• Latest
  • Trending
ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਵੱਲੋਂ ‘ਮੁੱਖ ਮੰਤਰੀ ਕੋਵਿਡ-19 ਰਿਲੀਫ ਫੰਡ’ ਲਈ ਇਕ ਦਿਨ ਦੀ ਤਨਖਾਹ ਦਾਨ

6 years ago
Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

11 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

23 minutes ago
Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

31 minutes ago
National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

45 minutes ago
Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

50 minutes ago
National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

57 minutes ago
Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

12 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

13 hours ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

Hindi News
English News
Monday, September 21, 2026
No Result
View All Result
27 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਵੱਲੋਂ ‘ਮੁੱਖ ਮੰਤਰੀ ਕੋਵਿਡ-19 ਰਿਲੀਫ ਫੰਡ’ ਲਈ ਇਕ ਦਿਨ ਦੀ ਤਨਖਾਹ ਦਾਨ

April 9, 2020
in ਸਿਹਤ, ਖਬਰਾਂ, ਪੰਜਾਬ
ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਵੱਲੋਂ ‘ਮੁੱਖ ਮੰਤਰੀ ਕੋਵਿਡ-19 ਰਿਲੀਫ ਫੰਡ’ ਲਈ ਇਕ ਦਿਨ ਦੀ ਤਨਖਾਹ ਦਾਨ

2 ਲੱਖ 23 ਹਾਜ਼ਾਰ ਤੋਂ ਵੱਧ ਦਾ ਪਾਇਆ ਯੋਗਦਾਨ

ਚੰਡੀਗੜ੍ਹ, 9 ਅਪਰੈਲ( ਵਿਸ਼ਵ ਵਾਰਤਾ)-ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇੱਕ ਦਿਨ ਦੀ ਤਨਖਾਹ ‘ਮੁੱਖ ਮੰਤਰੀ ਕੋਵਿਡ-19 ਰਿਲੀਫ਼ ਫੰਡ’ ਵਿੱਚ ਦਾਨ ਦਿੱਤਾ ਹੈ।

ਕਾਰਪੋਰੇਸ਼ਨ ਦੇ ਚੇਅਰਮੈਨ ਇੰਜਿ: ਮੋਹਣ ਲਾਲ ਸੂਦ ਨੇ ਦੱਸਿਆ ਕਿ ਇਕ ਦਿਨ ਦੀ ਤਨਖਾਹ ਦਾਨ ਕਰਕੇ 2 ਲੱਖ 23 ਹਾਜ਼ਾਰ ਤੋਂ ਵੱਧ ਦਾ ਯੋਗਦਾਨ ਪਾਇਆ ਗਿਆ ਹੈ।

ਸ੍ਰੀ ਸੂਦ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਕਰਮਚਾਰੀਆਂ ਵਲੋਂ ਹਮੇਸ਼ਾ ਔਖੇ ਸਮੇਂ ਆਪਣੇ ਫਰਜਾਂ `ਤੇ ਪਹਿਰਾ ਦਿੰਦੇ ਆ ਰਹੇ ਹਨ। ਇਸਤੋਂ ਪਹਿਲਾਂ ਕਰਮਚਾਰੀਆਂ ਨੇ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਹੋਏ ਭਾਰੀ ਨੁਕਸਾਨ ਸਮੇਂ ਵੀ ਇੱਕ ਲੱਖ ਰੁਪਏ ਦਾ ਯੋਗਦਾਨ ‘ਮੁੱਖ ਮੰਤਰੀ ਰਾਹਤ ਫੰਡ ਵਿਚ’ਪਾਇਆ ਸੀ।

ਚੇਅਰਮੈਨ ਵਲੋਂ ਕਾਰਪੋਰੇਸਨ ਦਾ ਸਮੂਹ ਕਰਮਚਾਰੀਆਂ ਵਲੋਂ ਇਸ ਸੰਕਟ ਦੇ ਸਮੇਂ ਪਾਏ ਯੋਗਦਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਹੀ ਅਜਿਹਾ ਪਹਿਲਾ ਸੂਬਾ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਵੱਡਾ ਫੈਸਲਾ ਕਰਦਿਆ ਸਮੁੱਚੇ ਸੂਬੇ ਵਿੱਚ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਸੀ।

ਸ੍ਰੀ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਸੰਕਟ ਵਿੱਚ ਸਹਿਯੋਗ ਦੇਣ ਤੇ ਆਪਣੇ ਘਰਾਂ ਵਿੱਚ ਹੀ ਰਹਿਣਾ ਯਕੀਨੀ ਬਣਾਉਣ ।

——————-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

by Ranjit Singh
September 21, 2026
0

Asian Games 'ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ ਨਵੀਂ ਦਿੱਲੀ, 21 ਸਤੰਬਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 21, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21...

Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

by Ranjit Singh
September 21, 2026
0

Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ ਦੇਹਰਾਦੂਨ, 21 ਸਤੰਬਰ (ਵਿਸ਼ਵ ਵਾਰਤਾ): ਉਤਰਾਖੰਡ ਪ੍ਰੀਮੀਅਰ ਲੀਗ (UPL)...

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

by Ranjit Singh
September 21, 2026
0

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ ਨਵੀਂ ਦਿੱਲੀ, 21 ਸਤੰਬਰ, 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

by Ranjit Singh
September 21, 2026
0

Asian Games 'ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ ਨਵੀਂ ਦਿੱਲੀ, 21 ਸਤੰਬਰ...

Most Popular

ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ

by Navjot
3 weeks ago
0

ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ ਕਾਠਮੰਡੂ, 1 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 