ, ਸ੍ਰੀਮਤੀ ਬਿੰਦੂ ਸਿੰਘ, ਸ੍ਰੀ ਵਿਕਰਮਜੀਤ ਸਿੰਘ ਮਾਨ, ਸ੍ਰੀਮਤੀ ਕੁਲਵੰਤ ਕੌਰ, ਸ੍ਰੀ ਨਲਿਨ ਅਚਾਰਿਯਾ ਅਤੇ ਸ੍ਰੀ ਆਰ.ਐਸ. ਲਿਬਰੇਟ ਤੋਂ ਇਲਾਵਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਯੂਨੀਅਨ ਦੇ ਹੋਰ ਮੈਂਬਰ ਸ਼ਾਮਲ ਸਨ। ਇਸ ਮੌਕੇ ਸਿਹਤ ਮੰਤਰੀ ਨਾਲ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਉਹਨਾਂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
1 week ago
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 