ਪੰਜਾਬ ਅਤੇ ਦਿੱਲੀ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਚੰਡੀਗੜ੍ਹ 5 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਅੱਜ ਸ਼ਾਮ ਨੂੰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਦਿੱਲੀ, ਨੋਇਡਾ, ਗੁੜਗਾਓਂ, ਫਰੀਦਾਬਾਦ, ਗਾਜ਼ੀਆਬਾਦ, ਪੰਜਾਬ, ਜੰਮੂ-ਕਸ਼ਮੀਰ ਅਤੇ ਉੱਤਰੀ ਭਾਰਤ ਅਤੇ ਪਾਕਿਸਤਾਨ ਦੇ ਕੁਝ ਹੋਰ ਵੱਡੇ ਹਿੱਸਿਆਂ ‘ਚ ਰਿਕਟਰ ਪੈਮਾਨੇ ‘ਤੇ 5.5 ਦੀ ਤੀਬਰਤਾ ਵਾਲਾ ਭੂਚਾਲ ਆਇਆ। ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ।
Earthquake of Magnitude:5.9, Occurred on 05-01-2023, 19:55:51 IST, Lat: 36.39 & Long: 70.66, Depth: 200 Km ,Location: 79km S of Fayzabad, Afghanistan for more information Download the BhooKamp App https://t.co/NNNsRSzym0@Ravi_MoES @Dr_Mishra1966 @ndmaindia @Indiametdept pic.twitter.com/Um0iJGWieT
— National Center for Seismology (@NCS_Earthquake) January 5, 2023