ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਵੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਹੋਏ ਰਵਾਨਾ
ਨਵੀਂ ਦਿੱਲੀ, 12 ਦਸੰਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਵੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਸਿੰਘੂ ਬਾਰਡਰ ਤੇ ਪਹੁੰਚ ਰਹੇ ਹਨ। ਜਾਣਕਾਰੀ ਅਨੁਸਾਰ ਸੈਕੜਿਆਂ ਦੀ ਗਿਣਤੀ ਵਿੱਚ ਅੱਜ ਸ਼ਾਮ ਤੱਕ ਵਕੀਲ ਪਹੁੰਚ ਜਾਣਗੇ।